• Latest
  • Trending
ਵਿਧਾਨ ਸਭਾ ਚੋਣਾਂ ਲਈ ਪੋਲਿੰਗ ਪਾਰਟੀਆਂਂ ਦੀ ਪਹਿਲੀ ਰਿਹਰਸਲ 20 ਜਨਵਰੀ ਨੂੰ

ਵਿਧਾਨ ਸਭਾ ਚੋਣਾਂ ਲਈ ਪੋਲਿੰਗ ਪਾਰਟੀਆਂਂ ਦੀ ਪਹਿਲੀ ਰਿਹਰਸਲ 20 ਜਨਵਰੀ ਨੂੰ

5 years ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

44 minutes ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

9 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

9 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

9 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

10 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

10 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

10 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਨ ਸਭਾ ਚੋਣਾਂ ਲਈ ਪੋਲਿੰਗ ਪਾਰਟੀਆਂਂ ਦੀ ਪਹਿਲੀ ਰਿਹਰਸਲ 20 ਜਨਵਰੀ ਨੂੰ

January 15, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਵਿਧਾਨ ਸਭਾ ਚੋਣਾਂ ਲਈ ਪੋਲਿੰਗ ਪਾਰਟੀਆਂਂ ਦੀ ਪਹਿਲੀ ਰਿਹਰਸਲ 20 ਜਨਵਰੀ ਨੂੰ

ਵਿਧਾਨ ਸਭਾ ਚੋਣਾਂ ਲਈ ਪੋਲਿੰਗ ਪਾਰਟੀਆਂਂ ਦੀ ਪਹਿਲੀ ਰਿਹਰਸਲ 20 ਜਨਵਰੀ ਨੂੰ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਧੀਕ ਡਿਪਟੀ ਕਮਿਸ਼ਨਰਾਂ,ਰਿਟਰਨਿੰਗ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਚੋਣ ਤਿਆਰੀਆਂਂ ਦਾ ਜਾਇਜ਼ਾ

ਨਾਜਾਇਜ਼ ਸ਼ਰਾਬ ਦੀ ਵਰਤੋਂ ਰੋਕਣ ਲਈ ਆਬਕਾਰੀ ਵਿਭਾਗ ਨੂੰ ਨਾਕਿਆਂਂ ਦੀ ਗਿਣਤੀ ਵਧਾਉਣ ਅਤੇ ਪੁਲਿਸ ਨਾਕਿਆਂ ਉੱਪਰ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਨਿਰਦੇਸ਼ 

ਕਪੂਰਥਲਾ,15 ਜਨਵਰੀ-22 (ਵਿਸ਼ਵ ਵਾਰਤਾ):-ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਪੂਰਥਲਾ ਜ਼ਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂਂ ਫਗਵਾੜਾ, ਸੁਲਤਾਨਪੁਰ, ਭੁਲੱਥ ਅਤੇ ਕਪੂਰਥਲਾ ਲਈ ਪੋਲਿੰਗ ਸਟਾਫ਼ ਲਈ ਪਹਿਲੀ ਰਿਹਰਸਲ 20 ਜਨਵਰੀ ਨੂੰ ਹੋਵੇਗੀ,ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂਂ ਅੱਜ ਵਿਧਾਨ ਸਭਾ ਚੋਣਾਂ ਸਬੰਧੀ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ,ਰਿਟਰਨਿੰਗ ਅਫ਼ਸਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਚੋਣ ਤਿਆਰੀਆਂਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਦੀ ਰਿਹਰਸਲ ਸਮੇਂ ਕੋਵਿਡ ਨਿਯਮਾਂ ਦੀ ਪਾਲਨਾ ਯਕੀਨੀ ਬਣਾਈ ਜਾਵੇ। ਫ਼ਗਵਾੜਾ ਵਿਧਾਨ ਸਭਾ ਹਲਕੇ ਲਈ ਗੁਰੂ ਨਾਨਕ ਕਾਲਜ ਸੁਖਚੈਨਆਣਾ ਵਿਖੇ 9 ਤੋਂ 12 ਅਤੇ 12 ਤੋਂ 3 ਵਜੇਂ ਤੱਕ 20 ਜਨਵਰੀ ਨੂੰ ਪਹਿਲੀ ਰਿਹਰਸਲ ਹੋਵੇਗੀ।

