<img class="alignnone size-full wp-image-9197" src="http://wishavwarta.in/wp-content/uploads/2017/12/virat-kohli-century.jpg" alt="" width="806" height="605" /> ਨਵੀਂ ਦਿੱਲੀ, 4 ਦਸੰਬਰ – ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਟੈਸਟ ਰੈਂਕਿੰਗ ਵਿਚ ਪਹਿਲਾ ਸਥਾਨ ਹਾਸਿਲ ਕਰ ਲਿਆ ਹੈ। ਉਸ ਨੇ ਆਸਟ੍ਰੇਲੀਆ ਦੇ ਸਟੀਵ ਸਮਿੱਥ ਨੂੰ ਪਛਾੜ ਕੇ ਇਹ ਸਥਾਨ ਹਾਸਿਲ ਕੀਤਾ ਹੈ।