ਵਿਧਾਨ ਸਭਾ ਸੈਸ਼ਨ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਕੀਤਾ ਵੱਡਾ ਐਲਾਨ
ਪੜ੍ਹੋ ਕਿਹੜੀ ਵੱਡੀ ਕਾਰਵਾਈ ਕਰਨ ਦੀ ਕਹੀ ਗੱਲ
ਚੰਡੀਗੜ੍ਹ,24 ਜੂਨ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ “ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਿਵੇਂ ਕੀਤੀ ਗਈ..ਕਿਵੇਂ ਪੰਜਾਬ ਕਰਜ਼ਈ ਹੋਇਆ..ਪੂਰੇ ਲੇਖੇ-ਜੋਖੇ ‘ਤੇ ਵ੍ਹਾਈਟ-ਪੇਪਰ ਲਿਆਂਦਾ ਜਾਵੇਗਾ..ਵਿਧਾਨ ਸਭਾ ‘ਚ ਵੀ ਪੇਸ਼ ਕਰਾਂਗੇ..ਅੱਜ ਕੈਬਨਿਟ ਮੀਟਿੰਗ ‘ਚ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ.. ਪੰਜਾਬੀਆਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ..“ ।
ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਿਵੇਂ ਕੀਤੀ ਗਈ..ਕਿਵੇਂ ਪੰਜਾਬ ਕਰਜ਼ਈ ਹੋਇਆ..ਪੂਰੇ ਲੇਖੇ-ਜੋਖੇ ‘ਤੇ ਵ੍ਹਾਈਟ-ਪੇਪਰ ਲਿਆਂਦਾ ਜਾਵੇਗਾ..ਵਿਧਾਨ ਸਭਾ ‘ਚ ਵੀ ਪੇਸ਼ ਕਰਾਂਗੇ..ਅੱਜ ਕੈਬਨਿਟ ਮੀਟਿੰਗ ‘ਚ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ..
ਪੰਜਾਬੀਆਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ.. pic.twitter.com/P6VDSaRq3p
— Bhagwant Mann (@BhagwantMann) June 24, 2022