• Latest
  • Trending
ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ‘ਆਪ’ ਵਿਧਾਇਕਾਂ ਨੇ ਕੀਤੀ ਬੈਠਕ

ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ‘ਆਪ’ ਵਿਧਾਇਕਾਂ ਨੇ ਕੀਤੀ ਬੈਠਕ

5 years ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

10 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

35 minutes ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

1 hour ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

2 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

2 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

2 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

2 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

3 hours ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ‘ਆਪ’ ਵਿਧਾਇਕਾਂ ਨੇ ਕੀਤੀ ਬੈਠਕ

November 7, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ‘ਆਪ’ ਵਿਧਾਇਕਾਂ ਨੇ ਕੀਤੀ ਬੈਠਕ

ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ‘ਆਪ’ ਵਿਧਾਇਕਾਂ ਨੇ ਕੀਤੀ ਬੈਠਕ

-ਲੋਕ ਮੁੱਦਿਆਂ ਤੋਂ ਭੱਜ ਰਹੀ ਚੰਨੀ ਸਰਕਾਰ ਨੂੰ ਸਦਨ ‘ਚ ਦੇਣਾ ਪਵੇਗਾ ਜਵਾਬ- ਹਰਪਾਲ ਸਿੰਘ ਚੀਮਾ

– ਸੈਸ਼ਨ ਖਾਨਾਪੂਰਤੀ ਕਰਾਰ, 15 ਦਿਨਾਂ ਦੇ ਇਜਲਾਸ ਦੀ ਕੀਤੀ ਮੰਗ

ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ‘ਆਪ’ ਵਿਧਾਇਕਾਂ ਨੇ ਕੀਤੀ ਬੈਠਕ

ਚੰਡੀਗੜ, 7 ਨਵੰਬਰ (ਵਿਸ਼ਵ ਵਾਰਤਾ):-ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲ ਦੀ ਅਹਿਮ ਮੀਟਿੰਗ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਐਤਵਾਰ ਨੂੰ ਦੇਰ ਸ਼ਾਮ ਚੰਡੀਗੜ ਵਿਖੇ ਹੋਈ। ਜਿਸ ਵਿਚ ਭਲਕੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਚੰਨੀ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਜਵਾਬਦੇਹ ਬਣਾਉਣ ਲਈ ਯੋਜਨਾਬੰਦੀ ਕੀਤੀ ਗਈ। ‘ਆਪ’ ਦੇ ਆਗੂਆਂ ਨੇ ਬੀਐਸਐਫ ਦੇ ਅਧਿਕਾਰ ਖੇਤਰ ‘ਚ ਵਾਧਾ, ਮਾਰੂ ਬਿਜਲੀ ਖਰੀਦ ਸਮਝੌਤੇ, ਬੇਅਦਬੀ, ਬਹਿਬਲ ਕਲਾਂ ਗੋਲੀਕਾਂਡ, ਬੇਰੁਜਗਾਰੀ, ਕਿਸਾਨ-ਮਜਦੂਰ ਕਰਜੇ ਅਤੇ ਮਾਫੀਆ ਸਮੇਤ ਪੰਜਾਬ ਦੇ ਭਖਵੇਂ ਸਾਰੇ ਮੁੱਦਿਆਂ ‘ਤੇ ਚਰਚਾ ਕੀਤੀ।
‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਵੱਲੋਂ ਕੀਤੇ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਕਰਨ ਤੋਂ ਕੁੱਝ ਵੀ ਘੱਟ ‘ਆਪ’ ਵੱਲੋਂ ਮਨਜੂਰ ਨਹੀਂ ਕੀਤਾ ਜਾਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਦੀ ਗ੍ਰਿਫਤਾਰੀ ਨਾ ਕਰਨ ਲਈ ਚੰਨੀ ਸਰਕਾਰ ਕੋਲੋਂ ਜਵਾਬ ਮੰਗਿਆ ਜਾਵੇਗਾ।
ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਕਿਸਾਨਾਂ ਤੇ ਮਜਦੂਰਾਂ ਦੇ ਕਰਜੇ ਦੀ ਮੁਆਫੀ, ਬੇਰੋਜਗਾਰੀ, ਬੇ-ਘਰਿਆਂ ਨੂੰ ਪਲਾਟ, 2500 ਰੁਪਏ ਪੈਨਸ਼ਨ, ਬੇਰੁਜਗਾਰੀ ਭੱਤਾ, ਨੌਕਰੀਆਂ ਵਿਚ ਬਾਹਰਲੇ ਸੂਬਿਆਂ ਦੇ ਨੌਜਵਾਨਾਂ ਨੂੰ ਗੱਫੇ ਅਤੇ ਮਾਫੀਆ ਰਾਜ ਆਦਿ ਕੁੱਝ ਹੋਰ ਅਹਿਮ ਮੁੱਦੇ ਹਨ, ਜਿਨਾਂ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਜਵਾਬ ਮੰਗਿਆ ਜਾਵੇਗਾ।
ਚੀਮਾ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਰੋਸ-ਧਰਨਿਆਂ ਦੀ ਧਰਤੀ ਬਣ ਗਿਆ ਹੈ, ਪਰੰਤੂ ਸੱਤਾਧਾਰੀ ਕਾਂਗਰਸ ਵਿਧਾਨ ਸਭਾ ਚੋਂ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਤੋਂ ਭੱਜਦੀ ਆ ਰਹੀ ਹੈ, ਦੂਜੇ ਪਾਸੇ ਵਿਰੋਧੀ ਧਿਰ ਦਾ ਫਰਜ਼ ਨਿਭਾਉਂਦੀ ਹੋਈ ਆਮ ਆਦਮੀ ਪਾਰਟੀ ਪੰਜਾਬ ਦੇ ਹਰ-ਇੱਕ ਮੁੱਦੇ ‘ਤੇ ਉਸਾਰੂ ਵਿਚਾਰ-ਚਰਚਾ ਕਰਨ ਦੀ ਮੰਗ ਕਰਦੀ ਰਹੀ, ਤਾਂ ਜੋ ਕਿਸਾਨਾਂ, ਮਜਦੂਰਾਂ, ਮੁਲਾਜਮਾਂ, ਔਰਤਾਂ ਵਿਦਿਆਰਥੀਆਂ ਦੇ ਮਸਲੇ ਹੱਲ ਕੀਤੇ ਜਾਣ। ਤਾਂ ਕਿ ਪੰਜਾਬ ਵਾਸੀ ਵਿਧਾਨ ਸਭਾ ਇਜਲਾਸ ਦਾ ਸੱਚ ਅੱਖੀਂ ਦੇਖ ਸਕਣ, ‘ਆਪ’ ਨੇ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਸੱਚ ‘ਤੇ ਪਰਦਾ ਪਾਉਣ ਦੇ ਯਤਨ ਕਰਦੀ ਰਹੀ ਹੈ।
ਬੈਠਕ ਦੌਰਾਨ ਜਿੱਥੇ ਇਜਲਾਸ ਨੂੰ ਖਾਨਾਪੂਰਤੀ ਦੱਸਦੇ ਹੋਏ ਮੰਗ ਕੀਤੀ ਕਿ ਇਜਲਾਸ ਘੱਟੋ-ਘੱਟ 15 ਦਿਨ ਕੀਤਾ ਜਾਵੇ ਕਿਉਂਕਿ ਮਾਨਸੂਨ ਸੈਸ਼ਨ ਲੰਬਿਤ ਪਿਆ ਹੈ। ਸਦਨ ਦੀ ਸਾਰੀ ਕਾਰਵਾਈ ਦਾ ਲਾਇਵ ਟੈਲੀਕਾਸਟ ਕੀਤਾ ਜਾਵੇ।
ਇਸ ਮੌਕੇ ਸਰਕਾਰ ਵੱਲੋਂ ਇਜਲਾਸ ਤੋਂ ਪਹਿਲਾਂ ਸੈਸ਼ਨ ਦੌਰਾਨ ਬਾਕੀ ਕੰਮਕਾਰਾਂ ਨੂੰ ਮੁਲਤਵੀ ਕੀਤਾ ਜਾਣ ਦੀ ਨਿੰਦਿਆਂ ਵੀ ਕੀਤੀ ਗਈ।
ਇਸ ਮੌਕੇ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਪ੍ਰੋ. ਬਲਜਿੰਦਰ ਕੌਰ, ਜੈ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਜਗਤਾਰ ਸਿੰਘ ਜੱਗਾ, ਅਮਰਜੀਤ ਸਿੰਘ ਸੰਦੋਆ ਅਤੇ ਵਿਧਾਨ ਸਭਾ ‘ਚ ਪਾਰਟੀ ਦੇ ਦਫਤਰ ਸਕੱਤਰ ਮਨਜੀਤ ਸਿੰਘ ਸਿੱਧੂ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

Most Popular

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
1 week ago
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 