• Latest
  • Trending
Yoga Girl News : ਵਿਵਾਦਿਤ Yoga Girl ਅਰਚਨਾ ਮਕਵਾਨਾ ਪੁਲਿਸ ਜਾਂਚ ‘ਚ ਸ਼ਾਮਲ ਹੋਈ

2 years ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

6 hours ago
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

8 hours ago
Hindi News
English News
Wednesday, August 19, 2026
No Result
View All Result
26 °c
Chandigarh
29 ° Wed
29 ° Thu
29 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Yoga Girl News : ਵਿਵਾਦਿਤ Yoga Girl ਅਰਚਨਾ ਮਕਵਾਨਾ ਪੁਲਿਸ ਜਾਂਚ ‘ਚ ਸ਼ਾਮਲ ਹੋਈ

July 10, 2024
in ਖਬਰਾਂ, ਪੰਜਾਬ
Yoga Girl News : ਵਿਵਾਦਿਤ Yoga Girl ਅਰਚਨਾ ਮਕਵਾਨਾ ਪੁਲਿਸ ਜਾਂਚ ‘ਚ ਸ਼ਾਮਲ ਹੋਈ

Yoga Girl News : ਵਿਵਾਦਿਤ Yoga Girl ਅਰਚਨਾ ਮਕਵਾਨਾ ਪੁਲਿਸ ਜਾਂਚ ‘ਚ ਸ਼ਾਮਲ ਹੋਈ

ਅੰਮ੍ਰਿਤਸਰ 10ਜੁਲਾਈ (ਵਿਸ਼ਵ ਵਾਰਤਾ)Yoga Girl News : ਸ੍ਰੀ ਦਰਬਾਰ ਸਾਹਿਬ ‘ਚ ਯੋਗ ਦਿਵਸ ਵਾਲੇ ਦਿਨ ਯੋਗਾ ਕਰਕੇ ਵਿਵਾਦਾਂ ‘ਚ ਆਈ ਅਰਚਨਾ ਮਕਵਾਨਾ ਨੇ ਪੰਜਾਬ ਪੁਲਿਸ ਵੱਲੋਂ ਭੇਜੇ ਸੰਮਨਾਂ ਨੂੰ ਤਾਮੀਲ ਕਰ ਲਿਆ ਹੈ, ਉਸ ਨੇ ਪੁਲਿਸ ਦੀ ਜਾਂਚ ਵਿੱਚ ਸ਼ਾਮਲ ਹੋ ਕੇ ਬਿਆਨ ਵੀ ਦਰਜ ਕਰਵਾਏ ਹਨ। ਜਾਣਕਾਰੀ ਮੁਤਾਬਕ ਵਰਚੁਅਲ ਤਰੀਕੇ ਨਾਲ ਉਸ ਵੱਲੋ ਜਾਂਚ ‘ਚ ਸ਼ਮੂਲੀਅਤ ਕੀਤੀ ਗਈ ਹੈ। ਏਡੀਸੀਪੀ ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਅਰਚਨਾ ਨੂੰ ਮਾਮਲੇ ‘ਚ ਪਹਿਲਾਂ ਨੋਟਿਸ ਭੇਜਿਆ ਗਿਆ ਸੀ, ਕਿ “ਜੇ ਉਹ 30 ਜੂਨ ਤੱਕ ਪੇਸ਼ ਨਹੀਂ ਹੁੰਦੀ ਤਾਂ ਉਨ੍ਹਾਂ ਨੂੰ ਦੋ ਹੋਰ ਨੋਟਿਸ ਭੇਜੇ ਜਾਣਗੇ। ਜੇ ਉਹ ਫਿਰ ਵੀ ਪੁਲਿਸ ਦੇ ਸਾਹਮਣੇ ਪੇਸ਼ ਨਹੀਂ ਹੁੰਦੀ ਤਾਂ ਇੱਕ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਭੇਜੀ ਜਾਵੇਗੀ।” ਯੋਗਾ ਗਰਲ ਅਰਚਨਾ ਮਕਵਾਨਾ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਯੋਗਾ ਕੀਤਾ ਸੀ, SGPC ਅਨੁਸਾਰ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ । ਇਸ ਦੇ ਵਿਰੋਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਚਨਾ ਖਿਲਾਫ਼ ਸ਼ਿਕਾਇਤ ਕੀਤੇ ਜਾਣ ਮਗਰੋਂ ਪੁਲਿਸ ਵੱਲੋਂ ਧਾਰਮਿਕ ਭਾਵਨਾਵਾਂ ਭੜਕਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ‘ਚ ਸ਼ਾਮਲ ਹੋਣ ਲਈ ਸੰਮਨ ਭੇਜੇ ਗਏ ਸਨ।

Tags: BREAKING NEWSPUNJABWEB PORTALWISHAVWARTA.INYoga Girl Newsਪੁਲਿਸ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
August 18, 2026
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,18 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

by Jaspreet Kaur
August 18, 2026
0

ਹੁਣ ਤੀਜੇ ਬੱਚੇ ਦੇ ਜਨਮ 'ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ - ਸੂਬਾ ਸਰਕਾਰ ਦਾ ਮਹਿਲਾਵਾਂ ਲਈ ਵੱਡਾ ਐਲਾਨ...

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

by Jaspreet Kaur
August 18, 2026
0

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) - ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
August 18, 2026
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

Most Popular

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

by Navjot
3 weeks ago
0

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 