ਇਸ ਤੋਂ ਇਲਾਵਾ ਕਪੂਰਥਲਾ ਹਲਕੇ ਲਈ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਅਤੇ ਰਣਧੀਰ ਸਕੂਲ ਵਿਖੇ 20 ਜਨਵਰੀ ਨੂੰ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ ਹੋਵੇਗੀ। ਇਸੇ ਤਰ੍ਹਾਂ ਭੁਲੱਥ ਹਲਕੇ ਲਈ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ 9 ਤੋਂ 12 ਅਤੇ 12 ਤੋਂ 3 ਵਜੇ ਤੱਕ ਰਿਹਰਸਲ ਹੋਵੇਗੀ,ਜਦਕਿ ਸੁਲਤਾਨਪੁਰ ਹਲਕੇ ਲਈ ਦਾਣਾ ਮੰਡੀ ਸੁਲਤਾਨਪੁਰ ਵਿਖੇ 9 ਤੋਂ 12 ਅਤੇ 2 ਤੋਂ 5 ਵਜੇਂ ਤੱਕ ਰਿਹਰਸਲ ਹੋਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਪੋਲਿੰਗ ਪਾਰਟੀਆਂਂ ਦੀ ਰਵਾਨਗੀ ਲਈ ਪੁਲਿਸ ਦੇ ਹਮਰੁਤਬਾ ਅਧਿਕਾਰੀਆਂਂ ਨਾਲ ਤਾਲਮੇਲ ਸਥਾਪਿਤ ਕਰਨ ਤਾਂ ਜੋ ਕਿਸੇ ਕਿਸਮ ਦੀ ਦਿੱਕਤ ਪੈਦਾ ਨਾ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਭਾਰਤੀ ਚੋਣ ਕਮਿਸ਼ਨ ਵਲੋਂਂ 80 ਸਾਲ ਤੋਂ ਉੱਪਰ,ਸਰੀਰਕ ਤੌਰ ਤੇ ਅਸਮਰੱਥ ਅਤੇ ਕੋਵਿਡ ਦੇ ਮਰੀਜ਼ਾਂ ਲਈ ਘਰ ਤੋਂਂ ਵੋਟ ਪਾਉਣ ਦੀ ਸਹੂਲਤ ਬਾਰੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਲਈ 12 ਡੀ ਫਾਰਮ ਅਜਿਹੀ ਸ਼੍ਰੇਣੀ ਵਾਲੇ ਯੋਗ ਵੋਟਰਾਂ ਤੱਕ ਪੁੱਜਦਾ ਕਰਨ।

ਉਨ੍ਹਾਂ ਪੋਲਿੰਗ ਕੇਂਦਰਾਂ ਤੋਂ ਬਾਇਓ ਮੈਡੀਕਲ ਵੇਸਟ ਇਕੱਠਾ ਕਰਨ ਲਈ ਆਸ਼ਾ ਵਰਕਰਾਂ ਨੂੰ ਨੋਡਲ ਅਧਿਕਾਰੀਆਂਂ ਵਜੋਂਂ ਨਾਮਜ਼ਦ ਕਰਨ ਦੇ ਨਿਰਦੇਸ਼ ਦਿਤੇ।

ਜ਼ਿਲ੍ਹਾ ਚੋਣ ਅਫ਼ਸਰ ਵਲੋਂਂ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਦੀ ਵਰਤੋਂਂ ਰੋਕਣ ਲਈ ਆਬਕਾਰੀ ਵਿਭਾਗ ਨੂੰ ਨਾਕਿਆਂਂ ਦੀ ਗਿਣਤੀ ਵਧਾਉਣ ਅਤੇ ਪੁਲਿਸ ਵਲੋਂਂ ਸਥਾਪਿਤ ਮਹੱਤਵਪੂਰਨ ਨਾਕਿਆਂਂ ਉੱਪਰ ਕੈਮਰੇ ਲਗਾਉਣ ਦੀ ਵੀ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਨਗਰ ਕੌਸਲਾਂ,ਨਗਰ ਨਿਗਮਾਂ ਦੇ ਅਧਿਕਾਰੀਆਂਂ ਨੂੰ ਨਿਰਦੇਸ਼ ਦਿੱਤੇ ਕਿ ਸਿਆਸੀ ਪਾਰਟੀਆਂਂ,ਉਮੀਦਵਾਰਾਂ ਦੇ ਚੋਣਾਂ ਸਬੰਧੀ ਇਸ਼ਤਿਹਾਰਾਂ ਲਈ ਯੂਨੀਪੋਲ ਆਦਿ ਕਿਰਾਏ ’ਤੇ ਦੇਣ ਸਮੇਂਂ ਉਨ੍ਹਾਂ ਉੱਪਰ ਲੱਗਣ ਵਾਲੇ ਇਸ਼ਤਿਹਾਰਾਂ ਦੇ ਮੈਟਰ ਦੀ ਜ਼ਿਲ੍ਹਾ ਪੱਧਰੀ ਮੀਡੀਆ ਮੌਨੀਟਰਿੰਗ ਤੇ ਸਰਟੀਫ਼ਿਕੇਸ਼ਨ ਕਮੇਟੀ ਤੋਂ  ਪ੍ਰਵਾਨਗੀ ਲਾਜ਼ਮੀ ਲਈ ਜਾਵੇ।

ਵੀਡੀਓ ਕਾਨਫ਼ਰੰਸ ਵਿਚ ਵਧੀਕ ਡਿਪਟੀ ਕਮਿਸ਼ਰ(ਜ) ਅਦਿੱਤਯਾ ਉੱਪਲ,ਵਧੀਕ ਡਿਪਟੀ ਕਮਿਸ਼ਨਰ (ਵ) ਐਸ.ਪੀ ਆਂਗਰਾ,ਵਧੀਕ ਡਿਪਟੀ ਕਮਿਸ਼ਨਰ ਫ਼ਗਵਾੜਾ ,ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੂਪਮ ਕਲੇਰ,ਸਮੂਹ ਰਿਟਰਨਿੰਗ ਅਫ਼ਸਰ ਤੇ ਵੱਖ-ਵੱਖ ਚੋਣ ਸੈੱਲਾਂ ਦੇ ਨੋਡਲ ਅਧਿਕਾਰੀ ਤੇ ਚੋਣ ਤਹਿਸੀਲਦਾਰ ਮਨਜੀਤ ਕੌਰ ਨੇ ਵੀ ਭਾਗ ਲਿਆ।

ਕੈਪਸ਼ਨ- ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਦੀ ਤਸਵੀਰ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

Most Popular

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

by Ranjit Singh
4 weeks ago
0

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 