ਚੰਡੀਗੜ੍ਹ, 25 ਦਸੰਬਰ – ਗੁਰੂ ਗੋਬਿੰਦ ਸਿੰਘ ਜੀ ਦਾ 351ਵਾਂ ਪ੍ਰਕਾਸ਼ ਪੁਰਬ ਅੱਜ ਪੂਰੇ ਵਿਸ਼ਵ ਭਰ ਵਿਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ| ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਵੱਖ-ਵੱਖ ਗੁਰੂ ਘਰਾਂ ਵਿਚ ਨਤਮਸਤਕ ਹੋ ਰਹੀਆਂ ਹਨ|
ਇਸ ਦੌਰਾਨ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ| ਇੱਥੇ ਪੰਜਾਬ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ| ਪਟਨਾ ਸਾਹਿਬ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਟ੍ਰੇਨਾਂ ਦਾ ਪ੍ਰਬੰਧ ਕੀਤਾ ਗਿਆ ਹੈ|
Patiala ‘ਚ ਹੋਈ ਨਿਗਰਾਨ ਕਮੇਟੀ ਦੀ ਮੀਟਿੰਗ : ਲਿਆ ਗਿਆ ਵੱਡਾ ਫੈਸਲਾ
Patiala ‘ਚ ਹੋਈ ਨਿਗਰਾਨ ਕਮੇਟੀ ਦੀ ਮੀਟਿੰਗ : ਲਿਆ ਗਿਆ ਵੱਡਾ ਫੈਸਲਾ 7 ਮੈਂਬਰਾਂ ਦੀ ਥਾਂ 5 ਮੈਂਬਰ ਹੀ ਹੋਏ...