[caption id="attachment_47328" align="alignnone" width="354"]<img class="size-full wp-image-47328" src="http://wishavwarta.in/wp-content/uploads/2019/08/EA86T3UUYAA9M61.jpg" alt="" width="354" height="266" /> ਵਿਧਾਨ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਲਈ ਪਹੁੰਚਦੇ ਹੋਏ ਕੈਪਟਨ ਅਮਰਿੰਦਰ ਸਿੰਘ[/caption] ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ)– ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ। ਪਹਿਲੇ ਦਿਨ ਵੱਖ-ਵੱਖ ਵਿਛੜੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਵਿਧਾਨ ਸਭਾ ਦੀ ਕਾਰਵਾਈ ਹੁਣ ਸੋਮਵਾਰ ਨੂੰ 11 ਵਜੇ ਸ਼ੁਰੂ ਹੋਵੇਗੀ।