• Latest
  • Trending
ਵਿਧਾਇਕਾਂ ਦੇ  ਲਗਾਤਾਰ ਪਾਰਟੀ ਛੱਡ ਕੇ ਜਾਣ ਦੇ ਸਿਲਸਿਲੇ ਵਿਚਕਾਰ ਆਪਣਾ ਕੁਨਬਾ ਸਮੇਟਣ ਵਿੱਚ ਲੱਗੀ ‘ਆਪ’

5 years ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

58 seconds ago
ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਲਈ ਰਾਜਨੀਤਿਕ ਮਾਮਲਿਆਂ ਅਤੇ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ

9 minutes ago
ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ

36 minutes ago
Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

1 hour ago
BIG BREAKING : IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

2 hours ago
ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

4 hours ago
Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Hindi News
English News
Friday, August 7, 2026
No Result
View All Result
26 °c
Chandigarh
29 ° Sat
30 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਇਕਾਂ ਦੇ  ਲਗਾਤਾਰ ਪਾਰਟੀ ਛੱਡ ਕੇ ਜਾਣ ਦੇ ਸਿਲਸਿਲੇ ਵਿਚਕਾਰ ਆਪਣਾ ਕੁਨਬਾ ਸਮੇਟਣ ਵਿੱਚ ਲੱਗੀ ‘ਆਪ’

November 12, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਜਲੰਧਰ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਵਿਧਾਇਕਾਂ ਦੇ  ਲਗਾਤਾਰ ਪਾਰਟੀ ਛੱਡ ਕੇ ਜਾਣ ਦੇ ਸਿਲਸਿਲੇ ਵਿਚਕਾਰ ਆਪਣਾ ਕੁਨਬਾ ਸਮੇਟਣ ਵਿੱਚ ਲੱਗੀ ‘ਆਪ’

ਵਿਧਾਇਕਾਂ ਦੇ  ਲਗਾਤਾਰ ਪਾਰਟੀ ਛੱਡ ਕੇ ਜਾਣ ਦੇ ਸਿਲਸਿਲੇ ਵਿਚਕਾਰ ਆਪਣਾ ਕੁਨਬਾ ਸਮੇਟਣ ਵਿੱਚ ਲੱਗੀ ‘ਆਪ’

2022 ਦੀਆਂ ਚੋਣਾਂ ਲਈ 10 ਉਮੀਦਵਾਰ ਐਲਾਨੇ ਸਾਰੇ ਹੀ ਮੌਜੂਦਾ ਵਿਧਾਇਕ

ਚੰਡੀਗੜ੍ਹ,12 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ ਜਿਵੇਂ ਨੇੜੇ ਆ ਰਿਹਾ ਹੈ ,ਉਵੇਂ ਹੀ ਟਿਕਟਾਂ ਦੀ ਭਾਲ ਵਿੱਚ ਜੁਟੇ ਉਮੀਦਵਾਰਾਂ ਦੀ ਆਪਣੀ ਆਪਣੀ ਪਾਰਟੀ ਵੱਲੋ ਨਜ਼ਰ ਟਿਕ ਹੋਈ ਹੈ। ਇਸ ਸਿਲਸਿਲੇ ਵਿੱਚ ਆਮ ਆਦਮੀ ਪਾਰਟੀ ਨੇ ਹੁਣ 10 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਖਾਸ ਗੱਲ ਇਹ ਹੈ ਕਿ ਸਾਰੇ ਦੇ ਸਾਰੇ  ਉਮੀਦਵਾਰ ਹੀ ਮੌਜੂਦਾ ਵਿਧਾਇਕ ਹਨ। ਇਸ ਨੂੰ ਪਾਰਟੀ ਦਾ ਸਾਥ ਛੱਡ ਕੇ ਜਾ ਰਹੇ ਵਿਧਾਇਕਾਂ ਨਾਲ ਜੋੜ ਕੇ ਦੇਖਿਆ ਜਾ ਸਕਦਾ ਹੈ। ਐਲਾਨੇ ਗਏ ਉਮੀਦਵਾਰਾਂ ਵਿੱਚ ਗੜ੍ਹਸ਼ੰਕਰ ਤੋਂ ਜੈ ਕਿਸ਼ਨ ਰੋੜੀ,ਜਗਰਾਓਂ ਤੋਂ ਸਰਵਜੀਤ ਕੌਰ ਰਾਣੁਕੇ,ਨਿਹਾਲ ਸਿੰਘ ਵਾਲਾ ਤੋਂ ਮਨਜੀਤ ਬਿਲਾਸਪੁਰ,ਕੋਟਕਪੁਰਾ ਤੋਂ ਕੁਲਤਾਰ ਸਿੰਘ ਸੰਧਵਾਂ,ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ,ਬੁਡਲਾਢਾ ਤੋਂ ਪ੍ਰਿੰਸੀਪਲ ਬੁੱਧ ਰਾਮ,ਦਿੜਬਾ ਤੋਂ ਹਰਪਾਲ ਸਿੰਘ ਚੀਮਾ,ਸੁਨਾਮ ਤੋਂ ਅਮਨ ਅਰੋੜਾ,ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਹਿਲ ਕਲਾਂ ਤੋਂ ਕੁਲਵੰਤ ਪੰਡੋਰੀ ਸ਼ਾਮਿਲ ਹਨ।

Tags: aapbhagwantmaan
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

by Jaspreet Kaur
August 7, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ -ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਵਿਚਾਰ - ਚਰਚਾ...

ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਲਈ ਰਾਜਨੀਤਿਕ ਮਾਮਲਿਆਂ ਅਤੇ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ

ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਲਈ ਰਾਜਨੀਤਿਕ ਮਾਮਲਿਆਂ ਅਤੇ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ

by Jaspreet Kaur
August 7, 2026
0

ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਲਈ ਰਾਜਨੀਤਿਕ ਮਾਮਲਿਆਂ ਅਤੇ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਚੰਡੀਗੜ੍ਹ, 7 ਅਗਸਤ...

ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ

by Jaspreet Kaur
August 7, 2026
0

ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ ਦੇਖੋ ਪੂਰੀ LIST ਚੰਡੀਗੜ੍ਹ, 7 ਅਗਸਤ 2026 (ਵਿਸ਼ਵ...

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

by Jaspreet Kaur
August 7, 2026
0

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ! - '100% ਸ਼ੁੱਧ' ਦਾਅਵਿਆਂ ਵਾਲੇ ਉਤਪਾਦਾਂ 'ਤੇ FSSAI ਨੇ ਲਗਾਈ ਸੀ ਰੋਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

by Jaspreet Kaur
August 7, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ -ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਵਿਚਾਰ - ਚਰਚਾ...

Most Popular

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

by Jaspreet Kaur
2 weeks ago
0

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ 'ਆਪ' ਵਿੱਚ ਸ਼ਾਮਲ ਚੰਡੀਗੜ੍ਹ, 24 ਜੁਲਾਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 