• Latest
  • Trending
ਵਿਸ਼ਵ ਯੁੱਧ ਪਹਿਲਾਂ ਤੇ ਦੂਜਾ ਸ਼ਹੀਦ ਵੈਲਫ਼ੇਅਰ ਸੁਸਾਇਟੀ ਵੱਲੋਂ ਵੈਬਸਾਈਟ ਦੀ ਸ਼ੁਰੂਆਤ

ਵਿਸ਼ਵ ਯੁੱਧ ਪਹਿਲਾਂ ਤੇ ਦੂਜਾ ਸ਼ਹੀਦ ਵੈਲਫ਼ੇਅਰ ਸੁਸਾਇਟੀ ਵੱਲੋਂ ਵੈਬਸਾਈਟ ਦੀ ਸ਼ੁਰੂਆਤ

6 years ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

7 minutes ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

1 hour ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

2 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

2 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

4 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

4 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

4 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

5 hours ago
Hindi News
English News
Thursday, November 19, 2026
No Result
View All Result
23 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਸ਼ਵ ਯੁੱਧ ਪਹਿਲਾਂ ਤੇ ਦੂਜਾ ਸ਼ਹੀਦ ਵੈਲਫ਼ੇਅਰ ਸੁਸਾਇਟੀ ਵੱਲੋਂ ਵੈਬਸਾਈਟ ਦੀ ਸ਼ੁਰੂਆਤ

October 10, 2020
in ਪੰਜਾਬ
ਵਿਸ਼ਵ ਯੁੱਧ ਪਹਿਲਾਂ ਤੇ ਦੂਜਾ ਸ਼ਹੀਦ ਵੈਲਫ਼ੇਅਰ ਸੁਸਾਇਟੀ ਵੱਲੋਂ ਵੈਬਸਾਈਟ ਦੀ ਸ਼ੁਰੂਆਤ

ਵਿਸ਼ਵ ਯੁੱਧ ਪਹਿਲਾਂ ਤੇ ਦੂਜਾ ਸ਼ਹੀਦ ਵੈਲਫ਼ੇਅਰ ਸੁਸਾਇਟੀ ਵੱਲੋਂ ਵੈਬਸਾਈਟ ਦੀ ਸ਼ੁਰੂਆਤ

ਸਿੱਖਾਂ ਦੀਆਂ ਲਾਸਾਨੀ ਸ਼ਹਾਦਤਾਂ ਤੋਂ ਨਾਮਾਲੂਮ ਲੋਕਾਂ ਦੀ ਰਹਿਬਰੀ ਕਰੇਗੀ ‘ਵਿਸ਼ਵ ਯੁੱਧ ਸੁਲਤਾਨਵਿੰਡ’ ਵੈਬਸਾਈਟ : ਦਵਿੰਦਰ ਛੀਨਾ
ਰਜਿੰਦਰ ਮੋਹਨ ਸਿੰਘ ਛੀਨਾ, ਭੁਪਿੰਦਰ ਹੋਲੈਂਡ ਨੇ ਕਿਹਾ ਵੈਬਸਾਈਟ ਵਿਸ਼ਵ ਯੁੱਧ ‘ਚ ਸਿੱਖਾਂ ਦੀ ਭੂਮਿਕਾ ਨੂੰ ਕਰੇਗੀ ਉਜਾਗਰ

