ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਇਨਲ : ਭਾਰਤ ਬਨਾਮ ਆਸਟ੍ਰੇਲੀਆ
ਜਾਣੋ, ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11
ਚੰਡੀਗੜ੍ਹ,7ਜੂਨ(ਵਿਸ਼ਵ ਵਾਰਤਾ)-ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਦਾ ਫਾਈਨਲ ਮੈਚ ਅੱਜ ਬਾਅਦ ਦੁਪਹਿਰ 3 ਵਜੇ ਤੋਂ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਇੰਗਲੈਂਡ ਦੇ ਓਵਲ ਮੈਦਾਨ ‘ਤੇ ਹੋਵੇਗਾ, ਜਿਸ ਦਾ ਟਾਸ ਦੁਪਹਿਰ 2:30 ਵਜੇ ਹੋਵੇਗਾ। ਦੋਵੇਂ ਟੀਮਾਂ ਪਹਿਲੀ ਵਾਰ ਇੰਗਲੈਂਡ ‘ਚ ਆਹਮੋ-ਸਾਹਮਣੇ ਹੋਣਗੀਆਂ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ, ਸ਼ਾਰਦੁਲ ਠਾਕੁਰ, ਕੇਐਸ ਭਾਰਤ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਮੁਹੰਮਦ ਸ਼ਮੀ, ਉਮੇਸ਼ ਯਾਦਵ, ਮੁਹੰਮਦ ਸਿਰਾਜ।
ਆਸਟਰੇਲੀਆ: ਪੈਟ ਕਮਿੰਸ ਕਪਤਾਨ), ਡੇਵਿਡ ਵਾਰਨਰ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵ ਸਮਿਥ, ਟ੍ਰੈਵਿਸ ਹੈਡ, ਕੈਮਰਨ ਗ੍ਰੀਨ, ਅਲੈਕਸ ਕੈਰੀ (ਵਿਕਟਕੀਪਰ), ਨਾਥਨ ਲਿਓਨ, ਮਿਸ਼ੇਲ ਸਟਾਰਕ, ਸਕਾਟ ਬੋਲੈਂਡ