• Latest
  • Trending
ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਪੜ੍ਹੋ ਕਿਹੜੇ – ਕਿਹੜੇ ਮੰਤਰੀ ਕੋਰੋਨਾ ਪੋਜ਼ੀਟਿਵ?

5 years ago
ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

2 hours ago
Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10 hours ago
ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

11 hours ago
Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

12 hours ago
‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Hindi News
English News
Tuesday, July 21, 2026
No Result
View All Result
26 °c
Chandigarh
29 ° Wed
29 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਪੜ੍ਹੋ ਕਿਹੜੇ – ਕਿਹੜੇ ਮੰਤਰੀ ਕੋਰੋਨਾ ਪੋਜ਼ੀਟਿਵ?

February 28, 2021
in ਸਿਆਸੀ, ਖਬਰਾਂ, ਪੰਜਾਬ
ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਪੜ੍ਹੋ ਕਿਹੜੇ – ਕਿਹੜੇ ਮੰਤਰੀ ਕੋਰੋਨਾ ਪੋਜ਼ੀਟਿਵ?

ਚੰਡੀਗੜ੍ਹ 27 ਫ਼ਰਵਰੀ (ਵਿਸ਼ਵ ਵਾਰਤਾ ) :-ਪੰਜਾਬ ਵਿਧਾਨ ਸਭਾ ਦੇ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 2 ਮੰਤਰੀਆਂ ਤੇ 3 ਕਾਂਗਰਸੀ ਵਿਧਾਇਕ ਦੀ ਕੋਰੋਨਾਵਾਇਰਸ ਰਿਪੋਰਟ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । “ਵਿਸ਼ਵ ਵਾਰਤਾ” ਨੂੰ ਮਿਲੀ ਜਾਣਕਾਰੀ ਅਨੁਸਾਰ ਅੱਜ ਆਈ ਰਿਪੋਰਟ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਪਾਇਲ ਤੋਂ ਕਾਂਗਰਸੀ ਵਿਧਾਇਕ ਲਖਵਿੰਦਰ ਸਿੰਘ ਲੱਖਾ ਦੀ ਰਿਪੋਰਟ ਪਾਜ਼ੇਟਿਵ ਆਈ ਹੈ ।ਜਦਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ,ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਦੀ ਰਿਪੋਰਟ ਕੋਰੋਨਾ ਵਰਸ ਪੋਜ਼ੀਟਿਵ ਰਿਪੋਰਟ ਆਈ ਸੀ ਜੋ ਕਿ ਆਪਣੇ ਘਰਾਂ ਵਿੱਚ ਹੀ ਇਕਾਂਤਵਾਸ ਹਨ ।ਇਹ ਵੀ ਦੱਸਣਾ ਹੋਵੇਗਾ ਕਿ ਇਸ ਤੋਂ ਪਹਿਲਾਂ ਦੋ ਕਾਂਗਰਸੀ ਵਿਧਾਇਕ ਸੁਨੀਲ ਦੱਤੀ ਤੇ ਦੂਜਾ ਕਾਂਗਰਸ ਦੀ ਮੁਕੇਰੀਆਂ ਤੋਂ ਵਿਧਾਇਕ ਇੰਦੂਬਾਲਾ ਵੀ ਪੋਜ਼ੀਟਿਵ ਰਿਪੋਰਟ ਆਉਣ ਕਾਰਨ ਇਕਾਂਤਵਾਸ ਚ ਹਨ । ਦੂਜੇ ਪਾਸੇ ਵਿਧਾਨ ਸਭਾ ਕਵਰ ਕਰਨ ਵਾਲੇ ਪੱਤਰਕਾਰਾਂ ਦੀ ਵੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਟੈਸਟ ਕਰਵਾਏ ਗਏ ਸਨ|

ਚਿੰਤਾ ਦੀ ਗੱਲ ਇਹ ਹੈ ਕੀ ਪੰਜਾਬ ਵਿਧਾਨ ਸਭਾ ਚ ਵਿਧਾਨਕਾਰਾਂ ਦੀ ਕਮੇਟੀ ਵਿੱਚ ਪਾਇਲ ਦੇ ਕਾਂਗਰਸੀ ਵਿਧਾਇਕ ਲਖਵਿੰਦਰ ਲੱਖਾ ਮੈਂਬਰ ਹਨ ,ਜਿਨ੍ਹਾਂ ਨੇ ਦੋ ਦਿਨ ਪਹਿਲਾਂ ਇਸ ਮੀਟਿੰਗ ਵਿੱਚ ਭਾਗ ਵੀ ਲਿਆ ਸੀ ਅਤੇ ਜਦੋਂ ਉਨ੍ਹਾਂ ਦੀ ਐਮਐਲਏ ਹੋਸਟਲ ਵਿੱਚ ਸਿਹਤ ਵਿਭਾਗ ਦੀ ਟੀਮ ਟੈਸਟ ਲਿਆ ਗਿਆ ਤਾਂ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਇਹ ਵੀ ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਉਸ ਦਿਨ ਹਲਕਾ ਬੁਖਾਰ ਵੀ ਸੀ । ਹੁਣ ਇਹ ਦੇਖਣਾ ਹੋਵੇਗਾ ਕਿ ਵਿਧਾਇਕ ਲੱਖਾ ਦੇ ਸੰਪਰਕ ਚ ਆਏ ਵਿਧਾਨਕਾਰ ਕਮੇਟੀ ਦੇ ਮੈਂਬਰਾਂ ਨੂੰ ਕੁਆਰੋਟਿਨ ਕਰਕੇ ਵਿਧਾਨ ਸਭਾ ਦਾ ਸੈਨੇਟ ਵਿੱਚ ਕੀਤਾ ਜਾਵੇਗਾ ਜਾਂ ਫਿਰ ….।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

by Ankit
July 21, 2026
0

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ...

Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

by Ankit
July 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 21-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Jaspreet Kaur
July 20, 2026
0

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) :ਪੰਜਾਬ ਵਿਜੀਲੈਂਸ ਬਿਊਰੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

by Ankit
July 21, 2026
0

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ...

Most Popular

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

by Jaspreet Kaur
3 weeks ago
0

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ - ਕਾਰਵਾਈ ਦੀ ਕੀਤੀ ਮੰਗ ਜਲੰਧਰ, 3 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 