• Latest
  • Trending
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ PUNJAB ਦੇ ਸਰਬਪੱਖੀ ਵਿਕਾਸ ਲਈ ਤਨ ਮਨ ਧਨ ਕੁਰਬਾਨ ਕਰਨ ਲਈ ਤਿਆਰ – ਡਾ. ਇਕਵਿੰਦਰ ਸਿੰਘ ਗਿੱਲ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ PUNJAB ਦੇ ਸਰਬਪੱਖੀ ਵਿਕਾਸ ਲਈ ਤਨ ਮਨ ਧਨ ਕੁਰਬਾਨ ਕਰਨ ਲਈ ਤਿਆਰ – ਡਾ. ਇਕਵਿੰਦਰ ਸਿੰਘ ਗਿੱਲ

2 years ago
India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

2 minutes ago
Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

10 hours ago
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

10 hours ago
ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

11 hours ago
ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

12 hours ago
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

12 hours ago
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

12 hours ago
ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

13 hours ago
Hindi News
English News
Tuesday, July 7, 2026
No Result
View All Result
30 °c
Chandigarh
33 ° Wed
32 ° Thu
31 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ PUNJAB ਦੇ ਸਰਬਪੱਖੀ ਵਿਕਾਸ ਲਈ ਤਨ ਮਨ ਧਨ ਕੁਰਬਾਨ ਕਰਨ ਲਈ ਤਿਆਰ – ਡਾ. ਇਕਵਿੰਦਰ ਸਿੰਘ ਗਿੱਲ

October 10, 2024
in ਸਾਹਿਤਕ, ਖਬਰਾਂ, ਪੰਜਾਬ, ਪੰਜਾਬੀ, ਪੰਜਾਬੀਅਤ
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ PUNJAB ਦੇ ਸਰਬਪੱਖੀ ਵਿਕਾਸ ਲਈ ਤਨ ਮਨ ਧਨ ਕੁਰਬਾਨ ਕਰਨ ਲਈ ਤਿਆਰ – ਡਾ. ਇਕਵਿੰਦਰ ਸਿੰਘ ਗਿੱਲ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ PUNJAB ਦੇ ਸਰਬਪੱਖੀ ਵਿਕਾਸ ਲਈ ਤਨ ਮਨ ਧਨ ਕੁਰਬਾਨ ਕਰਨ ਲਈ ਤਿਆਰ – ਡਾ. ਇਕਵਿੰਦਰ ਸਿੰਘ ਗਿੱਲ

