• Latest
  • Trending

ਵਿਧਾਇਕਾਂ ਦੀ ਸਲਾਹਕਾਰਾਂ ਵਜੋਂ ਨਿਯੁਕਤੀ ਸਬੰਧੀ ਬਿੱਲ ਰਾਜਪਾਲ ਨੇ ਵਾਪਸ ਨਹੀਂ ਮੋੜਿਆ-ਪੰਜਾਬ ਸਰਕਾਰ ਦਾ ਬੁਲਾਰਾ

7 years ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

15 minutes ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

43 minutes ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

1 hour ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

3 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

3 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

4 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

5 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

5 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

6 hours ago
Hindi News
English News
Sunday, November 15, 2026
No Result
View All Result
29 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਇਕਾਂ ਦੀ ਸਲਾਹਕਾਰਾਂ ਵਜੋਂ ਨਿਯੁਕਤੀ ਸਬੰਧੀ ਬਿੱਲ ਰਾਜਪਾਲ ਨੇ ਵਾਪਸ ਨਹੀਂ ਮੋੜਿਆ-ਪੰਜਾਬ ਸਰਕਾਰ ਦਾ ਬੁਲਾਰਾ

December 25, 2019
in ਪੰਜਾਬ

ਚੰਡੀਗੜ, 25 ਦਸੰਬਰ ਪੰਜਾਬ ਸਰਕਾਰ ਨੇ ਅੱਜ ਰਾਜਪਾਲ ਵੱਲੋਂ ‘ਦਾ ਪੰਜਾਬ ਰਾਜ ਲੈਜਿਸਲੇਚਰ (ਪ੍ਰੀਵੈਨਸ਼ਨ ਆਫ ਡਿਸਕੁਆਲੀਫੀਕੇਸ਼ਨ) ਸੋਧ ਬਿੱਲ-2019 ਵਾਪਸ ਭੇਜਣ ਦੀਆਂ ਰਿਪੋਰਟਾਂ ਤੋਂ ਇਨਕਾਰ ਕੀਤਾ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੇ ਉਲਟ ਮੀਡੀਆ ਦੇ ਇਕ ਹਿੱਸੇ ਵਿੱਚ ਆਈਆਂ ਰਿਪੋਰਟਾਂ ਪੂਰੀ ਤਰਾਂ ਗਲਤ ਅਤੇ ਬੇਬੁਨਿਆਦ ਹਨ।
ਬੁਲਾਰੇ ਨੇ ਦੱਸਿਆ ਕਿ ਰਾਜਪਾਲ ਨੇ ਸੂਬਾ ਸਰਕਾਰ ਪਾਸੋਂ ਬਿੱਲ ਵਿੱਚ ਕੁਝ ਸਪੱਸ਼ਟੀਕਰਨ ਮੰਗੇ ਹਨ ਜੋ ਛੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੇ ਸਲਾਹਕਾਰ ਵਜੋਂ ਨਿਯੁਕਤ ਕਰਨ ਦੇ ਮਾਮਲੇ ਵਿੱਚ ਹਿੱਤਾਂ ਦੇ ਟਕਰਾਅ ਨਾਲ ਸਬੰਧਤ ਹਨ। ਉਨਾਂ ਕਿਹਾ ਕਿ ਰਾਜਪਾਲ ਦਾ ਪੱਤਰ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤਾ ਗਿਆ ਹੈ ਅਤੇ ਇਸ ਬਾਰੇ ਲੋੜੀਂਦਾ ਜਵਾਬ ਛੇਤੀ ਹੀ ਸੌਂਪ ਦਿੱਤਾ ਜਾਵੇਗਾ।
