
ਸੈਂਚੂਰੀਅਨ, 15 ਜਨਵਰੀ : ਦੱਖਣੀ ਅਫਰੀਕਾ ਖਿਲਾਫ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾ ਜੜਿਆ| ਖਬਰ ਲਿਖੇ ਜਾਣ ਤਕ ਭਾਰਤ ਨੇ 6 ਵਿਕਟਾਂ ਉਤੇ 253 ਦੌੜਾਂ ਬਣਾ ਲਈਆਂ ਸਨ| ਵਿਰਾਟ ਕੋਹਲੀ 120 ਅਤੇ ਅਸ਼ਵਿਨ 26 ਦੌੜਾਂ ਬਣਾ ਕੇ ਨਾਬਾਦ ਸਨ| ਭਾਰਤ ਦੱਖਣੀ ਅਫਰੀਕਾ ਤੋਂ ਹੁਣ ਵੀ 82 ਦੌੜਾਂ ਪਿੱਛੇ ਹੈ|
ਇਸ ਤੋਂ ਪਹਿਲਾਂ ਹਾਰਦਿਕ ਪਾਂਡਿਆ 15 ਦੌੜਾਂ ਬਣਾ ਕੇ ਰਨ ਆਊਟ ਹੋ ਗਿਆ| ਦੱਸਣਯੋਗ ਹੈ ਕਿ ਵਿਰਾਟ ਕੋਹਲੀ ਦਾ ਇਹ 21ਵਾਂ ਟੈਸਟ ਸੈਂਕੜਾ ਹੈ|
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...






