ਅੰਮ੍ਰਿਤਸਰ, 10 ਅਕਤੂਬਰ ( ਵਿਸ਼ਵ ਵਾਰਤਾ )-ਕੌਮ, ਦੇਸ਼ ਅਤੇ ਬਿਨ•ਾਂ ਭੇਦਵਾਵ ਦੇ ਮਜ਼ਲੂਮਾਂ ਖਾਤਿਰ ਆਪਣਾ ਆਪ ਵਾਰਨ ਦੀ ਗੁੜ•ਤੀ ਸਿੱਖ ਕੌਮ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ਤੋਂ ਨਸੀਬ ਹੋਈ। ਜੇਕਰ ਸਿੱਖ ਕੌਮ ਦੇ ਇਤਿਹਾਸ ‘ਚ ਝਾਤ ਮਾਰੀਏ ਜਾਵੇ ਤਾਂ ਵਿਸ਼ਵ ਭਰ ‘ਚ ਸਿੱਖ ਕੌਮ ਵਰਗੀ ਦਲੇਰੀ, ਨਿਮਰਤਾ ਅਤੇ ਕੁਰਬਾਨੀਆਂ ਦਾ ਕੋਈ ਸਾਨੀ ਨਹੀਂ ਹੈ। ਸੰਸਾਰ ਭਰ ਦੇ ਹਰੇਕ ਵਰਗ ‘ਚ ਕਈ ਲੋਕ ਸਿੱਖ ਗਾਥਾ ਸਬੰਧੀ ਭਲੀਭਾਂਤ ਜਾਣੂ ਵੀ ਹਨ, ਜਿਨ•ਾਂ ਨੇ ਸਿੱਖ ਕੌਮ ਨੂੰ ਬਣਦੇ ਸਤਿਕਾਰ ਨਾਲ ਨਿਵਾਜਿਆ ਹੈ। ਪਰ ਸਮੇਂ ਦੇ ਹਾਲਾਤਾਂ ਨੂੰ ਭਾਂਪਦਿਆਂ ਜੋ ਲੋਕ ਸਿੱਖ ਕੌਮ ਦੇ ਇਤਿਹਾਸ ਨੂੰ ਅਨਜਾਨ ਹਨ ਉਨ•ਾਂ ਦੀ ਜਾਣਕਾਰੀ ‘ਚ ਵਾਧਾ ਕਰਨ ਲਈ ਅੱਜ ਇੱਥੇ ਕਰਵਾਏ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ‘ਵਿਸ਼ਵ ਯੁੱਧ ਸੁਲਤਾਨਵਿੰਡ ਡਾਟ ਓ. ਆਰ. ਜੀ.’ ਵੈਬਸਾਈਟ ਦੀ ਸ਼ੁਰੂਆਤ ਕੀਤੀ ਗਈ।
ਇਸ ਦੌਰਾਨ ਜਾਰੀ ਆਪਣੇ ਸੰਦੇਸ਼ ‘ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਉਕਤ ਵੈਬਸਾਈਟ ਲਾਂਚ ਕਰਨ ਦੀ ਮੁਬਾਰਕਬਾਦ ਦਿੰਦਿਆਂ ਇਸ ਨੂੰ ਭਾਰਤ ਲਈ ਸਿੱਖਾਂ ਦੇ ਯੋਗਦਾਨ ਬਾਰੇ ਉਜਾਗਰ ਕਰਨ ਤੋਂ ਇਲਾਵਾ ਜੋ ਲੋਕ ਸਿੱਖ ਕੌਮ ਦੇ ਇਤਿਹਾਸ ਤੋਂ ਅਨਜਾਨ ਹਨ ਉਨ•ਾਂ ਦੇ ਗਿਆਨ ‘ਚ ਅਹਿਮ ਵਾਧਾ ਕਰਨ ਲਈ ਲਾਹੇਵੰਦ ਸਹਾਈ ਹੋਵੇਗੀ, ਬਾਰੇ ਕਿਹਾ।
ਇਸ ਮੌਕੇ ਪੰਜਾਬ ਕਲਚਰਲ ਪ੍ਰਮੋਸ਼ਨ ਕਾਊਂਸਿਲ ਦੇ ਪ੍ਰਧਾਨ ਸ. ਦਵਿੰਦਰ ਸਿੰਘ ਛੀਨਾ ਨੇ ਪ੍ਰੋਗਰਾਮ ਮੌਕੇ ਕਿਹਾ ਕਿ ਸਿੱਖਾਂ ਦੀਆਂ ਲਾਸਾਨੀ ਸ਼ਹਾਦਤਾਂ ਤੋਂ ਨਾਮਾਲੂਮ ਲੋਕਾਂ ਦੀ ਇਹ ਵੈਬਸਾਈਟ ਰਹਿਬਰੀ ਕਰੇਗੀ। ਉਨ•ਾਂ ਕਿਹਾ ਕਿ ਸਿੱਖ ਕੌਮ ਦੀਆਂ ਕਈ ਮਹਾਨ ਕੁਰਬਾਨੀਆਂ ਦੇ ਅਣਛੂਹੇ ਪਹਿਲੂਆਂ ਤੋਂ ਲੋਕ ਵਾਕਿਫ਼ ਨਹੀਂ ਹਨ, ਜਿਸ ਸਬੰਧੀ ਵਿਸ਼ਵ ਯੁੱਧ ਪਹਿਲਾਂ ਤੇ ਦੂਜਾ ਸ਼ਹੀਦ ਵੈਲਫ਼ੇਅਰ ਸੋਸਾਇਟੀ ਵਲੋਂ ਉਕਤ ਕਾਰਜ ਉਲੀਕਿਆਂ ਇਹ ਵੈਬਸਾਈਟ ਲਾਂਚ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਖ਼ਾਲਸਾ ਕਾਲਜ ਦੀ ਐਲੂਮਨੀ ਦੁਨੀਆ ਦੇ ਕੋਨੇ ਕੋਨੇ ‘ਤੇ ਸਲਾਹੁਣਯੋਗ ਅਹੁੱਦਿਆਂ ਅਤੇ ਬਿਜਨੈਸਮੈਨ ਵਜੋਂ ਕਾਰਜਸ਼ੀਲ ਹਨ ਅਤੇ ਆਪਣੀ ਵਿੱਦਿਅਕ ਸੰਸਥਾ ਖ਼ਾਲਸਾ ਦੀ ਆਨ ਤੇ ਸ਼ਾਨ ਲਈ ਹਮੇਸ਼ਾਂ ਤੱਤਪਰ ਹਨ। ਜਿਨ•ਾਂ ‘ਚ ਕਾਲਜ ਦੇ ਐਲੂਮਨੀ ਅਤੇ ਨਾਮਵਰ ਖੋਜਕਰਤਾ ਸ: ਭੁਪਿੰਦਰ ਸਿੰਘ ਹਾਲੈਂਡ ਜੋ ਕਿ ਸਿੱਖ ਇਨ ਵਰਲਡ ਵਾਰ‐1 ਅਤੇ 2 ਸਿਰਲੇਖ ਪੁਸਤਕਾਂ ਨੂੰ ਲੋਕ ਅਰਪਿਤ ਚੁੱਕੇ ਹਨ, ਵਲੋਂ ਹੀ ਇਸ ਵੈਬਸਾਈਟ ਨੂੰ ਲਾਂਚ ਕੀਤਾ ਗਿਆ। ਇਸ ਵੈਬਸਾਈਟ ‘ਚ 17 ਵੀਡਿਓ ਤੋਂ ਇਲਾਵਾ ਬਹੁਤ ਸਾਰੀ ਹੋਰ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ।  
ਇਸ ਮੌਕੇ ਹਾਲੈਂਡ ਤੋਂ ਆਨਲਾਈਨ ਸੰਦੇਸ਼ ਰਾਹੀਂ ਸਿੱਖ ਇਤਿਹਾਸਕਾਰ, ਲੇਖਕ ਅਤੇ ਰਿਟਾਇਰਡ ਅਕਾਊਂਟਿੰਗ ਐਨਾਲਿਸਟ ਸ: ਭੁਪਿੰਦਰ ਸਿੰਘ ਹਾਲੈਂਡ ਨੇ ਕਿਹਾ ਸਿੱਖਾਂ ਦਾ ਦੇਸ਼ ਅਤੇ ਕੌਮ ਲਈ ਬਹੁਤ ਵੱਡਮੁੱਲਾ ਯੋਗਦਾਨ ਰਿਹਾ ਹੈ, ਉਹ ਚਾਹੇ ਯੁੱਧ ਹੋਵੇ, ਧਰਤੀ ‘ਚੋਂ ਅੰਨ ਦੀ ਪੈਦਾਵਾਰ, ਸਪੋਰਟਸ, ਦੇਸ਼ ਦੀ ਉਨਤੀ ਤੇ ਤਰੱਕੀ ਦੀ ਗੱਲ ਹੋਵੇ, ਸਿੱਖਾਂ ਨੇ ਆਪਣੇ ਹੌਂਸਲੇ ਅਤੇ ਜਜਬਾ ਦਾ ਸਬੂਤ ਦਿੰਦਿਆਂ ਹਰ ਮੈਦਾਨ ਫਤਿਹ ਕੀਤਾ ਹੈ। ਜਿਸ ਕਰਕੇ ਸਿੱਖ ਇਕ ਬਹਾਦਰ ਅਤੇ ਮਿਹਨਤਕਸ਼ ਕੌਮ ਹੈ, ਦਾ ਮਾਣ ਪ੍ਰਾਪਤ ਹੈ। ਉਨ•ਾਂ ਵੈਬਸਾਈਟ ਲਾਂਚ ਹੋਣ ‘ਤੇ ਸੋਸਾਇਟੀ ਤੇ ਹੋਰਨਾਂ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੌਂਸਲ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ, ਪੀ. ਸੀ. ਪੀ. ਸੀ. ਦੇ ਪ੍ਰਧਾਨ ਡੀ. ਐਸ. ਛੀਨਾ, ਸੋਸਾਇਟੀ ਪ੍ਰਬੰਧਕ ਸ: ਹਾਂਲੈਂਡ ਅਤੇ ਖ਼ਾਲਸਾ ਕਾਲਜ ਅਲੂਮੈਨੀ ਦੀ ਸੋਚ ਅਧਾਰਿਤ ਵੈਬਸਾਈਟ ਵਿਸ਼ਵ ਯੁੱਧ ‘ਚ ਸਿੱਖਾਂ ਦੀ ਭੂਮਿਕਾ ਨੂੰ ਉਜਾਗਰ ਕਰੇਗੀ। ਉਨ•ਾਂ ਕਿਹਾ ਕਿ ਸਿੱਖ ਇਤਿਹਾਸ ਤੇ ਹੋਰਨਾਂ ਸਬੰਧੀ ਅਨਜਾਨ ਲੋਕਾਂ ਦੀ ਜਾਣਕਾਰੀ ‘ਚ ਵਾਧਾ ਕਰਨ ਲਈ ਉਕਤ ਸਤਿਕਾਰਯੋਗ ਤ੍ਰਿਮੂਰਤੀ ਨੇ ਇਸ ਵੈਬਸਾਈਟ ਨੂੰ ਲਾਂਚ ਕਰਨ ਦਾ ਮਹੱਤਵਪੂਰਨ ਫ਼ੈਸਲਾ ਲਿਆ। ਸੋਸਾਇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਮਾਹਲ ਵਲੋਂ ਅੱਜ ਉਕਤ ਵੈਬਸਾਈਟ ਨੂੰ ਲੋਕ ਅਰਪਿਤ ਕਰ ਦਿੱਤਾ ਗਿਆ ਹੈ।
ਉਨ•ਾਂ ਦੱਸਿਆ ਕਿ ਉਕਤ ਵੈਬਸਾਈਟ ‘ਤੇ ਪਹਿਲਾ ਵਿਸ਼ਵ ਯੁੱਧ ਫ਼ਰਾਂਸ ਤੇ ਬੈਲਜੀਅਮ ਦੌਰਾਨ 14 ਮਹੀਨੇ ਚੱਲਦਿਆਂ ਜਿਸ ‘ਚ 34,252 ਸਿਪਾਹੀ ਜਿਨ•ਾਂ ‘ਚ ਜਿਆਦਾ ਸਿੱਖ ਸਨ, ਸ਼ਹੀਦੀ ਹਾਸਲ ਕੀਤੀ ਅਤੇ ਇਸ ‘ਚ 37 ਮਿਲੀਅਨ ਜਾਨਾਂ ਗਈਆਂ। ਦੂਜੇ ਯੁੱਧ ਜੋ ਕਿ 1939 ਤੋਂ 45 ਤੱਕ ਦਾ ਜ਼ਿਕਰ ਹੈ। ਜਿਸ ‘ਚ ਬ੍ਰਿਟਿਸ਼ ਇੰਡੀਅਨ ਆਰਮੀ ਦੀ ਗਿਣਤੀ 25 ਲੱਖ ਅਪੜੀ ਅਤੇ ਕੁਲ 89,218 ਸਿਪਾਹੀ ਸ਼ਹੀਦ ਸਨ ਬਾਰੇ ਜਾਣਕਾਰੀ ਤੋਂ ਇਲਾਵਾ ਸਿੱਖ ਕੌਮ ਦੀਆਂ ਹੋਰ ਮਹਾਨ ਲਾਸਾਨੀ ਮਹਾਨ ਸ਼ਹਾਦਤਾਂ ਨੂੰ ਵੈਬਸਾਈਟ ਰਾਹੀਂ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਡੀ. ਐਸ. ਰਟੌਲ, ਸਰਬਜੀਤ ਸਿੰਘ ਗੁੰਮਟਾਲਾ, ਸ: ਹਰਜਾਪ ਸਿੰਘ ਸੁਲਤਾਨਵਿੰਡ, ਹਰਪ੍ਰੀਤ ਸਿੰਘ ਭੱਟੀ ਤੋਂ ਇਲਾਵਾ ਹੋਰ ਸਖਸ਼ੀਅਤਾਂ ਹਾਜ਼ਰ ਸਨ।  

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

by Ranjit Singh
November 19, 2026
0

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ - ਪਹਿਲੀ ਵਾਰ ਇਕੱਠੀਆਂ ਹੋਣਗੀਆਂ ਵਿਸ਼ਵ ਦੀਆਂ ਤਿੰਨੇ ਮਹਾਸ਼ਕਤੀਆਂ ਚੰਡੀਗੜ੍ਹ, 19 ਨਵੰਬਰ...

Most Popular

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Ranjit Singh
2 weeks ago
0

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 