ਵਿਰੋਧ ਦੇ ਬਾਵਜੂਦ ਪੰਜਾਬ ਸਰਕਾਰ ਨੇ ਜਾਰੀ ਕੀਤਾ ਪੇਅ ਰਿਵੀਜ਼ਨ ਦਾ ਨੋਟੀਫਿਕੇਸ਼ਨ
ਚੰਡੀਗੜ੍ਹ, 6ਜੁਲਾਈ (ਵਿਸ਼ਵ ਵਾਰਤਾ)- ਪੇਅ ਕਮਿਸ਼ਨ ਸਬੰਧੀ ਪੰਜਾਬ ਸਰਕਾਰ ਦੀਆਂ ਸਿਫਾਰਸਾਂ ਦਾ ਪੰਜਾਬ ਭਰ ਦੇ ਮੁਲਾਜ਼ਮਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਵਿਰੋਧ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਕ ਕਮੇਟੀ ਬਣਾਈ ਗਈ। ਜਿਸ ਨੇ ਮੁਲਾਜ਼ਮਾਂ ਦੇ ਇਤਰਾਜਾਂ ਨੂੰ ਦੂਰ ਕਰਨਾ ਸੀ। ਵਿਰੋਧ ਦੇ ਬਾਵਜੂਦ ਪੰਜਾਬ ਸਰਕਾਰ ਨੇ ਪੇਅ ਰਿਵੀਜ਼ਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਰਕਾਰ ਵੱਲੋਂ ਕੀਤੀਆਂ ਗਈਆਂ ਸਿਫਾਰਸ਼ਾਂ ਮੁਤਾਬਕ ਪੇਅ ਕਮਿਸ਼ਨ ’ਚ ਕਈ ਤਰ੍ਹਾਂ ਦੇ ਭੱਤੇ ਖਤਮ ਕਰ ਦਿੱਤੇ ਗਏ ਹਨ।
CLICK HERE 👇🏻 TO SEE FULL LIST