
ਇਟਲੀ, 11 ਦਸੰਬਰ : ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਅਭਿਨੇਤਰੀ ਅਨੁਸ਼ਕਾ ਸ਼ਰਮਾ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ| ਇਸ ਸਮੇਂ ਇਟਲੀ ਦੇ ਬੋਰਗੋ ਫਿਨੋਚੀਟੋ ਵਿਖੇ ਦੋਨਾਂ ਦੇ ਵਿਆਹ ਦੀਆਂ ਰਸਮਾਂ ਨਿਭਾਈਆਂ ਜਾ ਰਹੀਆਂ ਹਨ|
ਦੱਸਣਯੋਗ ਹੈ ਕਿ ਇਸ ਇਟਲੀ ਵਿਖੇ ਵਿਆਹ ਤੋਂ ਬਾਅਦ 21 ਦਸੰਬਰ ਨੂੰ ਇਸ ਜੋੜੀ ਦਾ ਮੁੰਬਈ ਵਿਚ ਰਿਸੈਪਸ਼ਨ ਹੋਣ ਜਾ ਰਿਹਾ ਹੈ|
Asia Cup Rising Stars 2026 : ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...






















