ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ: ਭਾਰਤ ਬਨਾਮ ਆਸਟ੍ਰੇਲੀਆ
ਭਾਰਤ ਨੂੰ ਮਿਲੀ 7ਵੀਂ ਸਫਲਤਾ
ਜਾਣੋ, ਲਾਈਵ ਸਕੋਰ
ਚੰਡੀਗੜ੍ਹ,8ਜੂਨ(ਵਿਸ਼ਵ ਵਾਰਤਾ)- ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਲੰਡਨ ਦੇ ਓਵਲ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਅੱਜ ਮੈਚ ਦਾ ਦੂਜਾ ਦਿਨ ਹੈ ਅਤੇ ਪਹਿਲਾ ਸੈਸ਼ਨ ਚੱਲ ਰਿਹਾ ਹੈ। ਆਸਟ੍ਰੇਲੀਆ ਨੇ ਪਹਿਲੀ ਪਾਰੀ ‘ਚ 7 ਵਿਕਟਾਂ ‘ਤੇ 408 ਦੌੜਾਂ ਬਣਾਈਆਂ ਹਨ। ਦੱਸ ਦਈਏ ਕਿ ਭਾਰਤ ਲਈ ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ ਅਤੇ ਮੁਹੰਮਦ ਸ਼ਮੀ ਨੇ ਦੋ-ਦੋ ਵਿਕਟਾਂ ਲਈਆਂ।