ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਆਖਿਰੀ ਦਿਨ; ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
ਚੰਡੀਗੜ੍ਹ,3 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਚੌਥਾ ਅਤੇ ਆਖਰੀ ਦਿਨ ਹੈ। ਸਦਨ ਦੀ ਕਾਰਵਾਈ ਥੋੜ੍ਹੀ ਦੇਰ ਵਿੱਚ ਹੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਚਰਚਾ ਜਾਰੀ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ ਹੈ।