ਲੁਧਿਆਣਾਃ 10ਅਕਤੂਬਰ(ਵਿਸ਼ਵ ਵਾਰਤਾ)ਕੈਲੇਫੋਰਨੀਆ(ਅਮਰੀਕਾ) ਵੱਸਦੇ ਸਰਗਰਮ ਸਮਾਜਿਕ ਆਗੂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਐੱਨ ਆਰ ਆਈ ਕਮਿਸ਼ਨ ਦੇ ਆਨਰੇਰੀ ਮੈਂਬਰ ਡਾ. ਇਕਵਿੰਦਰ ਸਿੰਘ ਗਿੱਲ ਨੇ ਅੱਜ ਲੁਧਿਆਣਾ ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਬਦੇਸ਼ਾਂ ਵਿੱਚ ਵੱਸਦੇ ਸਮੂਹ ਪੰਜਾਬੀ ਆਪਣੇ ਸੂਬੇ ਪੰਜਾਬ ਲਈ ਤਨ ਮਨ ਧਨ ਕੁਰਬਾਨ ਕਰਨ ਲਈ ਤਿਆਰ ਹਨ ਪਰ ਇਸ ਲਈ ਇਥੋਂ ਦੀਆਂ ਸਮਾਜਿਕ, ਸਿੱਖਿਆ ਤੇ ਸੱਭਿਆਚਾਰਕ ਸੰਸਥਾਵਾਂ ਨੂੰ ਸਮਾਂਬੱਧ ਯੋਜਨਾ ਤਿਆਰ ਕਰਕੇ ਆਪਣੇ ਸੰਰਕ ਸੂਤਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਕਾਰਜ ਦੇ ਆਰੰਭ ਵਜੋਂ ਉਹ ਅਤੇ ਉਨ੍ਹਾਂ ਦੇ ਸੀਨੀਅਰ ਤੇ ਜੂਨੀਅਰ ਪਰਵਾਸੀ ਵੀਰ ਆਪਣੇ ਜੱਦੀ ਪਿੰਡ ਚੂਹੜਚੱਕ ( ਮੋਗਾ) ਤੋਂ ਵਿਕਾਸ ਕਾਰਜ ਆਰੰਭ ਕਰ ਚੁਕੇ ਹਨ। ਪਿੰਡ ਦੇ ਸਰਬਪੱਖੀ ਵਿਕਾਸ ਲਈ ਪਿੰਡ ਚੂਹੜਚੱਕ ਦੇ ਨਾਸਾ ਸਥਿਤ ਵਿਗਿਆਨੀ ਡਾ. ਸੁਰਿੰਦਰਪਾਲ ਸ਼ਰਮਾ ਪਿਛਲੇ ਇੱਕ ਸਾਲ ਤੋਂ ਪਿੰਡ ਵਿੱਚ ਰਹਿ ਕੇ ਵਿਕਾਸ ਕਾਰਜ ਕਰਵਾ ਰਹੇ ਹਨ। ਡਾ. ਇਕਵਿੰਦਰ ਸਿੰਘ ਗਿੱਲ ਵੀ ਕੁਝ ਨਵੇਂ ਪ੍ਰਾਜੈਕਟ ਉਲੀਕ ਰਹੇ ਹਨ ਜਿਸ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਮੁਕਤੀ ਹਾਸਲ ਕਰਨਾ ਹੈ। ਡਾ਼ ਗਿੱਲ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਸਥਿਤ ਵੈਟਰਨਰੀ ਕਾਲਿਜ ਵਿੱਚੋਂ ਸਾਲ 1983 ਦੇ ਗਰੈਜੂਏਟ ਹਨ। ਪਿਛਲੇ ਲੰਮੇ ਸਮੇਂ ਤੋ ਉਹ ਹੇਵਡ(ਕੈਲੀਫੋਰਨੀਆ) ਵਿੱਚ ਵੈਟਰਨਰੀ ਸੇਵਾਵਾਂ ਦੇ ਰਹੇ ਹਨ।
ਡਾ. ਗਿੱਲ ਦਾ ਸੁਆਗਤ ਕਰਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ
ਕਿ ਵਿਦੇਸ਼ੀ ਧਰਤੀਆਂ ਤੇ ਵੱਸਦੇ ਪੰਜਾਬੀਆਂ ਨੂੰ ਉਪਜੀਵਕਾ ਕਮਾਉਣ ਦੇ ਨਾਲ ਨਾਲ ਮਾਂ ਬੋਲੀ ਪੰਜਾਬੀ ਬਾਰੇ ਵੀ ਕੰਮ ਕਰਨ ਦੀ ਲੋੜ ਹੈ ਤਾਂ ਜੋ ਸਰਬੱਤ ਦਾ ਭਲਾ ਮੰਗਦੀ ਵਿਰਾਸਤ ਨੂੰ ਅਗਲੀ ਪੀੜ੍ਹੀ ਤੀਕ ਪਹੁੰਚਾਇਆ ਜਾ ਸਕੇ। ਇਸ ਕਾਰਜ ਨੂੰ ਆਪੋ ਆਪਣੇ ਘਰਾਂ ਤੋਂ ਸ਼ੁਰੂ ਕਰਕੇ ਸਾਂਝੇ ਸੰਸਥਾਗਤ ਢਾਂਚੇ ਤੀਰ ਪੁੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਕੁਝ ਨਿਜੀ ਸੰਸਥਾਵਾਂ ਵੀ ਔਨਲਾਈਨ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੇ ਪਸਾਰ ਲਈ ਪੜ੍ਹਾਉਂਦੀਆਂ ਹਨ। ਉਨ੍ਹਾਂ ਨਾਲ ਵੀ ਜੁੜਨ ਦੀ ਲੋੜ ਹੈ। ਡਾ. ਇਕਵਿੰਦਰ ਸਿੰਘ ਗਿੱਲ ਨੂੰ ਇਸ ਮੌਕੇ ਪੁਸਤਕਾ ਦਾ ਸੈੱਟ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਡਾ. ਇਕਵਿੰਦਰ ਸਿੰਘ ਗਿੱਲ ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀ ਭਲਾਈ ਡਾਇਰੈਕਟੋਰੇਟ ਵੱਲੋਂ ਚੋਣਵੇਂ ਵਿਦਿਆਰਥੀਆਂ ਨਾਲ 14 ਅਕਤੂਬਰ ਨੂੰ ਵਿਚਾਰ ਵਟਾਦਰਾ ਕਰਨਗੇ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

by Ranjit Singh
July 7, 2026
0

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ - ਭਾਰਤ ਲੜੀ 'ਚ 1-0 ਨਾਲ ਪਿੱਛੇ ਨਵੀਂ ਦਿੱਲੀ,...

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

by Ankit
July 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 07-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

by Jaspreet Kaur
July 6, 2026
0

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST ਚੰਡੀਗੜ੍ਹ, 6 ਜੁਲਾਈ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

by Ranjit Singh
July 7, 2026
0

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ - ਭਾਰਤ ਲੜੀ 'ਚ 1-0 ਨਾਲ ਪਿੱਛੇ ਨਵੀਂ ਦਿੱਲੀ,...

Most Popular

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

by Ranjit Singh
2 days ago
0

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ, 5 ਜੁਲਾਈ (ਵਿਸ਼ਵ ਵਾਰਤਾ): ਭੂਟਾਨ ਆਪਣੀਆਂ ਈਂਧਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 