• Latest
  • Trending
ਨਵੇਂ ਚੁਣੇ ਲੈਕਚਰਾਰਾਂ ਨੂੰ ਪਸੰਦ ਮੁਤਾਬਕ ਸਟੇਸ਼ਨ ਅਲਾਟ ਕੀਤੇ : ਚੰਨੀ

ਨਵੇਂ ਚੁਣੇ ਲੈਕਚਰਾਰਾਂ ਨੂੰ ਪਸੰਦ ਮੁਤਾਬਕ ਸਟੇਸ਼ਨ ਅਲਾਟ ਕੀਤੇ : ਚੰਨੀ

9 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

19 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

37 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

1 hour ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵੇਂ ਚੁਣੇ ਲੈਕਚਰਾਰਾਂ ਨੂੰ ਪਸੰਦ ਮੁਤਾਬਕ ਸਟੇਸ਼ਨ ਅਲਾਟ ਕੀਤੇ : ਚੰਨੀ

February 13, 2018
in ਪੰਜਾਬ
ਨਵੇਂ ਚੁਣੇ ਲੈਕਚਰਾਰਾਂ ਨੂੰ ਪਸੰਦ ਮੁਤਾਬਕ ਸਟੇਸ਼ਨ ਅਲਾਟ ਕੀਤੇ : ਚੰਨੀ

• ਵਿਭਾਗ ਵਿਚ 37 ਨਵੇਂ ਮਕੈਨੀਕਲ ਦੇ ਲੈਕਚਰਾਰਾ ਦੀ ਪਸੰਦ ਅਤੇ ਪੂਰੀ ਪਾਰਦਰਸ਼ਤਾ ਨਾਲ ਸਟੇਸ਼ਨ ਅਲਾਟ ਕੀਤੇ ਗਏ
ਚੰਡੀਗੜ, 13 ਫਰਵਰੀ (ਵਿਸ਼ਵ ਵਾਰਤਾ): ਇਲੈਕਟ੍ਰਾਨਿਕ ਮੀਡੀਆ ਦੇ ਇੱਕ ਤਬਕੇ ਵਲੋਂ ਤਕਨੀਕੀ ਸਿੱਖਿਆ ਵਿਭਾਗ ਦੇ ਮਕੈਨੀਕਲ ਲੈਕਚਰਾਰਾਂ ਨੂੰ ਸਟੇਸ਼ਨ ਅਲਾਟ ਕਰਨ ਸਬੰਧੀ ਤੱਥਹੀਣ ਖਬਰਾਂ ਨੂੰ ਮੁੱਢੋ ਰੱਦ ਕਰਦਿਆਂ ਪੰਜਾਬ ਦੇ ਤਕਨੀਕੀ ਸਿਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਨਵੇਂ ਚੁਣੇ ਗਏ ਲੈਕਚਰਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਉਨਾਂ ਦੀ ਪਸੰਦ ਮੁਤਾਬਕ ਸਟੇਸ਼ਨ ਅਲਾਟ ਕੀਤੇ ਗਏ ਹਨ।
ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀ ਤਕਨੀਕੀ ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਤਕਨੀਕੀ ਸਿੱਖਿਆ ਵਿਭਾਗ ਵਿਚ ਨਵੇਂ ਚੁਣੇ ਗਏ 37 ਮਕੈਨੀਕਲ ਲੈਕਚਰਾਰਾਂ ਨੂੰ ਸਟੇਸ਼ਨ ਅਲਾਟ ਕਰਨ ਲਈ ਕੱਲ ਮਿਤੀ 12 ਫਰਵਰੀ ਨੂੰ ਪੰਜਾਬ ਸਿਵਲ ਸਕੱਤਰੇਤ ਦੇ ਦਫਤਰ ਵਿਚ ਬੁਲਾਇਆ ਗਿਆ ਸੀ। ਮੌਕੇ ‘ਤੇ ਹੀ ਉਨਾਂ ਦੀ ਪਸੰਦ ਅਤੇ ਆਪਸੀ ਸਹਿਮਤੀ ਮੁਤਾਬਕ ਸਟੇਸ਼ਨ ਅਲਾਟ ਕਰ ਦਿੱਤੇ ਗਏ।
ਉਨਾਂ ਕਿਹਾ ਕਿ ਇਹ ਬੜਾ ਹੀ ਮੰਦਭਾਗਾ ਹੈ ਕਿ ਮੀਡੀਆ ਦੇ ਇੱਕ ਫਿਰਕੇ ਨੇ ਤੱਥਾਂ ਦੀ ਪੁਣ ਛਾਣ ਕਰੇ ਬਿਨਾਂ ਹੀ ਗੈਰ ਮਿਆਰੀ ਪੱਤਰਕਾਰਿਤਾ ਕਰਦਿਆਂ ਗਲਤ ਖਬਰਾਂ ਨਸ਼ਰ ਕੀਤੀਆਂ ਹਨ।
ਸਟੇਸ਼ਨ ਅਲਾਟ ਕਰਨ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਮਿਆਰੀ ਤਕਨੀਕੀ ਸਿੱਖਿਆ ਪ੍ਰਦਨ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਪ੍ਰਸਾਸਨ ਦੇਣ ਲਈ ਪੂਰੀ ਵਚਨਬੱਧ ਹੈ। ਇਸੇ ਕੜੀ ਤਹਿਤ ਉਨਾਂ ਨੇ ਤਕਨੀਕੀ ਸਿੱਖਿਆ ਵਿਭਾਗ ਵਿਚ ਇਹ ਸਖਤ ਫੈਸਲਾ ਲੈਦਿਆਂ ਚੁਣੇ ਗਏ ਲੈਕਚਰਾਰਾਂ ਦੀ ਪਸੰਦ ਮੁਤਾਬਕ ਸਟੇਸ਼ਨ ਅਲਾਟ ਕੀਤੇ ਹਨ ਤਾਂ ਜੋ ਉਹ ਪੂਰੀ ਤਨਦੇਹੀ ਨਾਲ ਵਿਦਿਆਰਥੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰ ਸਕਣ।
