• Latest
  • Trending
ਵਿਰੋਧੀ ਪਾਰਟੀਆਂ ਦੇ ਸਰਮਾਏਦਾਰਾਂ ਦਾ ਮੁਕਾਬਲਾ ਗਰੀਬ ਸਮਾਜ ਦਾ ਹਾਥੀ ਕਰੇਗਾ – ਜਸਵੀਰ ਸਿੰਘ ਗੜ੍ਹੀ

ਵਿਰੋਧੀ ਪਾਰਟੀਆਂ ਦੇ ਸਰਮਾਏਦਾਰਾਂ ਦਾ ਮੁਕਾਬਲਾ ਗਰੀਬ ਸਮਾਜ ਦਾ ਹਾਥੀ ਕਰੇਗਾ – ਜਸਵੀਰ ਸਿੰਘ ਗੜ੍ਹੀ

2 years ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

22 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

28 minutes ago
ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

45 minutes ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

1 hour ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

2 hours ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

3 hours ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

4 hours ago
Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

4 hours ago
Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

5 hours ago
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

5 hours ago
Hindi News
English News
Tuesday, June 16, 2026
No Result
View All Result
40 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਰੋਧੀ ਪਾਰਟੀਆਂ ਦੇ ਸਰਮਾਏਦਾਰਾਂ ਦਾ ਮੁਕਾਬਲਾ ਗਰੀਬ ਸਮਾਜ ਦਾ ਹਾਥੀ ਕਰੇਗਾ – ਜਸਵੀਰ ਸਿੰਘ ਗੜ੍ਹੀ

May 13, 2024
in Politics, ਸਿਆਸੀ, ਖਬਰਾਂ, ਨਵਾਂਸ਼ਹਿਰ, ਪੰਜਾਬ
ਵਿਰੋਧੀ ਪਾਰਟੀਆਂ ਦੇ ਸਰਮਾਏਦਾਰਾਂ ਦਾ ਮੁਕਾਬਲਾ ਗਰੀਬ ਸਮਾਜ ਦਾ ਹਾਥੀ ਕਰੇਗਾ – ਜਸਵੀਰ ਸਿੰਘ ਗੜ੍ਹੀ

ਵਿਰੋਧੀ ਪਾਰਟੀਆਂ ਦੇ ਸਰਮਾਏਦਾਰਾਂ ਦਾ ਮੁਕਾਬਲਾ ਗਰੀਬ ਸਮਾਜ ਦਾ ਹਾਥੀ ਕਰੇਗਾ – ਜਸਵੀਰ ਸਿੰਘ ਗੜ੍ਹੀ