ਬੁਲਾਰੇ ਨੇ ਦੱਸਿਆ ਕਿ ਬੀਤੇ ਨਵੰਬਰ ਮਹੀਨੇ ਵਿੱਚ ਸੂਬੇ ਦੀ ਵਿਧਾਨ ਸਭਾ ਦੇ ਦੋ-ਰੋਜ਼ਾ ਵਿਸ਼ੇਸ਼ ਇਜਲਾਸ ਦੌਰਾਨ ਇਹ ਬਿੱਲ ਪਾਸ ਕਰਨ ਤੋਂ ਰਾਜਪਾਲ ਨੂੰ ਉਨਾਂ ਦੀ ਪ੍ਰਵਾਨਗੀ ਲਈ ਭੇਜ ਦਿੱਤਾ ਸੀ। ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਬਿੱਲ ਦੇ ਵੱਖ-ਵੱਖ ਉਪਬੰਧਾਂ ਅਤੇ ਸਬੰਧਤ ਮਾਮਲਿਆਂ ਵਿੱਚ ਸਪੱਸ਼ਟੀਕਰਨ ਦੇਣ ਲਈ ਆਖਿਆ ਸੀ।
ਬੁਲਾਰੇ ਨੇ ਦੱਸਿਆ ਕਿ ਸਬੰਧਤ ਮੰਤਰੀ/ਦਫ਼ਤਰਾਂ ਨੂੰ ਰਾਜਪਾਲ ਵੱਲੋਂ ਉਠਾਏ ਗਏ ਮਾਮਲਿਆਂ ਨੂੰ ਸਪੱਸ਼ਟ ਕਰਨ ਦੀ ਹਦਾਇਤ ਕੀਤੀ ਗਈ ਤਾਂ ਕਿ ਇਸ ਬਾਰੇ ਛੇਤੀ ਤੋਂ ਛੇਤੀ ਢੁਕਵਾਂ ਜਵਾਬ ਸੌਂਪਿਆ ਜਾ ਸਕੇ ਜਿਸ ਨਾਲ ਇਸ ਬਿੱਲ ਦੇ ਹਿੱਤਾਂ ਦੇ ਟਕਰਾਅ ਦੇ ਉਪਬੰਧਾਂ ਤਹਿਤ ਆਉਂਦੀ ਸ਼੍ਰੇਣੀ ਤੋਂ ਬਾਹਰ ਰੱਖਣ ਲਈ ਰਾਹ ਪੱਧਰਾ ਹੋ ਸਕੇ।
ਸੂਬਾ ਸਰਕਾਰ ਨੇ ਇਸ ਸਾਲ ਸਤੰਬਰ ਮਹੀਨੇ ਵਿੱਚ ਚਾਰ ਵਿਧਾਇਕਾਂ ਫਰੀਦਕੋਟ ਤੋਂ ਕੁਸ਼ਲਦੀਪ ਸਿੰਘ ਢਿੱਲੋਂ,  ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਉੜਮੁੜ ਤੋਂ ਸੰਗਤ ਸਿੰਘ ਗਿਲਜੀਆਂ ਅਤੇ ਅੰਮਿ੍ਰਤਸਰ ਦੱਖਣੀ ਤੋਂ ਇੰਦਰਬੀਰ ਸਿੰਘ ਬੁਲਾਰੀਆ ਨੂੰ ਸਲਾਹਕਾਰ (ਰਾਜਨੀਤਿਕ) ਜਦਕਿ ਫਤਹਿਗੜ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਸਲਾਹਕਾਰ (ਯੋਜਨਾ) ਕੈਬਨਿਟ ਰੈਂਕ ਤੇ ਰੁਤਬੇ ਵਿੱਚ ਨਿਯੁਕਤ ਕੀਤਾ ਸੀ। ਇਸੇ ਤਰਾਂ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ.ਸੀ. ਨੂੰ ਸਲਾਹਕਾਰ (ਯੋਜਨਾ) ਰਾਜ ਮੰਤਰੀ ਦੇ ਰੈਂਕ ਵਿੱਚ ਨਿਯੁਕਤ ਕੀਤਾ ਗਿਆ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

by Ranjit Singh
November 15, 2026
0

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ...

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Most Popular

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ

by Navjot
3 weeks ago
0

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ ਲਗਾਤਾਰ 13 ਸਾਲ ਪੜ੍ਹਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 