• Latest
  • Trending
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ                            

ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ                            

2 years ago
Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ

Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ

49 seconds ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

27 minutes ago
Iran Israel War: ਓਮਾਨ ਦੇ ਸਲਾਲਾਹ ਬੰਦਰਗਾਹ ‘ਤੇ ਤੇਲ ਭੰਡਾਰ ‘ਤੇ ਡਰੋਨ ਹਮਲਾ: ਤੇਲ ਟੈਂਕਾਂ ਨੂੰ ਲੱਗੀ ਅੱਗ

Iran Israel War: ਓਮਾਨ ਦੇ ਸਲਾਲਾਹ ਬੰਦਰਗਾਹ ‘ਤੇ ਤੇਲ ਭੰਡਾਰ ‘ਤੇ ਡਰੋਨ ਹਮਲਾ: ਤੇਲ ਟੈਂਕਾਂ ਨੂੰ ਲੱਗੀ ਅੱਗ

35 minutes ago
Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

46 minutes ago
Punjab: ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ – ਭਗਵੰਤ ਸਿੰਘ ਮਾਨ

Punjab: ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ – ਭਗਵੰਤ ਸਿੰਘ ਮਾਨ

58 minutes ago
Punjab ਵਿਧਾਨ ਸਭਾ ਦਾ ਅੱਜ ਛੇਵਾਂ ਦਿਨ: ਕੇਂਦਰ ਦੀ ਵਿਦੇਸ਼ ਨੀਤੀ ਬਾਰੇ ਹੋਵੇਗੀ ਚਰਚਾ

Punjab ਵਿਧਾਨ ਸਭਾ ਦਾ ਅੱਜ ਛੇਵਾਂ ਦਿਨ: ਕੇਂਦਰ ਦੀ ਵਿਦੇਸ਼ ਨੀਤੀ ਬਾਰੇ ਹੋਵੇਗੀ ਚਰਚਾ

1 hour ago
Hukamnama Sri Darbar Sahib Today – 12 March 2026 | Ang 588 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 March 2026 | Ang 588 I ਅੱਜ ਦਾ ਹੁਕਮਨਾਮਾ

1 hour ago
Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

10 hours ago
PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ – ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ

Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ – ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ

11 hours ago
IPL ਦੇ ਪਹਿਲੇ 20 ਮੈਚਾਂ ਦਾ ਸ਼ਡਿਊਲ ਜਾਰੀ

IPL ਦੇ ਪਹਿਲੇ 20 ਮੈਚਾਂ ਦਾ ਸ਼ਡਿਊਲ ਜਾਰੀ

13 hours ago
Hindi News
English News
Thursday, March 12, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ                            

 ਪਿੰਡ ਬੇਰੀਆਂ ਵਾਲੀ ਦੀ ਸਮੁੱਚੀ ਪੰਚਾਇਤ ਹੋਈ ਆਪ ਵਿੱਚ ਸ਼ਾਮਿਲ

May 1, 2024
in ਸਿਆਸੀ, ਖਬਰਾਂ, ਪੰਜਾਬ
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ                            

