ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਫਿਰ ਬੁਲਾਈ ਕੈਬਨਿਟ ਮੀਟਿੰਗ
ਪੜ੍ਹ ਲਓ,ਕਿਸ ਛੁੱਟੀ ਵਾਲੇ ਦਿਨ ਹੋ ਰਹੀ ਹੈ ਇਹ ਅਹਿਮ ਮੀਟਿੰਗ

ਚੰਡੀਗੜ੍ਹ, 3ਨਵੰਬਰ(ਵਿਸ਼ਵ ਵਾਰਤਾ)-ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਿਰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 6 ਨਵੰਬਰ, ਦਿਨ ਸੁਨਿੱਚਰਵਾਰ ਨੂੰ ਸ਼ਾਮ 4:00ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।






















