• Latest
  • Trending
ਵਿਸ਼ਵ ਟੀਕਾਕਰਨ ਹਫਤੇ ਦੌਰਾਨ 149 ਕੈਂਪ ਲਗਾ ਕੇ 1988 ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਕੀਤਾ ਟੀਕਾਕਰਨ:ਡਾਕਟਰ ਕਵਿਤਾ ਸਿੰਘ

2 years ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

2 minutes ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

7 minutes ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

18 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

27 minutes ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

1 hour ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

2 hours ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

5 hours ago
Hindi News
English News
Tuesday, September 8, 2026
No Result
View All Result
31 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਸ਼ਵ ਟੀਕਾਕਰਨ ਹਫਤੇ ਦੌਰਾਨ 149 ਕੈਂਪ ਲਗਾ ਕੇ 1988 ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਕੀਤਾ ਟੀਕਾਕਰਨ:ਡਾਕਟਰ ਕਵਿਤਾ ਸਿੰਘ

May 2, 2024
in ਪੰਜਾਬ

ਫ਼ਾਜ਼ਿਲਕਾ 2 ਮਈ (ਵਿਸ਼ਵ ਵਾਰਤਾ):- ਟੀਕਕਰਨ ਦੀ 50ਵੀਂ ਵਰੇਗੰਡ ਦੇ ਸਬੰਧ ਵਿੱਚ ਡਾਕਟਰ ਚੰਦਰ ਸ਼ੇਖਰ ਕੱਕੜ ਸਿਵਿਲ ਸਰਜਨ ਫ਼ਾਜ਼ਿਲਕਾ  ਜੀ ਦੇ ਹੁਕਮਾਂ ਅਨੁਸਾਰ ਡਾਕਟਰ ਕਵਿਤਾ ਸਿੰਘ ਜਿਲਾ ਪਰਿਵਾਰ ਭਲਾਈ ਅਫਸਰ ਅਤੇ ਡਾਕਟਰ ਐਡੀਸਨ ਐਰਿਕ ਦੀ ਦੇਖਰੇਖ ਵਿੱਚ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਅਤੇ ਬੱਚਿਆਂ ਨੂੰ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਇਸ ਹਫਤੇ ਦੌਰਾਨ ਵਿਸ਼ੇਸ਼ ਕੈਂਪ ਲਗਾ ਕੇ 1988 ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ ਹੈ। ਉਨਾਂ ਮੀਡੀਆ, ਸਵੈ ਸੇਵੀ ਸੰਸਥਾਵਾਂ ਅਤੇ ਹੋਰ ਸੰਬੰਧਿਤ ਵਿਭਾਗਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ ਜਿਨਾਂ ਨੇ ਇਸ ਨੋਬਲ ਕਾਰਜ ਨੂੰ ਨੇਪਰੇ ਚਾੜਨ ਵਿੱਚ ਸਿਹਤ ਵਿਭਾਗ ਦੀ ਸਹਾਇਤਾ ਕੀਤੀ ਹੈ। ਉਹਨਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵੀ ਧੰਨਵਾਦ ਕੀਤਾ ਹੈ ਜਿਨਾਂ ਨੇ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ। ਉਹਨਾਂ ਦੱਸਿਆ ਕਿ ਟੀਕਾ ਕਰਨ ਦੀ ਬਦੌਲਤ ਹੀ ਪਹਿਲਾਂ ਵੱਡੀ ਮਾਤਾ ਅਤੇ ਪੋਲੀਓ ਦੀ ਬਿਮਾਰੀ ਦੇਸ਼ ਵਿੱਚੋਂ ਖਤਮ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹੋਰ ਬਿਮਾਰੀਆਂ ਨੂੰ ਵੀ ਖਤਮ ਕੀਤਾ ਜਾਵੇਗਾ। ਉਨਾ ਅਪੀਲ ਕੀਤੀ ਕਿ ਸਿਹਤ ਵਿਭਾਗ ਦੀ ਨਿਯਮਤ ਟੀਕਾਕਰਨ ਸੂਚੀ ਅਨੁਸਾਰ ਆਪਣੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਟੀਕਾਕਰਨ ਕਰਵਾਇਆ ਜਾਵੇ। ਇਸ ਮੌਕੇ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਦਿਵੇਸ਼  ਕੁਮਾਰ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਵਿਚ ਜਿਲੇ ਦੀ ਏ ਐਨ ਐਮ ਅਤੇ ਆਸ਼ਾ ਵਰਕਰ ਨੇ ਸਹਯੋਗ ਕੀਤਾ।

Tags: BREAKING NEWSPOLITICSWEB PORTALWISHAVWARTA.INਕੈਂਪਡਾਕਟਰਵਿਸ਼ਵ ਟੀਕਾਕਰਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

by Ankit
September 8, 2026
0

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ — ਡਾਇਰੈਕਟਰ ਡਾ....

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

by Ankit
September 8, 2026
0

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50...

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Ankit
September 8, 2026
0

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

by Ankit
September 8, 2026
0

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ — ਡਾਇਰੈਕਟਰ ਡਾ....

Most Popular

ਚਰਖੀ ਦਾਦਰੀ ਫਾਇਰਿੰਗ ਮਾਮਲਾ:  ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ

ਚਰਖੀ ਦਾਦਰੀ ਫਾਇਰਿੰਗ ਮਾਮਲਾ: ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ

by Jaspreet Kaur
1 month ago
0

ਚਰਖੀ ਦਾਦਰੀ ਫਾਇਰਿੰਗ ਮਾਮਲਾ: ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ ਹਰਿਆਣਾ , 9 ਅਗਸਤ 2026 (ਵਿਸ਼ਵ ਵਾਰਤਾ) – ਹਰਿਆਣਾ ਦੇ ਚਰਖੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 