ਹੁਣ ਵਿਧਾਇਕ ਕੁਲਦੀਪ ਸਿੰਘ ਵੈਦ ਹੋਣਗੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ

ਚੰਡੀਗੜ੍ਹ,19 ਅਕਤੂਬਰ(ਵਿਸ਼ਵ ਵਾਰਤਾ)- ਵਿਧਾਨ ਸਭਾ ਹਲਕੇ ਗਿੱਲ ਤੋਂ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦਾ ਚੇਅਰਮੈਨ ਬਣਾਇਆ ਗਿਆ ਹੈ। ਉਹ 2017 ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਹਨ ਅਤੇ ਸਾਬਕਾ ਆਈਏਐਸ ਅਧਿਕਾਰੀ ਵੀ ਹਨ ।






















