
ਖੰਨਾ, 6 ਨਵੰਬਰ (ਵਿਸ਼ਵ ਵਾਰਤਾ) – ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਮੁਲਾਜ਼ਮਾਂ ਦੀ ਗੱਡੀ ਅੱਜ ਖੰਨਾ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ| ਇਸ ਹਾਦਸੇ ਵਿਚ 3 ਕਰਮੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਜਾਣਕਾਰੀ ਅਨੁਸਾਰ ਸੁਰੱਖਿਆ ਕਰਮੀ ਪਾਇਲਟ ਜਿਸਪੀ ਵਿਚ ਜਾ ਰਹੇ ਸਨ, ਜਦੋਂ ਉਹ ਓਵਰਟੇਕ ਕਰਨ ਲੱਗੇ ਤਾਂ ਉਨ੍ਹਾਂ ਦੀ ਗੱਡੀ ਬੱਸ ਨਾਲ ਜਾ ਟਕਰਾਈ, ਜਿਸ ਕਾਰਨ 3 ਕਰਮੀ ਜ਼ਖਮੀ ਹੋ ਗਏ|
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...





















