ਵਿਧਾਨ ਸਭਾ ਚੋਣਾਂ 2022-ਚੋਣ ਕਮਿਸ਼ਨ ਵੱਲੋਂ 117 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰਾਂ ਦੀ ਤੈਨਾਤੀ
ਚੰਡੀਗੜ੍ਹ,13 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਲਈ ਤਿਆਰੀ ਖਿੱਚਦਿਆਂ ਹੋਇਆਂ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰਾਂ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ਦੀ ਸੂਚੀ ਹੇਠਾ ਦਿੱਤੀ ਗਈ ਹੈ।