<img class="alignnone size-medium wp-image-15098 alignleft" src="https://wishavwarta.in/wp-content/uploads/2018/02/kohar-187x300.jpg" alt="" width="187" height="300" /> ਸ਼ਾਹਕੋਟ ਤੋਂ ਅਕਾਲੀ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਜੱਥੇਦਾਰ ਅਜੀਤ ਸਿੰਘ ਕੋਹਾੜ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ।ਪੰਜਾਬ ਸਰਕਾਰ ਨੇ ਉਹਨਾਂ ਦੀ ਮੌਤ ਕਾਰਨ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।ਜਿਕਰਯੋਗ ਹੈ ਕਿ ਸ. ਕੋਹਾੜ ਦਾ ਬੀਤੀ ਦੇਰ ਰਾਤ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ।