• Latest
  • Trending
ਵਿਰਾਸਤੀ ਖੇਡ ਗੱਤਕਾ ਦਾ ਦੇਸ਼-ਵਿਦੇਸ਼ ਚ ਪ੍ਰਚਾਰ-ਪਸਾਰ ਕਰਨ ਦੀ ਬੇਹੱਦ ਲੋੜ : ਆਵਲਾ

5 years ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

36 seconds ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

1 hour ago
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

2 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

4 hours ago
America : ਜੰਗਲ ‘ਚ ਅੱਗ ਬੁਝਾਉਂਦੇ ਸਮੇਂ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

Cricket: ਭਾਰਤ ਨੇ ਟੀ-20 ਮੈਚ ਵਿੱਚ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

5 hours ago
Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

India Vs Japan T20: ਪੜ੍ਹੋ ਭਾਰਤ ਨੇ ਜਾਪਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Hindi News
English News
Tuesday, September 22, 2026
No Result
View All Result
29 °c
Chandigarh
29 ° Wed
29 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਰਾਸਤੀ ਖੇਡ ਗੱਤਕਾ ਦਾ ਦੇਸ਼-ਵਿਦੇਸ਼ ਚ ਪ੍ਰਚਾਰ-ਪਸਾਰ ਕਰਨ ਦੀ ਬੇਹੱਦ ਲੋੜ : ਆਵਲਾ

August 7, 2021
in ਖਬਰਾਂ, ਪੰਜਾਬ
ਵਿਰਾਸਤੀ ਖੇਡ ਗੱਤਕਾ ਦਾ ਦੇਸ਼-ਵਿਦੇਸ਼ ਚ ਪ੍ਰਚਾਰ-ਪਸਾਰ ਕਰਨ ਦੀ ਬੇਹੱਦ ਲੋੜ : ਆਵਲਾ

