
ਚੰਡੀਗੜ੍ਹ, 26 ਮਾਰਚ (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਨਾਲ ਕੀਤੀ ਗਈ ਧੱਕੇਸ਼ਾਹੀ ਖਿਲਾਫ ਆਂਗਣਵਾੜੀ ਵਰਕਰਾਂ ਨੇ ਕੈਪਟਨ ਸਰਕਾਰ ਦੇ ਵਿਰੁੱਧ ਜਮ ਕੇ ਆਪਣੀ ਭੜਾਸ ਕੱਢੀ| ਆਂਗਣਵਾੜੀ ਵਰਕਰਾਂ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਜਾ ਰਹੇ ਸਨ| ਇਸ ਤੋਂ ਪਹਿਲਾਂ ਹੀ ਇਨ੍ਹਾਂ ਕਰਮਚਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ|
ਵਰਣਨਯੋਗ ਹੈ ਕਿ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਵਰਕਰਾਂ ਵਲੋਂ ਧਰਨਾ ਪ੍ਰਦਰਸਨ ਕੀਤਾ ਜਾ ਰਿਹਾ ਹੈ| ਇਸ ਨਾਲ ਪੂਰੇ ਸੂਬੇ ਦੇ ਮੁਲਾਜ਼ਿਮ ਸ਼ਾਮਿਲ ਹਨ| ਪੰਜਾਬ ਸਰਕਾਰ ਨੇ ਦੂਸਰੇ ਬਜਟ ਸੈਸ਼ਨ ਵਿਚ ਆਂਗਣਵਾੜੀ ਕਰਮਚਾਰੀਆਂ ਦੇ ਮਾਣ ਭੱਤਿਆਂ ਵਿਚ ਕੋਈ ਵਾਧਾ ਨਹੀਂ ਕੀਤਾ, ਜਿਸ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ|
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ
ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...






















