ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਚੰਡੀਗੜ੍ਹ,25 ਮਾਰਚ(ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਸਾਬਕਾ ਵਿਧਾਇਕਾਂ ਨੂੰ ਮਿਲਣ ਵਾਲੀ ਪੈਨਸ਼ਨ ਸਕੀਮ ਵਿਚ ਬਦਲਾਵ ਕੀਤਾ ਜਾਵੇਗਾ ਅਤੇ ਹੁਣ ਤੋਂ ਇੱਕ ਵਿਧਾਇਕ ਨੂੰ ਸਿਰਫ ਇੱਕ ਹੀ ਪੈਨਸ਼ਨ ਮਿਲਿਆ ਕਰੇਗੀ।