ਵਿਰਾਸਤੀ ਖੇਡ ਗੱਤਕਾ ਦਾ ਦੇਸ਼-ਵਿਦੇਸ਼ ਚ ਪ੍ਰਚਾਰ-ਪਸਾਰ ਕਰਨ ਦੀ ਬੇਹੱਦ ਲੋੜ : ਆਵਲਾ

ਨੌਵੀਂ ਰਾਸਟਰੀ ਗੱਤਕਾ ਚੈਂਪੀਅਨਸ਼ਿੱਪ ਦਾ ਸ਼ਾਨਦਾਰ ਆਗਾਜ਼

16 ਰਾਜਾਂ ਦੇ 535 ਗੱਤਕਾ ਖਿਡਾਰੀ ਤੇ ਖਿਡਾਰਨਾਂ ਲੈ ਰਹੀਆਂ ਨੇ ਭਾਗ

ਵਿਰਾਸਤੀ ਖੇਡ ਗੱਤਕਾ ਦਾ ਦੇਸ਼-ਵਿਦੇਸ਼ ਚ ਪ੍ਰਚਾਰ-ਪਸਾਰ ਕਰਨ ਦੀ ਬੇਹੱਦ ਲੋੜ : ਆਵਲਾ

ਗੁਰੂ ਹਰਸਹਾਏ 7 ਅਗਸਤ : ਸਿੱਖ ਵਿਰਾਸਤ ਦੀ ਖੇਡ ਗੱਤਕਾ ਨੂੰ ਦੇਸ਼ ਵਿਦੇਸ਼ ਵਿੱਚ ਪ੍ਰਫੁੱਲਤ ਕਰਨ ਅਤੇ ਗੱਤਕਾ ਖਿਡਾਰੀਆਂ ਖਾਤਰ ਵੱਡੇ ਮੌਕੇ ਪ੍ਰਦਾਨ ਕਰਨ ਲਈ ਵਿਆਪਕ ਯਤਨਾਂ ਦੀ ਲੋੜ ਹੈ ਕਿਉਂਕਿ ਇਹ ਖੇਡ ਜਿੱਥੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਦੀ ਹੈ ਉਥੇ ਉਨਾਂ ਅੰਦਰ ਸਵੈ-ਰੱਖਿਆ ਦੇ ਗੁਣ ਵੀ ਪੈਦਾ ਕਰਦੀ ਹੈ।
​ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਰਮਿੰਦਰ ਸਿੰਘ ਆਵਲਾ ਹਲਕਾ ਵਿਧਾਇਕ ਜਲਾਲਾਬਾਦ ਨੇ ਅੱਜ ਇੱਥੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂ ਹਰਸਹਾਏ ਵਿਖੇ 9ਵੀਂ ਰਾਸਟਰੀ ਗੱਤਕਾ ਚੈਂਪੀਅਨਸ਼ਿੱਪ ਦੇ ਉਦਘਾਟਨ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ। ਉਨਾਂ ਨੇ ਟੂਰਨਾਮੈਂਟ ਦੇ ਆਯੋਜਕ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਗੱਤਕਾ ਖੇਡ ਦੀ ਪ੍ਰਫੁੱਲਤਾ ਲਈ ਉਹ ਹਰ ਸਮੇਂ ਹਰ ਤਰਾਂ ਨਾਲ ਮੱਦਦ ਕਰਨ ਲਈ ਤਿਆਰ ਰਹਿਣਗੇ।
​ਇਸ ਮੌਕੇ ਬੋਲਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਖਿਡਾਰੀਆਂ ਨੂੰ ਆਖਿਆ ਕਿ ਗੱਤਕਾ ਖੇਡ ਦਿਨੋ-ਦਿਨ ਬਹੁਤ ਤਰੱਕੀ ਕਰ ਰਹੀ ਹੈ ਅਤੇ ਭਵਿੱਖ ਵਿਚ ਹੋਰ ਗੱਤਕਾ ਅਕੈਡਮੀਆਂ ਖੋਲੀਆਂ ਜਾਣਗੀਆਂ ਅਤੇ ਜ਼ਿਲਾ ਪੱਧਰ ਉੱਤੇ ਕੋਚ ਭਰਤੀ ਕਰਕੇ ਗੱਤਕੇ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ। ਗੱਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਨੇ ਵੀ ਖਿਡਾਰੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤਿੰਨ ਰੋਜਾ ਰਾਸਟਰੀ ਗੱਤਕਾ ਖੇਡਾਂ ਵਿੱਚ ਦੇਸ਼ ਦੇ 16 ਰਾਜਾਂ ਦੇ 535 ਗੱਤਕਾ ਖਿਡਾਰੀ ਤੇ ਖਿਡਾਰਨਾਂ ਭਾਗ ਲੈ ਰਹੀਆਂ ਹਨ।
​ਇਸ ਮੌਕੇ ਤੇ ਅਵਤਾਰ ਸਿੰਘ ਪਟਿਆਲਾ ਚੇਅਰਮੈਨ ਗੱਤਕਾ ਐਸੋਸੀਏਸ਼ਨ ਪੰਜਾਬ, ਡਾ. ਪ੍ਰੀਤਮ ਸਿੰਘ ਉਪ ਪ੍ਰਧਾਨ ਨੈਸਨਲ ਗੱਤਕਾ ਐਸੋਸੀਏਸ਼ਨ, ਪਰਮਜੀਤ ਸਿੰਘ ਪ੍ਰਧਾਨ ਦਿੱਲੀ ਗੱਤਕਾ ਐਸੋਸੀਏਸ਼ਨ, ਕਮਲਪਾਲ ਸਿੰਘ ਪ੍ਰਧਾਨ ਜਿਲਾ ਗੱਤਕਾ ਐਸੋਸੀਏਸਨ ਫਿਰੋਜ਼ਪੁਰ ਅਤੇ ਮਾਤਾ ਸਾਹਿਬ ਕੌਰ ਸਕੂਲ ਪ੍ਰਬੰਧਕੀ ਕਮੇਟੀ ਦੇ ਮੁੱਖ ਇੰਚਾਰਜ ਮਹੀਪਾਲ ਸਿੰਘ, ਗੁਰਿੰਦਰ ਸਿੰਘ, ਸਕੂਲ ਪਿ੍ਰੰਸੀਪਲ ਡਾ: ਪੰਕਜ ਧਮੀਜਾ ਵੀ ਇਸ ਮੌਕੇ ਹਾਜ਼ਰ ਸਨ।