ਅੰਮ੍ਰਿਤਸਰ 1 ਮਈ   2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ ਲਗਾਏ ਜਾ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ ਹਨ ਜਦ ਕਿ ਇਹਨਾਂ ਪਾਰਟੀਆਂ ਨੇ ਆਪਣੇ 70 ਸਾਲ ਦੇ ਇਤਿਹਾਸ ਵਿੱਚ ਕਦੀ ਵੀ ਪੰਜਾਬ ਦੇ ਵਿਕਾਸ ਬਾਰੇ ਨਹੀਂ ਸੋਚਿਆ ਕੇਵਲ ਭਾਈ ਭਤੀਜਾਵਾਦ ਨੂੰ ਹੀ ਬੜਾਵਾ ਦਿੱਤਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੇਰੀਆਂ ਵਾਲਾ ਦੇ 50 ਤੋਂ ਵੱਧ ਪਰਿਵਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਉਂਦੇ ਸਮੇਂ ਕੀਤਾ। ਉਹਨਾਂ ਦੱਸਿਆ ਕਿ ਪਿੰਡ ਬੇਰੀਆਂ ਵਾਲਾ ਦੀ ਸਮੂਹ ਪੰਚਾਇਤ ਜਿਸ ਵਿੱਚ ਚਾਰ ਸਾਬਕਾ ਸਰਪੰਚ ਵੀ ਸ਼ਾਮਿਲ ਹਨ ਆਮ ਆਦਮੀ ਭੇਟ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ ਅਤੇ ਸਾਰਾ ਪਿੰਡ ਇੱਕ ਪਾਸੜ ਹੋ ਗਿਆ ਹੈ ਜਿਸ ਨਾਲ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਵਰਕਰ ਤੱਕ ਵੀ ਲੱਭਣੇ ਔਖੇ ਹੋ ਜਾਣੇ ਹਨ ਉਹਨਾਂ ਦੱਸਿਆ ਕਿ ਅੱਜ ਮੁਖਵਿੰਦਰ ਸਿੰਘ ਸਾਬਕਾ ਸਰਪੰਚ ਕੁੰਦਨ ਸਿੰਘ ਸਾਬਕਾ  ਸਰਪੰਚ ਅਵਤਾਰ ਸਿੰਘ ਸਾਬਕਾ  ਸਤਨਾਮ ਸਿੰਘ ਸਾਬਕਾ ਸਰਪੰਚ ਗੁਰਮੀਤ ਕੌਰ ਮੌਜੂਦਾ ਮੈਂਬਰ ਅਵਤਾਰ ਸਿੰਘ ਮੌਜੂਦਾ ਮੈਂਬਰ ਫੇਟ ਸਿੰਘ ਮੌਜੂਦਾ ਮੈਂਬਰ ਸਤਨਾਮ ਸਿੰਘ ਗੁਡਵਿੰਦਰ ਸਿੰਘ ਹਰਦੀਪ ਸਿੰਘ ਬਲਵਿੰਦਰ ਸਿੰਘ ਜੋਗਿੰਦਰ ਸਿੰਘ ਇੱਛਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ।ਉਹਨਾਂ ਦੱਸਿਆ ਕਿ ਪਿਛਲੇ 70 ਸਾਲਾਂ ਦਾ ਇਤਿਹਾਸ ਦੇਖ ਲਵੋ ਤਾਂ ਪਤਾ ਲੱਗ ਜਾਵੇਗਾ ਕਿ ਵਿਰੋਧੀਆਂ ਨੇ ਪੰਜਾਬ ਦੇ ਵਿਕਾਸ ਲਈ ਕੀ ਕੀਤਾ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਦਿਆਂ ਹੀ ਦੋ ਸਾਲ ਦੇ ਵਿੱਚ ਵਿੱਚ ਹੀ 45 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੁਫਤ ਬਿਜਲੀ ਮੁਫਤ ਬੱਸਾਂ ਦਾ ਸਫਰ ਅਤੇ ਲੋਕਾਂ ਨੂੰ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਹਨ ਜਦ ਕਿ ਇਹ ਵਿਰੋਧੀ ਪਾਰਟੀ ਵਾਲੇ ਝੂਠਾ ਪ੍ਰਚਾਰ ਕਰਕੇ ਹੀ ਵੋਟਾਂ ਲੈਣ ਦੀ ਚਾਹ ਵਿੱਚ ਹਨ ਉਹਨਾਂ ਕਿਹਾ ਕਿ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਅਸੀਂ ਆਮ ਆਦਮੀ ਪਾਰਟੀ ਨੂੰ ਮਜਬੂਤ ਕਰੀਏ ਤਾਂ ਜੋ ਪੰਜਾਬ ਦਾ ਵਿਕਾਸ ਸਹੀ ਢੰਗ ਨਾਲ ਹੋ ਸਕੇ। ਕੈਬਿਨੇਟ ਮੰਤਰੀ ਨੇ ਕਿਹਾ ਕਿ ਬੜੀ ਦੁੱਖ ਵਾਲੀ ਗੱਲ ਹੈ ਕਿ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਨੇ ਝੂਠੇ ਦੋਸ਼ਾਂ ਤਹਿਤ ਸਾਡੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜੇਲ ਵਿੱਚ ਬੰਦ ਕਰ ਦਿੱਤਾ ਹੈ ਉਹਨਾਂ ਦੱਸਿਆ ਕਿ ਮੋਦੀ ਸਰਕਾਰ ਨੂੰ ਕੇਜਰੀਵਾਲ ਤੋਂ ਡਰ ਲੱਗਦਾ ਹੈ ਕਿ ਉਹ ਕਿਤੇ ਕੇਂਦਰ ਦੀ ਸੱਤਾ ਵਿੱਚ ਨਾ ਆ ਜਾਵੇ ਉਹਨਾਂ ਕਿਹਾ ਕਿ ਇਹ ਕੇਵਲ ਕੇਜਰੀਵਾਲ ਨੂੰ ਤਾਂ ਬੰਦ ਕਰ ਸਕਦੇ ਹਨ ਪਰ ਉਹਨਾਂ ਦੀ ਸੋਚ ਨੂੰ ਨਹੀਂ।  ਸਰਦਾਰ ਈਟੀਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੇਰੀਆਂ ਵਾਲਾਦੇ 50 ਤੋਂ ਵੱਧ ਪਰਿਵਾਰ ਆਪਣੇ ਸਾਥੀਆਂ ਸਮੇਤ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਦਾ ਸਵਾਗਤ ਕਰਦਿਆਂ ਈ ਟੀ ਓ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਇਹਨਾਂ ਦਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ ।
ਸਰਦਾਰ ਈਟੀਓ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਸਦਕਾ ਇਹ ਗੱਲ ਪੱਕੀ ਹੈ ਕਿ ਹਲਕਾ ਖਡੂਰ ਸਾਹਿਬ ਦੀ ਸੀਟ ਅਸੀਂ ਪੂਰੇ ਬਹੁਮਤ ਨਾਲ ਜਿੱਤਾਂਗੇ। ਇਸ ਮੌਕੇ ਬਲਾਕ ਪ੍ਰਧਾਨ ਭੁਪਿੰਦਰ ਰਮਾਨਾ ਚੱਕ, ਗੁਰਮੁਖ ਸਿੰਘ ਸਰਜਾ ਵੀ ਹਾਜ਼ਰ ਸਨ

Tags: aapETOHARBHAJAN SINGHLOK SABHA ELECTIONSLOK SABHA ELECTIONS 2024WISHAVWARTA.IN
Share207Tweet130SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ

Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ

by Ranjit Singh
March 12, 2026
0

Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ ਨਵੀਂ ਦਿੱਲੀ, 11 ਮਾਰਚ 2026 (ਵਿਸ਼ਵ ਵਾਰਤਾ)...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
March 12, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਮਾਰਚ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ...

Iran Israel War: ਓਮਾਨ ਦੇ ਸਲਾਲਾਹ ਬੰਦਰਗਾਹ ‘ਤੇ ਤੇਲ ਭੰਡਾਰ ‘ਤੇ ਡਰੋਨ ਹਮਲਾ: ਤੇਲ ਟੈਂਕਾਂ ਨੂੰ ਲੱਗੀ ਅੱਗ

Iran Israel War: ਓਮਾਨ ਦੇ ਸਲਾਲਾਹ ਬੰਦਰਗਾਹ ‘ਤੇ ਤੇਲ ਭੰਡਾਰ ‘ਤੇ ਡਰੋਨ ਹਮਲਾ: ਤੇਲ ਟੈਂਕਾਂ ਨੂੰ ਲੱਗੀ ਅੱਗ

by Ranjit Singh
March 12, 2026
0

Iran Israel War: ਓਮਾਨ ਦੇ ਸਲਾਲਾਹ ਬੰਦਰਗਾਹ 'ਤੇ ਤੇਲ ਭੰਡਾਰ 'ਤੇ ਡਰੋਨ ਹਮਲਾ: ਤੇਲ ਟੈਂਕਾਂ ਨੂੰ ਲੱਗੀ ਅੱਗ - ਓਮਾਨ...

Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

by Ranjit Singh
March 12, 2026
0

Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ ਜੰਮੂ-ਕਸ਼ਮੀਰ, 12 ਮਾਰਚ 2026 (ਵਿਸ਼ਵ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 