ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪ੍ਰਧਾਨ ਮੰਤਰੀ ਮੋਦੀ ਆਉਣਗੇ ਪੰਜਾਬ
ਪੜ੍ਹ,ਕਦੋਂ ਤੇ ਕਿੱਥੇ ਕਰਨਗੇ ਰੈਲੀ
ਚੰਡੀਗਰ੍ਹ, ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਇਸ ਵਾਰ ਪੂਰੀ ਤਿਆਰੀ ਖਿੱਚੀ ਹੋਈ ਹੈ। ਅੱਜ ਦੀ ਵਰਚੂਅਲ ਰੈਲੀ ਕੈਂਸਲ ਹੋਣ ਤੋਂ ਬਾਅਦ ਹੁਣ ਜਾਣਕਾਰੀ ਮਿਲ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਚੋਣ ਪ੍ਰਚਾਰ ਲਈ ਪੰਜਾਬ ਆਉਣਗੇ । ਮਿਲੀ ਜਾਣਕਾਰੀ ਅਨੁਸਾਰ ਉਹ 14 ਫਰਵਰੀ ਨੂੰ ਜਲੰਧਰ ਵਿਖੇ ਰੈਲੀ ਕਰਨਗੇ।






















