• Latest
  • Trending
ਵਿਧਾਨ ਸਭਾ ‘ਚ ਲੋਕਾਂ ਦੀ ਆਵਾਜ਼ ਨੂੰ ਕੁਚਲਿਆ ਗਿਆ : ਮਜੀਠੀਆ

ਵਿਧਾਨ ਸਭਾ ‘ਚ ਲੋਕਾਂ ਦੀ ਆਵਾਜ਼ ਨੂੰ ਕੁਚਲਿਆ ਗਿਆ : ਮਜੀਠੀਆ

8 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 minute ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

44 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

46 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

47 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

49 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

51 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

52 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਨ ਸਭਾ ‘ਚ ਲੋਕਾਂ ਦੀ ਆਵਾਜ਼ ਨੂੰ ਕੁਚਲਿਆ ਗਿਆ : ਮਜੀਠੀਆ

February 25, 2019
in ਪੰਜਾਬ
ਵਿਧਾਨ ਸਭਾ ‘ਚ ਲੋਕਾਂ ਦੀ ਆਵਾਜ਼ ਨੂੰ ਕੁਚਲਿਆ ਗਿਆ : ਮਜੀਠੀਆ
 
ਚੰਡੀਗੜ/25 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਇਕ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿਧਾਨ ਸਭਾ ਉੱਤੇ ਵਰ•ਦਿਆਂ ਕਿਹਾ ਕਿ ਸਦਨ ਅੰਦਰ ਲੋਕਾਂ ਦੀ ਅਵਾਜ਼ ਨੂੰ ਕੁਚਲਿਆ ਗਿਆ ਹੈ, ਨਿਯਮਾਂ ਦੀ ਨਾ ਸਿਰਫ ਅਣਦੇਖੀ ਕੀਤੀ ਗਈ ਹੈ, ਸਗੋਂ ਉਹਨਾਂ ਨੂੰ ਸਹੂਲਤ ਮੁਤਾਬਿਕ ਤੋੜਿਆ ਮਰੋੜਿਆ ਵੀ ਗਿਆ ਹੈ।
ਇੱਥੇ ਵਿਧਾਨ ਸਭਾ ਦੇ ਗਲਿਆਰੇ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ ਅਤੇ ਇਸ ਦੇ ਬਾਵਜੂਦ ਇਹ ਬੜੀ ਢੀਠਤਾਈ ਨਾਲ ਕਹਿੰਦੀ ਹੈ ਕਿ ਇਸ ਕੋਲੋਂ ਕੋਈ ਵੀ ਸੁਆਲ ਨਾ ਪੁੱਛਿਆ ਜਾਵੇ।
ਇਸ ਦੌਰਾਨ ਸਰਦਾਰ ਮਜੀਠੀਆ ਨੇ ਕਾਂਗਰਸ ਸਰਕਾਰ ਵੱਲੋਂ ਵਿਧਾਇਕਾਂ ਦੀਆਂ ਤਨਖਾਹਾਂ ਅਤੇ ਭੱਤੇ ਵਧਾਉਣ ਦੀ ਵੀ ਸਖ਼ਤ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਕਾਲੀ ਦਲ ਝੂਠੇ ਵਾਅਦਿਆਂ ਅਤੇ ਮਾੜੀ ਕਾਰਗੁਜ਼ਾਰੀ ਵਾਸਤੇ ਕਾਂਗਰਸ ਦੀ ਖਿਚਾਈ ਕਰਨਾ ਜਾਰੀ ਰੱਖੇਗਾ।
ਪੁਲਵਾਮਾ ਹਮਲੇ ਵਾਸਤੇ ਪਾਕਿਸਤਾਨ ਦੀ ਨਿਖੇਧੀ ਨਾ ਕਰਨ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਉੱਤੇ ਨਿਸ਼ਾਨਾ ਸੇਧਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਪੂਰੀ ਵਿਧਾਨ ਸਭਾ ਅਸੰਬਲੀ ਨੇ ਪੁਲਵਾਮਾ ਹਮਲੇ ਦੀ ਨਿੰਦਾ ਵਾਸਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਸੀ, ਪਰੰਤੂ ਸਿੱਧੂ ਨੇ ਇਸ ਮਾਮਲੇ ਵਿਚ ਆਪਣੀ ਰਾਇ ਵੱਖਰੀ ਹੀ ਰੱਖੀ।
ਉਹਨਾਂ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿਚ ਸਿੱਧੂ ਜੋੜੀ ਕਰਕੇ ਵਾਪਰੇ ਹਾਦਸੇ ਵਿਚ 65 ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਸਿੱਧੂ ਨੇ ਹਰ ਪੀੜਤ ਪਰਿਵਾਰ ਨੂੰ ਇੱਕ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰੰਤੂ ਅਜੇ ਤਕ ਕੁੱਝ ਨਹੀਂ ਕੀਤਾ ਗਿਆ।
ਸਰਦਾਰ ਮਜੀਠੀਆ ਨੇ ਕਿਹਾ ਕਿ ਅਸੀਂ ਪੀੜਤਾਂ ਨੂੰ ਇਨਸਾਫ ਤੋਂ ਵਾਂਝੇ ਨਹੀਂ ਹੋਣ ਦਿਆਂਗੇ। ਇਸ ਗੱਲ ਨੂੰ ਸਰਕਾਰ ਖੁਦ ਕਬੂਲ ਕਰ ਚੁੱਕੀ ਹੈ ਕਿ ਰੇਲ ਹਾਦਸਾ ਪੀੜਤਾਂ ਨੂੰ ਕਿਸੇ ਨੌਕਰੀ ਦੀ ਪੇਸ਼ਕਸ਼ ਨਹੀਂ ਕੀਤੀ ਗਈ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਸਾਰੇ ਮੁਕਾਮਾਂ ਉੱਤੇ ਫੇਲ• ਹੋ ਚੁੱਕੀ ਹੈ ਅਤੇ ਇਸ ਚੱਲਦੀ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰੰਤੂ ਦੋ ਸਾਲਾਂ ਵਿਚ ਇਸ ਨੇ ਅਜੇ ਤੀਕ ਇਹ ਵਾਅਦਾ ਪੂਰਾ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਖੁਦਕੁਥਸ਼ੀ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਦੇਣ ਦਾ ਵਾਅਦਾ ਵੀ ਅਜੇ ਤੀਕ ਨਿਭਾਇਆ ਨਹੀਂ ਗਿਆ ਹੈ।  

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ

Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ

by Ranjit Singh
4 weeks ago
0

Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਵੈਸਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 