ਨਵਾਂਸ਼ਹਿਰ, 13ਮਈ(ਵਿਸ਼ਵ ਵਾਰਤਾ)- ਬਹੁਜਨ ਸਮਾਜ ਪਾਰਟੀ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਐਤਵਾਰ ਨੂੰ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਂਕ ਵਿਖੇ ਚੋਣ ਦਫਤਰ ਦਾ ਉਦਘਾਟਨ ਕਰਨ ਪੁੱਜੀ। ਲੋਕ ਸਭਾ ਦੀ ਹਰੇਕ ਵਿਧਾਨ ਸਭਾ ਤੋਂ ਬਸਪਾ ਦੀ ਮੁੱਖ ਲੀਡਰਸ਼ਿਪ ਪੁੱਜੀ ਜਿਸ ਦੀ ਅਗਵਾਈ ਬਸਪਾ ਵਿਧਾਇਕ ਡਾ ਨਛੱਤਰ ਪਾਲ ਕਰ ਰਹੇ ਹਨ। ਬਸਪਾ ਉਮੀਦਵਾਰ ਦੀ ਹਾਜ਼ਰੀ ਵਿੱਚ ਚੋਣ ਦਫਤਰ ਦਾ ਉਦਘਾਟਨ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਉਮੀਦਵਾਰ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ 75ਸਾਲਾਂ ਵਿੱਚ ਪੰਜਾਬ ਨੂੰ ਲੁੱਟਣ ਵਾਲੀਆਂ ਪਾਰਟੀਆਂ ਕਾਂਗਰਸ ਅਕਾਲੀ, ਆਮ ਆਦਮੀ ਪਾਰਟੀਆ ਨੇ ਵੱਡੇ ਸਰਮਾਏਦਾਰ ਉਮੀਦਵਾਰ ਪੰਜਾਬ ਦੇ ਕੋਨੇ ਕੋਨ ਚੋਂ ਲਿਆਕੇ ਖੜੇ ਕੀਤੇ ਹਨ, ਜਿਨ੍ਹਾਂ ਨੇ ਧਨ-ਬਲ ਦੇ ਨਾਲ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਹੈ। ਲੋਕ ਸਭਾ ਦੇ 17 ਲੱਖ ਵੋਟਰਾਂ ਵਿੱਚੋਂ 15 ਲੱਖ ਵੋਟ ਗਰੀਬ, ਮਜਲੂਮ, ਦਲਿਤ ਪਿਛੜੇ ਗਰੀਬਾਂਵਤੇ ਮੱਧਵਰਗੀ ਲੋਕਾਂ ਦੀ ਹੈ।
ਇਸ ਲੋਕ ਸਭਾ ਦੇ ਖਿੱਤੇ ਖੁਰਾਲਗੜ੍ਹ ਸਾਹਿਬ ਵਿੱਚ ਗਰੀਬਾਂ ਦੇ ਰਹਿਬਰ ਗੁਰੂ ਰਵਿਦਾਸ ਜੀ ਮਹਾਰਾਜ ਨੇ ਪਰਾਧੀਨਤਾ ਪਾਪ ਹੈ ਦਾ ਸੰਦੇਸ਼ ਦੇਣ ਦੇ ਨਾਲ ਨਾਲ ਐਸਾ ਚਾਹੂ ਰਾਜ ਮੈਂ ਦਾ ਸੰਕਲਪ ਵੀ ਦਿੱਤਾ। ਇਸੇ ਹੀ ਲੋਕ ਸਭਾ ਵਿੱਚ ਚਮਕੌਰ ਦੀ ਗੜੀ ਵਿੱਚ ਦਸ਼ਮੇਸ਼ ਪਿਤਾ ਨੇ ਇਨ ਗਰੀਬ ਸਿੱਖਣ ਕੋ ਤੂੰ ਪਾਤਸ਼ਾਹੀ ਦੇ ਸੰਕਲਪ ਵਿੱਚ ਦਲਿਤਾਂ ਤੇ ਗਰੀਬਾਂ ਦੀ ਗੱਲ ਕੀਤੀ। ਇਸੇ ਹੀ ਲੋਕ ਸਭਾ ਵਿੱਚ ਬਸਪਾ ਦੇ ਬਾਨੀ ਸਾਹਿਬ ਕਾਂਸ਼ੀ ਰਾਮ ਜੀ ਨੇ ਦਲਿਤਾਂ ਤੇ ਪਿੱਛੜਿਆਂ ਦੀ ਹਕੂਮਤ ਬਣਾਉਣ ਦਾ ਸੱਦਾ ਦਿੱਤਾ। ਪ੍ਰੰਤੂ ਆਜ਼ਾਦੀ ਦੇ 75 ਸਾਲਾਂ ਵਿੱਚ ਅਨੰਦਪੁਰ ਸਾਹਿਬ ਤੋਂ ਦਲਿਤ ਤੇ ਪਿਛੜਾ ਕਦੇ ਵੀ ਲੋਕ ਨੁਮਾਇੰਦਾ ਨਹੀਂ ਚੁਣਿਆ ਗਿਆ। ਅੱਜ ਵੀ ਵੱਖ-ਵੱਖ ਪਾਰਟੀਆਂ ਨੇ ਵੱਡੇ ਸਰਮਾਏਦਾਰ ਬਾਹਰੀ ਇਲਾਕਿਆਂ ਤੋਂ ਦਿੱਤੇ ਹਨ ਜੋ ਕਿ ਅਨੰਦਪੁਰ ਸਾਹਿਬ ਲੋਕ ਸਭਾ ਨਾਲ ਸੰਬੰਧਿਤ ਵੀ ਨਹੀਂ ਹਨ। ਸਰਦਾਰ ਗੜੀ ਨੇ ਕਿਹਾ ਕਿ ਸਮੁੱਚੇ ਗਰੀਬਾਂ, ਦਲਿਤਾਂ, ਪਿਛੜੇ ਵਰਗਾਂ ਤੇ ਪੰਥਕ ਸੋਚ ਰੱਖਣ ਵਾਲੇ ਲੋਕਾਂ ਨੂੰ ਇਕੱਠੇ ਹੋਕੇ ਇਹਨਾਂ ਵਿਰੋਧੀ ਪਾਰਟੀਆਂ ਨੂੰ ਹਰਾਕੇ ਵੱਡਾ ਸਬਕ ਸਿਖਾਉਣਾ ਚਾਹੀਦਾ ਹੈ।
ਵਿਧਾਇਕ ਡਾਕਟਰ ਨਛੱਤਰਪਾਲ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਜਾਤੀ ਧਰਮਾਂ ਦੇ ਲੋਕਾਂ ਨੂੰ ਗਰੀਬ ਪੱਖੀ ਪੰਥਕ ਸੋਚ ਰੱਖਣ ਵਾਲੇ ਜਸਵੀਰ ਸਿੰਘ ਗੜੀ ਬਸਪਾ ਉਮੀਦਵਾਰ ਨੂੰ ਇੱਕ ਇੱਕ ਵੋਟ ਪਾ ਕੇ ਇਸ ਖਿੱਤੇ ਦੇ ਵਿਕਾਸ ਲਈ ਲਾਮਬੰਦ ਹੋਣਾ ਚਾਹੀਦਾ ਹੈ। ਤਾਂ ਕਿ ਸਮੁੱਚੇ ਇਲਾਕੇ ਦੇ ਵਿਕਾਸ ਦੇ ਕੰਮਾਂ ਨੂੰ ਅੱਗੇ ਵਧਾਇਆ ਜਾ ਸਕੇ ਅਤੇ ਕੇਂਦਰ ਸਰਕਾਰ ਤੋਂ ਵੱਡੀਆਂ ਵਿਕਾਸ ਦੀਆਂ ਗਰਾਂਟਾਂ ਇਸ ਖਿੱਤੇ ਦੇ ਵਿਕਾਸ ਲਈ ਲਗਾਈਆਂ ਜਾ ਸਕਣ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਦੇ ਵਿੱਚ ਪਿਛਲੇ ਢਾਈ ਸਾਲਾਂ ਤੋਂ ਸਾਰੇ ਵਿਧਾਇਕਾਂ ਨੂੰ ਇੱਕ ਨਿੱਕੀ ਦੁਆਨੀ ਦੀ ਗਰਾਂਟ ਨਾ ਦੇਕੇ ਪੰਜਾਬ ਤੇ ਪੰਜਾਬੀਆਂ ਦੇ ਵਿਕਾਸ ਦਾ ਬੇੜਾ ਗਰਕ ਕਰ ਦਿੱਤਾ ਹੈ। ਇਸ ਮੌਕੇ ਸੂਬਾ ਇੰਚਾਰਜ ਸ੍ਰੀ ਅਜੀਤ ਸਿੰਘ ਭੈਣੀ, ਸੂਬਾ ਜਨਰਲ ਸਕੱਤਰ ਗੁਰਲਾਲ ਸੈਲਾ ਸੂਬਾ ਜਨਰਲ ਸਕੱਤਰ ਪ੍ਰਵੀਨ ਬੰਗਾ ਸੂਬਾ ਜਨਰਲ ਸਕੱਤਰ ਰਾਜਾ ਰਜਿੰਦਰ ਸਿੰਘ ਸੂਬਾ ਸਕੱਤਰ ਮਾਸਟਰ ਰਾਮਪਾਲ ਸੂਬਾ ਕਮੇਟੀ ਮੈਂਬਰ ਦਿਲਬਾਗ ਚੰਦ ਮਹਿੰਦੀਪੁਰ, ਜ਼ਿਲ੍ਹਾ ਪ੍ਰਧਾਨ ਸਰਬਜੀਤ ਜਾਫਰ ਪਰ ਜ਼ਿਲਾ ਪ੍ਰਧਾਨ ਸੁਖਦੇਵ ਸਿੰਘ ਚੱਪੜ ਚਿੜੀ ਤਹਿਸੀਲਦਾਰ ਜਗਿੰਦਰ ਸਿੰਘ, ਸ੍ਰੀ ਮਨੋਹਰ ਕਮਾਨ ਰਸਪਾਲ ਮਹਾਲੋ ਜਸਵੀਰ ਸਿੰਘ ਔਲੀਆਪਰ ਭੁਪਿੰਦਰ ਬੇਗਮਪੁਰੀ, ਥਾਣੇਦਾਰ ਬਲਵਿੰਦਰ ਭੰਗਲ, ਕੇਵਲ ਸਲੋਹ, ਨਰੇਸ਼ ਊੜਾਪੜ ਗਿਆਨ ਚੰਦ, ਬਲਦੇਵ ਮਾਹੀ, ਹਰਬਲਾਸ ਬੱਧਣ, ਮਾਸਟਰ ਪ੍ਰੇਮ ਰਤਨ, ਰਣਵੀਰ ਬਬਰ ਅਮਰਜੀਤ ਸੈਲਾ, ਕੁਲਦੀਪ ਬਹਿਰਾਮ, ਸੋਮਨਾਥ ਰਟੈਂਡਾ ਸਤਪਾਲ ਸਾਹਲੋ, ਰਾਜ ਦਦਰਾਲ, ਬਲਜਿੰਦਰ ਮੰਗੂਵਾਲ, ਹਰਬੰਸ ਜਾਨੀ ਆਲ਼, ਸੋਨੂ ਲੱਧੜ, ਐਡਵੋਕੇਟ ਮੁਕੇਸ਼ ਬਾਲੀ, ਸਰਪੰਚ ਮਨਜੀਤ ਸੂਦ, ਕੌਂਸਲਰ ਗੁਰਮੁਖ ਨੌਰਥ, ਕੌਂਸਲਰ ਪੰਮਾ ਭਾਟੀਆ, ਸਰਪੰਚ ਬਖਸ਼ੀਸ਼ ਮਾਜਰਾ ਜੱਟਾ, ਸਤਪਾਲ ਲੰਗੋਆ, ਧਰਮ ਚੰਦ ਡੀਸੀ, ਬਲਕਾਰ ਨਵਾਂਸ਼ਹਿਰ, ਅਮਰੀਕ ਨਵਾਂ ਸ਼ਹਿਰ, ਰਕੇਸ਼ ਊਧੋਵਾਲ, ਰਕੇਸ਼ ਰੋਡ, ਗੁਲਮਰਗ, ਸੁਰਿੰਦਰ ਸੀਮਾਰ, ਕਮਲ ਚੋਪੜਾ, ਮਾਸਟਰ ਮੋਹਨ ਸਿੰਘ ਨੌਧੇ ਮਾਜਰਾ, ਕੁਲਦੀਪ ਘਨੌਲੀ, ਗੁਰਵਿੰਦਰ ਗੋਲਡੀ, ਸੁਖਵਿੰਦਰ ਮੋਠਾਪੁਰ, ਕੁਲਦੀਪ ਪਪਰਾਲੀ, ਆਦਿ ਹਾਜ਼ਿਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
June 16, 2026
0

Punjab: ਅਕਾਲ ਤਖ਼ਤ ਦੇ ਫੈਸਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

by Jaspreet Kaur
June 16, 2026
0

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ - ਪੁੱਤਰ ਦੀ ਮੌਤ ਦਾ ਸਦਮਾ ਨਹੀਂ ਸਹਿ ਸਕੀ ਸ਼ਿਆਮਾ ਦੇਵੀ!...

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

by Ranjit Singh
June 16, 2026
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ - 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
June 16, 2026
0

Punjab: ਅਕਾਲ ਤਖ਼ਤ ਦੇ ਫੈਸਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?...

Most Popular

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

by Ankit
2 weeks ago
0

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ 1.1 ਲੱਖ ਏਕੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 