ਭਾਰਤੀ ਕਪਤਾਨ ਵਿਰਾਟ ਕੋਹਲੀ ਆਈ.ਸੀ.ਸੀ. ਟੀ-20 ਰੈਂਕਿੰਗ ‘ਚ ਚੋਟੀ ‘ਤੇ ਬਣੇ ਹੋਏ ਹਨ ਜਦਕਿ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਸ਼ਿਖਰ ਧਵਨ ਦੀ ਰੈਂਕਿੰਗ ‘ਚ ਵੀ ਸੁਧਾਰ ਹੋਇਆ ਹੈ। ਕੋਹਲੀ ਨੇ ਟੀ-20 ਸੀਰੀਜ਼ ‘ਚ 104 ਦੌੜਾਂ ਬਣਾਈਆਂ। ਉਨ੍ਹਾਂ ਨੂੰ ਇਸ ਪ੍ਰਦਰਸ਼ਨ ਨਾਲ 13 ਅੰਕ ਮਿਲੇ ਅਤੇ ਉਹ ਦੂਜੇ ਸਥਾਨ ‘ਤੇ ਕਾਬਜ ਆਸਟਰੇਲੀਆ ਦੇ ਆਰੋਨ ਫਿੰਚ ਤੋਂ ਉਹ 40 ਅੰਕ ਅੱਗੇ ਹਨ। ਰੋਹਿਤ ਨੇ ਤਿੰਨ ਮੈਚਾਂ ‘ਚ 93 ਅਤੇ ਧਵਨ ਨੇ 87 ਦੌੜਾਂ ਬਣਾਈਆਂ। ਰੋਹਿਤ ਤਿੰਨ ਸਥਾਨਾਂ ਦੇ ਸੁਧਾਰ ਨਾਲ 21ਵੇਂ ਅਤੇ ਧਵਨ 20 ਸਥਾਨਾਂ ਦੀ ਛਲਾਂਗ ਲਗਾ ਕੇ 45ਵੇਂ ਸਥਾਨ ‘ਤੇ ਹਨ
IPL ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਗੁਜਰਾਤ ਟਾਈਟਨਜ਼ ਨਾਲ
IPL ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਗੁਜਰਾਤ ਟਾਈਟਨਜ਼ ਨਾਲ ਚੰਡੀਗੜ੍ਹ, 16 ਮਈ (ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ 2024 ਦੇ...