• Latest
  • Trending
ਵਿਧਾਇਕ ਕੁਲਵੰਤ ਸਿੰਘ ਨੇ ਵੰਡੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ

ਵਿਧਾਇਕ ਕੁਲਵੰਤ ਸਿੰਘ ਨੇ ਵੰਡੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ

3 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 minutes ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

21 minutes ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

35 minutes ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

58 minutes ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

2 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

3 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

4 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

4 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

4 hours ago
Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

5 hours ago
Hindi News
English News
Friday, November 27, 2026
No Result
View All Result
25 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਇਕ ਕੁਲਵੰਤ ਸਿੰਘ ਨੇ ਵੰਡੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ

September 15, 2023
in MOHALI, ਖਬਰਾਂ
ਵਿਧਾਇਕ ਕੁਲਵੰਤ ਸਿੰਘ ਨੇ ਵੰਡੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ

ਵਿਧਾਇਕ ਕੁਲਵੰਤ ਸਿੰਘ ਨੇ ਵੰਡੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ

ਡੇਢ ਸਾਲ ਦੇ ਵਕਫੇ ਵਿਚ ਹੀ 36 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਦਿੱਤਾ ਰੁਜ਼ਗਾਰ ਇੱਕ ਰਿਕਾਰਡ – ਕੁਲਵੰਤ ਸਿੰਘ

ਮੋਹਾਲੀ, 15 ਸਤੰਬਰ (ਸਤੀਸ਼ ਕੁਮਾਰ ਪੱਪੀ ) : ਪੰਜਾਬ ਦੇ ਲੋਕਾਂ ਨੇ ਜੋ ਮਾਣ ਸਤਿਕਾਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਆਮ ਆਦਮੀ ਪਾਰਟੀ ਨੂੰ ਦਿੱਤਾ ਸੀ ਅਤੇ ਸਰਕਾਰ ਬਣਨ ਤੋਂ ਤੁਰੰਤ ਬਾਅਦ ਮੁੱਖ ਮੰਤਰੀ- ਭਗਵੰਤ ਸਿੰਘ ਮਾਨ, ਸਾਰੇ ਹੀ ਮੰਤਰੀ, ਸਾਰੇ ਹੀ ਵਿਧਾਇਕ ਅਤੇ ਆਮ ਆਦਮੀ ਪਾਰਟੀ ਦਾ ਇੱਕ-ਇੱਕ ਵਰਕਰ ਲੋਕਾਂ ਦੇ ਵਿੱਚ ਹੈ। ਲੋਕਾਂ ਦੇ ਕੰਮ ਕਰਵਾਉਣ ਦੇ ਲਈ ਲਗਾਤਾਰ ਯਤਨਸ਼ੀਲ ਹੈ। ਇਹ ਗੱਲ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਅੱਜ ਆਮ ਆਦਮੀ ਪਾਰਟੀ ਦੇ ਸੈਕਟਰ -79 ਸਥਿਤ ਦਫਤਰ ਵਿਖੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਇੱਕ ਰਿਕਾਰਡ ਹੈ। ਕਿ ਡੇਢ ਸਾਲ ਦੇ ਸਮੇਂ ਵਿੱਚ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ 36 ਹਜ਼ਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਹੈ ਅਤੇ ਪੰਜਾਬ ਭਰ ਵਿੱਚ 6 ਹਜ਼ਾਰ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ, ਜਿਨ੍ਹਾਂ ਦੇ ਵਿੱਚੋਂ ਮੁਹਾਲੀ ਹਲਕੇ ਨਾਲ ਸੰਬੰਧਿਤ ਨਿਯੁਕਤੀ ਪੱਤਰ ਅੱਜ ਆਂਗਨਵਾੜੀ ਵਰਕਰਾਂ ਨੂੰ ਤਕਸੀਮ ਕੀਤੇ ਗਏ ਹਨ। ਵਿਧਾਇਕ ਕੁਲਵੰਤ ਸਿੰਘ ਨੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਆਪਣਾ ਕੰਮ ਸੇਵਾ ਭਾਵਨਾ ਦੇ ਰੂਪ ਵਿੱਚ ਲਗਾਤਾਰ ਕਰਨ ਅਤੇ ਸਰਕਾਰ ਹਰ ਇੱਕ ਮੁਲਾਜ਼ਮ ਦੀ ਬੇਹਤਰੀ, ਤਨਖਾਹ ਅਤੇ ਹੋਰ ਸਹੂਲਤਾਂ ਨੂੰ ਲੈ ਕੇ ਪੂਰੀ ਤਰਾਂ ਸੁਹਿਰਦ ਹੈ। ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ ਕਿ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਜੋ ਬੀਤੇ ਕੱਲ੍ਹ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਤਾਰੀਫ਼ ਕੀਤੀ ਗਈ ਹੈ, ਉਹ ਸਹੀ ਮਾਇਨਿਆਂ ਵਿੱਚ ਬਿਲਕੁਲ ਦਰੁਸਤ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ – ਭਗਵੰਤ ਸਿੰਘ ਮਾਨ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇਣ ਦੇ ਲਈ, ਸੰਨਤਕਾਰਾਂ ਮੁਸ਼ਕਿਲਾਂ ਦੇ ਸਥਾਈ ਹੱਲ ਲਈ, ਪੰਜਾਬ ਦੇ ਮਰੀਜ਼ਾਂ ਨੂੰ ਸਿਹਤ ਸਹੂਲਤ ਸੇਵਾਵਾਂ ਉਪਲਬਧ ਕਰਵਾਉਣ ਦੇ ਲਈ ਆਮ ਆਦਮੀ ਕਲੀਨਕਾਂ ਦੀ ਸ਼ੁਰੂਆਤ ਦੀ ਗੱਲ ਹੋਵੇ, ਮੁੱਖ ਮੰਤਰੀ ਪੰਜਾਬ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੁਹਾਲੀ ਹਲਕੇ ਨਾਲ ਸਬੰਧਤ 13 ਆਂਗਨਵਾੜੀ ਵਰਕਰਾਂ ਨੂੰ ਵੀ ਰੁਜ਼ਗਾਰ ਦਿੱਤਾ। ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਸੈਕਟਰ 79 ਸਥਿਤ ਦਫ਼ਤਰ ਵਿਖੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ-
ਸੀ ਡੀ ਪੀ ਓ -ਗੁਰਸਿਮਰਨ ਕੌਰ, ਕੁਲਦੀਪ ਸਿੰਘ ਸਮਾਣਾ,ਆਰ ਪੀ ਸ਼ਰਮਾ, ਅਵਤਾਰ ਸਿੰਘ ਮੌਲੀ, ਰਾਜੀਵ ਵਿਸ਼ਿਸ਼ਟ, ਸੁਖਦੇਵ ਸਿੰਘ ਪਟਵਾਰੀ, ਜਸਪਾਲ ਸਿੰਘ ਮਟੋਰ, ਹਰਮੇਸ਼ ਸਿੰਘ ਕੁੰਭੜਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਸਾਬਕਾ ਕੌਂਸਲਰ ਜਸਵੀਰ ਕੌਰ ਅਤਲੀ ਅਤੇ ਅਕਬਿੰਦਰ ਸਿੰਘ ਗੋਸਲ ਵੀ ਹਾਜਰ ਸਨ ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

by Ranjit Singh
November 27, 2026
0

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ - ਅਕਾਲੀ ਦਲ ਛੱਡ ਕੇ ਕਾਂਗਰਸ ’ਚ...

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

by Ranjit Singh
November 27, 2026
0

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 27 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
5 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 