• Latest
  • Trending
ਵਿਰਾਸਤੀ ਯਾਦਗਾਰਾਂ ਨੂੰ ਨਿੱਜੀ ਹੱਥਾਂ ’ਚ ਦੇਣ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖਤ ਵਿਰੋਧ

ਵਿਰਾਸਤੀ ਯਾਦਗਾਰਾਂ ਨੂੰ ਨਿੱਜੀ ਹੱਥਾਂ ’ਚ ਦੇਣ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖਤ ਵਿਰੋਧ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

6 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

7 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

7 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

7 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

7 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

8 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

8 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

9 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਰਾਸਤੀ ਯਾਦਗਾਰਾਂ ਨੂੰ ਨਿੱਜੀ ਹੱਥਾਂ ’ਚ ਦੇਣ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖਤ ਵਿਰੋਧ

July 13, 2018
in ਪੰਜਾਬ
ਵਿਰਾਸਤੀ ਯਾਦਗਾਰਾਂ ਨੂੰ ਨਿੱਜੀ ਹੱਥਾਂ ’ਚ ਦੇਣ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖਤ ਵਿਰੋਧ

ਵਿਰਾਸਤੀ ਯਾਦਗਾਰਾਂ ਨੂੰ ਨਿੱਜੀ ਹੱਥਾਂ ’ਚ ਦੇਣ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖਤ ਵਿਰੋਧ

• ਪੰਜਾਬ ਸਰਕਾਰ ਦੇ ਸੱਭਿਆਚਾਰਕ ਥਾਵਾਂ ਨੂੰ ਸੰਭਾਲਣ ਦੇ ਦਾਅਵੇ ਖੋਖਲੇ ਸਾਬਤ ਹੋਏ : ਡਾ. ਚੀਮਾ

ਚੰਡੀਗੜ 13 ਜੁਲਾਈ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਵਿਰਾਸਤੀ ਯਾਦਗਾਰਾਂ ਨੂੰ ਨਿਜੀ ਹੱਥਾਂ ਵਿੱਚ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਸਖਤ ਲਫਜ਼ਾਂ ਵਿੱਚ ਨਿਖੇਧੀ ਕੀਤੀ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਬੇਹੱਦ ਮੰਦਭਾਗਾ  ਅਤੇ ਗੈਰ-ਜਿੰਮੇਵਾਰਾਨਾ ਹੈ। ਬੜੇ ਦੁੱਖ ਭਰੇ ਲਹਿਜੇ ਵਿੱਚ ਉਹਨਾਂ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਅਰਬਾਂ ਰੁਪਏ ਖਰਚ ਕੇ ਪੰਜਾਬ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨੂੰ ਸੰਭਾਲਣ ਦੇ ਵੱਡੇ ਉਪਰਾਲੇ ਕੀਤੇ ਸਨ ਪਰ ਮੌਜ਼ੁਦਾ ਸਰਕਾਰ ਵੱਲੋਂ ਇਹਨਾਂ ਉਪਰਾਲਿਆਂ ਨੂੰ ਅੱਗੇ ਵਧਾਉਣਾਂ ਤਾਂ ਕੀ ਉਲਟਾ ਇਸਦੇ ਰੱਖ-ਰਖਾਵ ਤੋਂ ਵੀ ਹੱਥ ਖੜੇ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਬੱਜਰ ਗੁਨਾਹ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ।

ਡਾ. ਚੀਮਾ ਨੇ ਕਿਹਾ ਕਿ ਅੱਜ ਅੰਗਰੇਜੀ ਦੀ ਇੱਕ ਪ੍ਰਮੁੱਖ ਅਖਬਾਰ ਵਿੱਚ ਇਹ ਪੜ• ਕੇ ਉਹਨਾਂ ਨੂੰ ਬੇਹੱਦ ਦੁਖ ਮਹਿਸੂਸ ਹੋਇਆ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਚੱਪੜਚਿੜੀ ਵਿਖੇ ਸ਼ੁਸ਼ੋਭਿਤ ਯਾਦਗਾਰ, ਕਾਹਨੂੰੁਵਾਨ ਵਿਖੇ ਬਣੀ ਛੋਟਾ ਘੱਲੂਘਾਰਾ ਦੀ ਯਾਦਗਾਰ ਅਤੇ ਸੰਗਰੂਰ ਜਿਲੇ ਦੇ ਕੁੱਪ ਰੋਹੀੜਾ ਵਿੱਚ ਵੱਡੇ ਘੱਲੂਘਾਰੇ  ਦੀਆਂ ਯਾਦਗਾਰਾਂ ਪੈਸਿਆਂ ਦੀ ਘਾਟ ਖੁਣੋ ਤਰਸਯੋਗ ਹਾਲਤ ਵਿੱਚ ਹਨ ਅਤੇ ਸਰਕਾਰ ਦੀ ਬੇਰੁਖੀ ਕਰਕੇ ਬੁਨਿਆਦੀ ਸਹੂਲਤਾਂ ਤੋਂ ਵੀ ਸੱਖਣੀਆਂ ਹੋ ਗਈਆਂ ਹਨ। ਉਹਨਾਂ ਕਿਹਾ ਕਿ ਇਹ ਗੱਲ ਕਿਸੇ ਹੋਰ ਨੇ ਨਹੀਂ ਬਲਕਿ ਪੰਜਾਬ ਸਰਕਾਰ ਦੇ ਆਲਾ ਅਫਸਰਾਂ ਨੇ ਆਪ ਸਵੀਕਾਰ ਕੀਤੀ ਹੈ।

ਡਾ.ਚੀਮਾ ਨੇ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਹੈ ਕਿ ਗਮਾਡਾ ਵੱਲੋਂ ਪੀ.ਆਈ.ਡੀ.ਬੀ ਨੂੰ ਇਹਨਾਂ ਯਾਦਗਾਰਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਸਤੇ ਨਿਲਾਮੀ ਦੀ ਪ੍ਰਕ੍ਰਿਆ ਸ਼ੁਰੂ ਕਰਨ ਲਈ ਲਿਖ ਦਿੱਤਾ ਗਿਆ ਹੈ ਅਤੇ ਇਹਨਾਂ ਤੱਥਾਂ ਦੀ ਪੁਸ਼ਟੀ ਮਹਿਕਮੇ ਦੇ ਸੀਨੀਅਰ ਅਫਸਰਾਂ ਵੱਲੋਂ ਵੀ ਕੀਤੀ ਗਈ ਹੈ।

ਆਪਣਾ ਬਿਆਨ ਜਾਰੀ ਰੱਖਦਿਆਂ ਹੋਇਆ ਡਾ. ਚੀਮਾ ਨੇ ਕਿਹਾ ਕਿ  ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਇੱਕ ਪਾਸੇ ਪੰਜਾਬ ਦੇ ਟੂਰਿਜਮ ਅਤੇ ਸੱਭਿਆਚਾਰਕ ਮੰਤਰੀ ਵੱਲੋਂ ਪੰਜਾਬ ਵਿੱਚ ਟੂਰਿਜਮ ਨੂੰ ਉਤਸ਼ਾਹਿਤ ਕਰਨ ਵਾਸਤੇ ਸੈਂਕੜੇ ਥਾਵਾਂ ਦੀ ਪਹਿਚਾਣ ਕਰਨ ਅਤੇ ਸੈਂਕੜੇ ਕਰੋੜ ਰੁਪਏ ਦੇ ਪ੍ਰਬੰਧ ਕਰ ਲਏ ਜਾਣ ਦੇ ਖੋਖਲੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਅਰਬਾਂ ਰੁਪਏ ਖਰਚ ਕੇ ਬਣਾਈਆਂ ਗਈਆਂ ਇਤਿਹਾਸਕ ਇਮਾਰਤਾਂ ਦੀਆਂ ਫੰਡਾਂ ਦੀ ਘਾਟ ਕਰਕੇ ਬੱਤੀਆਂ ਵੀ ਗੁੱਲ ਹੋ ਗਈਆਂ ਹਨ। ਉਹਨਾਂ ਕਿਹਾ ਕਿ ਇਹ ਸਰਕਾਰ ਦੀ ਇਹਨਾਂ ਯਾਦਗਾਰਾਂ ਪ੍ਰਤੀ ਬਦਨੀਤੀ ਅਤੇ ਬੇਰੁੱਖੀ ਦੀ ਮੁੰਹ ਬੋਲਦੀ ਉਦਾਹਰਨ ਹੈ।

ਅਖੀਰ ਵਿੱਚ ਡਾ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀ ਜਿੰਮੇਵਾਰੀ ਦਾ ਅਹਿਸਾਸ ਕਰਨਾ ਚਾਹੀਦਾ ਹੈ ਅਤੇ ਉਪਰੋਕਤ ਇਤਿਹਾਸਕ ਯਾਦਗਾਰਾਂ ਦੇ ਸਾਂਭ ਸੰਭਾਲ  ਲਈ ਜਲਦੀ ਫੰਡ ਜਾਰੀ ਕਰਨੇ ਚਾਹੀਦੇ ਹਨ ਅਤੇ ਇਹਨਾਂ ਨੂੰ ਨਿਜੀ ਹੱਥਾਂ ਵਿੱਚ ਦੇਣ ਦੇ ਫੈਸਲੇ ਨੂੰ ਬਿਨਾਂ ਦੇਰੀ ਤੋਂ ਵਾਪਸ ਲੈਣਾ ਚਾਹੀਦਾ ਹੈ। ਅਗਰ ਸਰਕਾਰ ਆਪਣੀ ਵਿਰਾਸਤ ਨੂੰ ਨਹੀ ਸੰਭਾਲ ਸਕਦੀ ਤਾਂ ਫਿਰ ਇਸ ਨੂੰ ਰਾਜ ਭਾਗ ਛੱਡ ਕੇ ਪਾਸੇ ਹੋ ਜਾਣਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

by Navjot
4 weeks ago
0

Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ    ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 