ਚੰਡੀਗੜ੍ਹ,8 ਅਕਤੂਬਰ (ਵਿਸ਼ਵ ਵਾਰਤਾ) – ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਆਮ ਆਦਮੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ ਦੀ ਅਗਵਾਈ ਵਿੱਚ ਆਪ ਦੇ ਵਿਧਾਇਕ ਤੇ ਵਰਕਰ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਵਿਖੇ ਬਣਿਆ ਫਾਰਮ ਹਾਊਸ ਘੇਰਨ ਲਈ ਧਰਨਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਘਰ ਵੱਲ ਨੂੰ ਪੁਲੀਸ ਰੋਕਾਂ ਤੋੜ ਕੇ ਅੱਗੇ ਵੱਧ ਰਹੇ ਸਨ ਤਾਂ ਮੁੱਲਾਂਪੁਰ ਥਾਣੇ ਦੀ ਪੁਲਿਸ ਨੇ ਵਿਧਾਇਕ ਸਾਰੇ ਵਿਅਕਤੀ ਹਰਪਾਲ ਸਿੰਘ ਚੀਮਾ ,ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ,ਵਿਧਾਇਕ ਬਲਜਿੰਦਰ ਕੌਰ ਆਦਿ ਨੂੰ ਗ੍ਰਿਫਤਾਰ ਕਰ ਲਿਆ ।
ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ
ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ ਚੰਡੀਗੜ੍ਹ, 16 ਮਈ(ਵਿਸ਼ਵ ਵਾਰਤਾ)-- ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂੰ) ਵੱਲੋਂ ਜੁਲਾਈ,...