ਚੰਡੀਗੜ੍ਹ 28 ਅਪ੍ਰੈਲ( ਵਿਸ਼ਵ ਵਾਰਤਾ )- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਜਿਲੇ ਦੀਆਂ ਮੰਡੀਆਂ ਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਤਾਇਨਾਤ ਕੀਤੇ ਗਏ ਵਧੀਕ ਮੁੱਖ ਸਕੱਤਰ ਵਿਕਾਸ ਸ੍ਰੀ ਵਿਸ਼ਵਜੀਤ ਖੰਨਾ ਅਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਤ ਕਿਸਾਨਾਂ ਅਤੇ ਆੜਤੀਆਂ ਨਾਲ ਵੀ ਗੱਲਬਾਤ ਕੀਤੀ। ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੇ ਰਾਜਪੁਰਾ ਅਤੇ ਪਟਿਆਲਾ ਦੀਆਂ ਅਨਾਜ ਮੰਡੀਆਂ ਵਿਚ ਜਾ ਕੇ ਜਮੀਨੀ ਪੱਧਰ ਉਪਰ ਚੱਲ ਰਹੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ।
ICC Champions Trophy 2025 ਲਈ ਸ਼ਡਿਊਲ ਜਾਰੀ
ICC Champions Trophy 2025 ਲਈ ਸ਼ਡਿਊਲ ਜਾਰੀ ਚੰਡੀਗੜ੍ਹ, 25ਦਸੰਬਰ(ਵਿਸ਼ਵ ਵਾਰਤਾ) ਆਈਸੀਸੀ ਚੈਂਪੀਅਨਜ਼ ਟਰਾਫੀ 2025 ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ...