ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਲਿਖੀਆਂ ਚਿੱਠੀਆਂ
ਪੜ੍ਹੋ ਕਿਹੜੇ ਮੁੱਦੇ ਤੇ ਚਰਚਾ ਕਰਨ ਦੀ ਕੀਤੀ ਮੰਗ
ਚੰਡੀਗੜ੍ਹ.27 ਜੁਲਾਈ(ਵਿਸ਼ਵ ਵਾਰਤਾ) ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ।