ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ
ਚੰਡੀਗੜ੍ਹ 28 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਰਾਜਪਾਲ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ,ਲੋਈ ਅਤੇ ਸ਼ਾਲ ਭੇਟ ਕੀਤੇ ।
ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੁ ਦੱਤਾਤ੍ਰੇਯ ਨਾਲ ਸ਼ਿਸ਼ਟਾਚਾਰ ਨਾਤੇ ਮੁਲਾਕਾਤ ਕੀਤੀ, ਸ਼੍ਰੀ ਦਰਬਾਰ ਸਾਹਿਬ ਦਾ ਮਾਡਲ, ਲੋਈ ਅਤੇ ਸ਼ਾਲ ਭੇਟ ਕਰਕੇ ਵਿਚਾਰਾਂ ਦੀ ਸਾਂਝ ਪਾਈ। pic.twitter.com/hVsQGfBkQ5
— Kultar Singh Sandhwan (@Sandhwan) October 28, 2022