ਵਿਨੋਦ ਘਈ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਪੜ੍ਹੋ, ਹੁਣ ਕੌਣ ਹੋ ਸਕਦਾ ਹੈ ਅਗਲਾ AG
ਚੰਡੀਗੜ੍ਹ,10ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਅਕਸ਼ੈ ਭਾਨ ਪੰਜਾਬ ਦੇ ਨਵੇਂ ਏਜੀ ਹੋ ਸਕਦੇ ਹਨ।