​ਵਿਧਾਇਕ ਰਮਿੰਦਰ ਸਿੰਘ ਆਵਲਾ ਵੱਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦਾ ਝੰਡਾ ਲਹਿਰਾਉਣ ਉਪਰੰਤ ਬਾਬਾ ਜਗਤ ਸਿੰਘ ਗੱਤਕਾ ਅਕੈਡਮੀ ਦੇ ਗੱਤਕੇਬਾਜਾਂ ਨੇ ਸ਼ਾਨਦਾਰ ਗੱਤਕਾ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਪੰਜਾਬ ਅਤੇ ਗੋਆ ਦੇ ਵਿਅਕਤੀਗਤ ਅੰਡਰ-14 ਸਿੰਗਲ ਸੋਟੀ ਦੇ ਮੈਚ ਵਿੱਚ ਪੰਜਾਬ ਜੇਤੂ ਰਿਹਾ। ਮਹਾਰਾਸਟਰ ਨੇ ਹਰਿਆਣਾ ਤੋਂ ਜਿੱਤ ਪ੍ਰਾਪਤ ਕੀਤੀ। ਕਰਨਾਟਕ ਨੇ ਛੱਤੀਸਗੜ ਨੂੰ ਅਤੇ ਰਾਜਸਥਾਨ ਨੇ ਮੱਧ ਪ੍ਰਦੇਸ਼ ਨੂੰ ਹਰਾਇਆ।
​ਭਲਕੇ 8 ਅਗਸਤ ਨੂੰ 9ਵੀਂ ਰਾਸ਼ਟਰੀ ਗੱਤਕਾ (ਲੜਕੀਆਂ) ਚੈਂਪੀਅਨਸ਼ਿੱਪ ਦੀ ਸੁਰੂਆਤ ਕਰਨ ਲਈ ਅਨੁਮੀਤ ਸਿੰਘ ਹੀਰਾ ਸੋਢੀ ਰਾਜ ਸੂਚਨਾ ਕਮਿਸ਼ਨਰ ਪੰਜਾਬ ਅਤੇ ਆਤਮਜੀਤ ਸਿੰਘ ਡੇਵਿਡ ਐਮਸੀ ਅਤੇ ਸਮਾਜ ਸੇਵੀ ਹਾਜਰ ਹੋਣਗੇ। ਇਸ ਟੂਰਨਾਮੈਂਟ ਦੀ ਸਮਾਪਤੀ ਮੌਕੇ 9 ਅਗਸਤ ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਇਨਾਮਾਂ ਦੀ ਵੰਡ ਕਰਨਗੇ।

Tags: BREAKING NEWSpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

by Ankit
September 22, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ...

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

by Jaspreet Kaur
September 22, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ - ਸੰਗਤ ਵੱਲੋਂ...

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

by Jaspreet Kaur
September 22, 2026
0

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ ਮੁੰਬਈ, 22 ਸਤੰਬਰ (ਵਿਸ਼ਵ ਵਾਰਤਾ) – ਬਾਲੀਵੁੱਡ...

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

by Jaspreet Kaur
September 22, 2026
0

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ 'ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ ਨਵੀ ਦਿੱਲੀ, 22...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

by Ankit
September 22, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ...

Most Popular

ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

by Navjot
2 weeks ago
0

ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ ਲਾਸ ਏਂਜਲਸ, 6 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 