ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁਲਤਵੀ ਹੋਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹਿਮਾਚਲ ਪ੍ਰਦੇਸ਼
ਚੰਡੀਗੜ੍ਹ,25 ਜੂਨ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹਿਮਾਚਲ ਦੇ ਕੁੱਲੂ ਵਿਖੇ ਪਹੁੰਚ ਗਏ ਹਨ। ਇੱਥੇ ਉਹਨਾਂ ਵੱਲੋਂ ਆਮ ਆਦਮੀ ਪਾਰਟੀ ਦੀ ਤਿਰੰਗਾ ਯਾਤਰਾ ਦੀ ਅਗਵਾਈ ਕੀਤੀ ਜਾਵੇਗੀ।
https://twitter.com/AAPHimachal_/status/1540605613474205696?s=20&t=r2XeS2iNaGYdMeMq-ruIYA