ਜਿਕਰਯੋਗ ਹੈ ਕਿ ਕੱਲ ਤਕਨੀਕੀ ਸਿੱਖਿਆ ਮੰਤਰੀ ਨੇ ਸਾਰੇ ਲੈਕਚਰਾਰਾਂ ਨੂੰ ਪੋਸਟਿੰਗ ਲਈ ਆਪਣੀ ਪਸੰਦ ਦੇ ਸਟੇਸ਼ਨਾਂ ਦੀ ਪਹਿਲ ਦੇਣ ਲਈ ਕਿਹਾ ਸੀ। ਇਸ ਦੌਰਾਨ 37 ਵਿਚੋਂ 35 ਲੈਕਚਰਾਰਾਂ ਵਿਚੋਂ ਕਿਸੇ ਦਾ ਵੀ ਸਟੇਸ਼ਨ ਦੀ ਚੋਣ ਨੂੰ ਲੈ ਕੇ ਆਪਸੀ ਟਕਰਾਅ ਸਾਹਮਣੇ ਨਹੀਂ ਆਇਆ ਜਦੋਂ ਕਿ ਸਿਰਫ ਇੱਕ ਸਟੇਸ਼ਨ ਲਈ ਦੋ ਨੌਜਵਾਨ ਪਟਿਆਲਾ ਵਿਖੇ ਆਪਣੀ ਪੋਸਟਿੰਗ ਕਰਵਾਉਣ ਚਾਹੁੰਦੇ ਸਨ। ਪਰ ਪਟਿਆਲਾ ਵਿਖੇ ਇੱਕ ਹੀ ਸੀਟ ਖਾਲੀ ਮੌਜੂਦ ਹੋਣ ਕਾਰਨ ਮੰਤਰੀ ਨੇ ਦੋਵਾਂ ਨੂੰ ਆਪਸੀ ਸਹਿਮਤੀ ਨਾਲ ਫੈਸਲਾ ਕਰਨ ਲਈ ਕਿਹਾ। ਪਰ ਦੋਵੇਂ ਸਹਿਮਤ ਨਾ ਹੋਏ, ਜਦਕਿ ਇੱਕ ਲੈਕਚਰਾਰ ਦੀ ਅਕਾਦਮਿਕ ਯੋਗਤਾ ਜਿਆਦਾ ਸੀ ਜਦਕਿ ਦੂਜੇ ਦਾ ਤਜਰਬਾ ਜਿਆਦਾ ਸੀ। ਇਸ ਲਈ ਦੋਵਾਂ ਨੇ ਸੁਝਾਅ ਦਿੱਤਾ ਕਿ ਸਾਡੀ ਪੋਸਟਿੰਗ ਟਾਸ ਨਾਲ ਕਰ ਦਿੱਤੀ ਜਾਵੇ, ਜਿਸ ਤੋਂ ਬਾਅਦ ਇਹ ਪੋਸਟਿੰਗ ਟਾਸ ਨਾਲ ਸਭ ਦੇ ਸਾਹਮਣੇ ਅਤੇ ਸਹਿਮਤੀ ਨਾਲ ਕੀਤੀ ਗਈ।
ਤਕਨੀਕੀ ਸਿੱਖਿਆ ਮੰਤਰੀ ਨਾਲ ਹੀ ਦੱਸਿਆ ਕਿ ਕਿਸੇ ਵੀ ਸਰਕਾਰੀ ਮੁਲਾਜ਼ਮ ਜਾ ਅਧਿਕਾਰੀ ਦੀ ਤਾਇਨਾਤੀ ਬਿਨਾਂ ਕਿਸੇ ਦੀ ਸਹਿਮਤੀ ਨਾਲ ਕਿਸੇ ਸਥਾਨ ‘ਤੇ ਕੀਤੀ ਜਾ ਸਕਦੀ ਹੈ, ਪਰ ਉਨ•ਾਂ ਵਲੋਂ ਇਸ ਅਧਿਕਾਰ ਵਰਤੋ ਨਾ ਕਰਕੇ ਲੈਕਚਰਾਰਾਂ ਨੂੰ ਖੁੱਲ ਦਿੱਤੀ ਗਈ ਕਿ ਉਹ ਆਪਣੀ ਮਰਜੀ ਨਾਲ ਸਟੇਸ਼ਨ ਚੁਣ ਲੈਣ, ਅਜਿਹਾ ਇਸ ਲਈ ਕੀਤਾ ਗਿਆ ਕਿ ਕਿਸੇ ਦੇ ਮਨ ਵਿਚ ਕੋਈ ਸ਼ੰਕਾ ਨਾ ਰਹੇ ਕਿ ਲੈਕਚਰਾਰਾਂ ਦੀਆਂ ਤਾਇਨਾਤੀਆਂ ਕਿਸੇ ਸਿਫਾਰਸ਼ ਨਾਲ ਜਾ ਕਿਸੇ ਭੇਦ ਭਾਵ ਨਾਲ ਕੀਤੀਆਂ ਗਈਆਂ ਹਨ।ਉਨਾਂ ਕਿਹਾ ਕਿ ਉਨਾਂ ਨੇ ਬੜੇ ਪਾਰਦਰਸ਼ੀ ਅਤੇ ਨੇਕ ਨੀਅਤ ਨਾਲ ਸਭ ਦੇ ਸਾਹਮਣੇ ਇਹ ਤਾਇਨਾਤੀਆਂ ਕੀਤੀਆਂ ਹਨ ਅਤੇ ਸਭ ਲੈਕਚਰਾਰ ਇਸ ਫੈਸਲੇ ਤੋਂ ਖੁਸ਼ ਹੋ ਕੇ ਗਏ ਹਨ।
ਉਨਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀਆਂ ਤੱਥਹੀਣ ਬੇਲੌੜੀਆਂ ਖਬਰਾਂ ਨੂੰ ਵਧਾਂ ਚੜਾ ਕੇ ਪੇਸ਼ ਨਾ ਕਰੇ ਬਲਕਿ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਵਿਚ ਆਪਣੀ ਸਾਰਥਕ ਭੂਮਿਕਾ ਨਿਭਾਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

by Navjot
3 weeks ago
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) - ਸ਼੍ਰੋਮਣੀ ਅਕਾਲੀ ਦਲ (SAD) ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਗ੍ਰਹਿ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 