ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਰਾਜ ਦੀਆਂ ਵਿਧਾਨ ਸਭਾ ਚੋਣਾਂ ਦੇ ਆਬਜ਼ਰਵਰ ਕੀਤਾ ਨਿਯੁਕਤ
ਚੰਡੀਗੜ੍ਹ,12 ਜੁਲਾਈ(ਵਿਸ਼ਵ ਵਾਰਤਾ)-ਕਾਂਗਰਸ ਪਾਰਟੀ ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਨਿਗਰਾਨਾਂ ਦੀ ਨਿਯੁਕਤੀ ਕੀਤੀ ਹੈ। ਇਸ ਵਿੱਚ ਪੰਜਾਬ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਦੀਆਂ ਚੋਣਾਂ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।