• Latest
  • Trending
‘ਵਿਸ਼ਵ ਪੰਜਾਬੀ ਕਾਨਫਰੰਸ’ ਅੱਜ ਤੋਂ ਲਾਹੌਰ(ਪਾਕਿਸਤਾਨ) ‘ਚ ਸ਼ੁਰੂ

‘ਵਿਸ਼ਵ ਪੰਜਾਬੀ ਕਾਨਫਰੰਸ’ ਅੱਜ ਤੋਂ ਲਾਹੌਰ(ਪਾਕਿਸਤਾਨ) ‘ਚ ਸ਼ੁਰੂ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

5 hours ago
ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

6 hours ago
ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

6 hours ago
ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

6 hours ago
ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

6 hours ago
ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ

ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ

8 hours ago
ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

9 hours ago
ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

9 hours ago
ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

9 hours ago
Hindi News
English News
Monday, August 17, 2026
No Result
View All Result
27 °c
Chandigarh
27 ° Tue
28 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਵਿਸ਼ਵ ਪੰਜਾਬੀ ਕਾਨਫਰੰਸ’ ਅੱਜ ਤੋਂ ਲਾਹੌਰ(ਪਾਕਿਸਤਾਨ) ‘ਚ ਸ਼ੁਰੂ

March 15, 2022
in ਅੰਤਰਰਾਸ਼ਟਰੀ, ਸਾਹਿਤਕ, ਖਬਰਾਂ, ਪੰਜਾਬ
‘ਵਿਸ਼ਵ ਪੰਜਾਬੀ ਕਾਨਫਰੰਸ’ ਅੱਜ ਤੋਂ ਲਾਹੌਰ(ਪਾਕਿਸਤਾਨ) ‘ਚ ਸ਼ੁਰੂ

‘ਵਿਸ਼ਵ ਪੰਜਾਬੀ ਕਾਨਫਰੰਸ’ ਅੱਜ ਤੋਂ ਲਾਹੌਰ(ਪਾਕਿਸਤਾਨ) ‘ਚ ਸ਼ੁਰੂ

ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ ਸ਼ਾਹਮੁਖੀ ‘ਚ ਹੋਵੇਗਾ ਲੋਕ ਅਰਪਨ

ਚੰਡੀਗੜ੍ਹ 15 ਮਾਰਚ(ਵਿਸ਼ਵ ਵਾਰਤਾ)-ਅੱਜ ਤੋਂ 18 ਮਾਰਚ ਤੀਕ ਲਾਹੌਰ(ਪਾਕਿਸਤਾਨ) ਵਿਖੇ ਹੋ ਰਹੀ ਵਿਸ਼ਵ ਪੰਜਾਬੀ ਕਾਨਫਰੰਸ ਮੌਕੇ ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ ਸ਼ਾਹਮੁਖੀ ਚ ਲੋਕ ਅਰਪਨ ਹੋਵੇਗਾ। ਪੁਸਤਕ ਨੂੰ ਕਾਨਫਰੰਸ ਦੇ ਮੁੱਖ ਪ੍ਰਬੰਧਕ ਤੇ ਵਿਸ਼ਵ ਪੰਜਾਬੀ ਕਾਂਗਰਸ ਦੇ ਚੇਅਰਮੈਨ ਫ਼ਖ਼ਰ ਜ਼ਮਾਂ ਤੇ ਭਾਰਤ ਪਾਕਿ ਦੇ ਸਿਰਕੱਢ ਲੇਖਕ ਬਾਬਾ ਨਜਮੀ, ਅਫ਼ਜਲ ਸਾਹਿਰ, ਦਰਸ਼ਨ ਬੁੱਟਰ ਤੇ ਹੋਰ ਲੇਖਕ ਲੋਕ ਅਰਪਨ ਕਰਨਗੇ। ਪੁਸਤਕ ਸੁਰਤਾਲ ਦਾ ਸ਼ਾਹਮੁਖੀ ਲਿਪੀਅੰਤਰ ਪ੍ਰਸਿੱਧ ਕਵੀ ਤੇ ਚਿਤਰਕਾਰ ਮੁਹੰਮਦ ਆਸਿਫ਼ ਰਜ਼ਾ ਨੇ ਕੀਤਾ ਹੈ।

ਦੱਸ ਦੱਈਏ ਕਿ ਵਿਸ਼ਵ ਪੰਜਾਬੀ ਕਾਨਫਰੰਸ ਲਈ ਪੰਜਾਬ, ਅਮਰੀਕਾ, ਦਿੱਲੀ , ਆਸਟਰੀਆ , ਫਰਾਂਸ ਤੋਂ ਆਇਆ 50 ਮੈਂਬਰੀ ਵਫਦ ਬੀਤੇ ਦਿਨੀਂ ਲਾਹੌਰ ਦੇ ਪਾਕ ਹੈਰੀਟੇਜ ਹੋਟਲ ਵਿੱਚ ਪਹੁੰਚ ਗਿਆ ਹੈ।

ਵਾਘਾ ਸਰਹੱਦ ਤੇ ਜਨਾਬ ਫ਼ਖਰ ਜਮਾਂ ਵੱਲੋਂ ਮੁਹੰਮਦ ਜਮੀਲ,ਖ਼ਾਲਿਜ ਐਜਾਜ਼ ਮੁਫਤੀ ਨੇ ਵਫਦ ਦਾ ਸਵਾਗਤ ਕੀਤਾ। ਪੰਜਾਬੀ ਲਹਿਰ ਚੈਨਲ ਵੱਲੋਂ ਨਾਸਿਰ ਢਿੱਲੋਂ ਤੇ ਭੁਪਿੰਦਰ ਸਿੰਘ ਲਵਲੀ ਨੇ ਸੁੱਚੇ ਗੁਲਾਬ ਦੇ ਫੁੱਲਾਂ ਨਾਲ ਵਫਦ ਦੇ ਆਗੂ ਡਾਃ ਦੀਪਕ ਮਨਮੋਹਨ ਸਿੰਘ, ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਗਿੱਲ ਤੇ ਸਹਿਜਪ੍ਰੀਤ ਸਿੰਘ ਮਾਂਗਟ ਦਾ ਸਵਾਗਤ ਕੀਤਾ।
ਇਸ ਵਫ਼ਦ ਵਿੱਚ ਇਸ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਖਾਲਿਦ ਹੁਸੈਨ , ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਗੁਰਭਜਨ ਗਿੱਲ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸਾਬਕਾ ਜਨਰਲ ਸਕੱਤਰ ਸੁਸ਼ੀਲ ਦੋਸਾਂਝ, ਪੰਜਾਬੀ ਅਕਾਡਮੀ ਦਿੱਲੀ ਦੇ ਸਾਬਕਾ ਸਕੱਤਰ ਗੁਰਭੇਜ ਸਿੰਘ ਗੋਰਾਇਆ, ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਕੁਲਬੀਰ ਗੋਜਰਾ, ਡਾਃ ਖਾਲਿਦ ਅਸ਼ਰਫ,ਪਰਵੇਸ਼ ਕੌਰ, ਕਮਲ ਦੋਸਾਂਝ, ਪਰਮਜੀਤ ਸਿੰਘ, ਪੰਜਾਬੀ ਫ਼ਿਲਮ ਅਭਿਨੇਤਰੀ ਡਾਃ ਸੁਨੀਤਾ ਧੀਰ, ਡਾਃ ਨਿਰਮਲ ਸਿੰਘ ਬਾਸੀ,ਪੰਜਾਬ ਯੂਨੀਵਰਸਿਟੀ ਸੈਨੇਟਰ ਡਾਃ ਤਰਲੋਕ ਬੰਧੂ,ਡਾਃ ਸਵੈਰਾਜ ਸੰਧੂ, ਡਾਃ ਸ਼ਿੰਦਰਪਾਲ ਸਿੰਘ, ਪੰਜਾਬੀ ਕਵੀ ਬੀਬਾ ਬਲਵੰਤ,ਡਾਃ ਸਾਂਵਲ ਧਾਮੀ, ਗੁਰਤੇਜ ਕੋਹਾਰਵਾਲਾ,ਹਰਵਿੰਦਰ ਚੰਡੀਗੜ੍ਹ,ਅਜ਼ੀਮ ਸ਼ੇਖ਼ਰ ਤੇ ਦਰਸ਼ਨ ਬੁਲੰਦਵੀ ਯੂ ਕੇ , ਬਲਦੇਵ ਬਾਵਾ ਅਮਰੀਕਾ, ਅੰਜੂ ਪਰੋਬਿਸਟ ਪੈਰਿਸ ਫਰਾਂਸ, ਸਤੀਸ਼ ਗੁਲਾਟੀ, ਡਾਃ ਸੁਲਤਾਨਾ ਬੇਗਮ,ਡਾਃ ਰਤਨ ਸਿੰਘ ਢਿੱਲੋਂ,ਜੈਨਿੰਦਰ ਚੌਹਾਨ, ਤ੍ਰਿਪਤਾ ਕੇ ਸਿੰਘ,ਜਗਦੀਪ ਸਿੱਧੂ, ਡਾਃ ਨਰਵਿੰਦਰ ਸਿੰਘ ਕੌਸ਼ਲ,ਅਮਨਦੀਪ ਫੱਲ੍ਹੜ, ਡਾਃ ਤਰਸਪਾਲ ਕੌਰ, ਨਾਵਲਕਾਰ ਹਰਜੀਤ ਸਿੰਘ ਸੋਹੀ,ਅਮਨਜੋਤ ਸੇਖੋਂ,ਜਸਦੇਵ ਸਿੰਘ ਸੇਖੋਂ,ਜਗਤਾਰ ਭੁੱਲਰ, ਕਮਲ ਦੋਸਾਂਝ, ਦਲਜੀਤ ਸਿੰਘ ਸ਼ਾਹੀ ਐਡਵੋਕੇਟ, ਸੀਮਾ ਮਹਿੰਦਰੂ ਤੇ ਪ੍ਰੇਮ ਮਹਿੰਦਰੂ ਐਡਵੋਕੇਟ, ਅਮਰਪਾਲ ਸਿੰਘ ਰੰਧਾਵਾ ਐਡਵੋਕੇਟ,ਡਾਃ ਭਾਰਤਬੀਰ ਕੌਰ ਸੰਧੂ ਗੁਰੂ ਨਾਨਕ ਯੂਨੀਃ ਅੰਮ੍ਰਿਤਸਰ, ਗੁਰਬਖ਼ਸ਼ ਰਾਏ, ਪ੍ਰਿੰਃ ਡਾਃ ਜਸਵਿੰਦਰ ਕੌਰ ਮਾਂਗਟ, ਜਸਵਿੰਦਰ ਕੌਰ ਗਿੱਲ, ਦਰਸ਼ਨ ਸਿੰਘ ਢਿੱਲੋਂ ਸੰਪਾਦਕ ਚਰਚਾ ਯੂ ਕੇ ਤੇ ਦਲਜੀਤ ਸਰਾਂ ਸੰਪਾਦਕ ਅੰਮ੍ਰਿਤਸਰ ਟਾਈਮਜ਼ ਅਮਰੀਕਾ ਸ਼ਾਮਿਲ ਹਨ।
ਡੇਵਿਸ ਰੋਡ ਸਥਿਤ ਪਾਕ ਹੈਰੀਟੇਜ ਹੋਟਲ ਵਿੱਚ ਅੱਜ ਸਾਹੀਵਾਲ ਤੋਂ ਆਈ ਪੰਜਾਬੀ ਜ਼ਬਾਨ ਦੇ ਵੱਡੇ ਕਿੱਸਾਕਾਰ ਤੇ ਕਵੀਸ਼ਰੀ ਪਰੰਪਰਾ ਦੇ ਸਿਰਮੌਰ ਹਸਤਾਖਰ ਬਾਬੂ ਰਜਬ ਅਲੀ ਦੀ ਪੋਤਰੀ ਰੇਹਾਨਾ ਸ਼ਮਸ਼ੇਰ ਨੂੰ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਫੁਲਕਾਰੀ ਤੇ ਬਾਬੂ ਰਜਬ ਅਲੀ ਜੀ ਦੀਆਂ ਲਿਖਤਾਂ ਭੇਂਟ ਕਰਕੇ ਗੁਰਭਜਨ ਗਿੱਲ, ਡਾਃ ਦੀਪਕ ਮਨਮੋਹਨ ਸਿੰਘ , ਅਮਨਦੀਪ ਫੱਲੜ੍ਹ ਤੇ ਜਸਵਿੰਦਰ ਕੌਰ ਗਿੱਲ ਨੇ ਸਨਮਾਨਿਤ ਕੀਤਾ।
ਰੇਹਾਨਾ ਸ਼ਮਸ਼ੇਰ ਨੇ ਦੱਸਿਆ ਕਿ ਚੜ੍ਹਦੇ ਪੰਜਾਬ ਤੋਂ ਮੇਰੇ ਲਈ ਫੁਲਕਾਰੀ ਨਹੀਂ, ਖ਼ੁਸ਼ੀਆਂ ਦਾ ਬਾਗ ਬਗੀਚਾ ਆਇਆ ਹੈ। ਉਸ ਕਿਹਾ ਕਿ ਮੈੰ ਆਪਣੇ ਬਾਬਲ ਦੇ ਦੇਸ ਸਾਹੋ ਕੇ (ਮੋਗਾ)ਜਾਣਾ ਚਾਹੁੰਦੀ ਹਾਂ ਪਰ ਵੀਜ਼ਾ ਨਾ ਮਿਲਣ ਕਰਕੇ ਹਰ ਵਾਰ ਉਦਾਸ ਹੋ ਜਾਂਦੀ ਹਾਂ। ਉਸ ਕਿਹਾ ਕਿ ਮੈਂ ਗੁਰਮੁਖੀ ਅੱਖਰ ਪੰਜ ਦਿਨਾਂ ਚ ਹੀ ਸਿੱਖ ਲਏ ਸਨ ਤੇ ਹੁਣ ਸ਼ਾਹਮੁਖੀ ਤੇ ਗੁਰਮੁਖੀ ਅੱਖਰ ਬਰਾਬਰ ਮੁਹਾਰਤ ਨਾਲ ਪੜ੍ਹ ਸਕਦੀ ਹਾਂ।
ਇਸ ਮੌਕੇ ਡਾਃ ਦੀਪਕ ਮਨਮੋਹਨ ਸਿੰਘ ਤੇ ਗੁਰਭਜਨ ਗਿੱਲ ਨੇ ਕਿਹਾ ਕਿ ਚੜ੍ਹਦੇ ਪੰਜਾਬ ਦੀ ਧੀ ਨੂੰ ਸੱਦਾ ਪੱਤਰ ਦੇ ਕੇ ਬੁਲਾਉਣ ਲਈ ਭਾਰਤ ਸਰਕਾਰ ਤੇ ਪੰਜਾਬ ਦੇ ਮੁੱਖਮੰਤਰੀ ਸਃ ਭਗਵੰਤ ਸਿੰਘ ਮਾਨ ਨੂੰ ਬੇਨਤੀ ਕਰਨਗੇ।
ਵਾਘਾ ਬਾਰਡਰ ਤੇ ਪੰਜਾਬੀ ਸ਼ਾਇਰ ਹਰਵਿੰਦਰ ਚੰਡੀਗੜ੍ਹ ਦਾ ਲਿਖਿਆ ਅਤੇ ਵੀਰ ਸੁਖਵੰਤ ਦਾ ਗਾਇਆ ਗੀਤ ਨਾਮਵਰ ਲੇਖਕਾਂ ਦੀ ਹਾਜ਼ਰੀ ਵਿੱਚ ਵਿਸ਼ਵ ਪੰਜਾਬੀ ਕਾਂਗਰਸ ਦੀ ਭਾਰਤੀ ਇਕਾਈ ਦੇ ਪ੍ਰਧਾਨ ਡਾ. ਦੀਪਕ ਮਨਮੋਹਨ ਸਿੰਘ ਅਤੇ ਸਾਹਿਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਗੁਰਭਜਨ ਗਿੱਲ ਵੱਲੋਂ ਵਾਹਗਾ ਸਰਹੱਦ ‘ਤੇ ਰਲੀਜ ਕੀਤਾ ਗਿਆ ।ਇਸ ਮੌਕੇ ਹੋਰਨਾ ਤੋਂ ਇਲਾਵਾ ਗੀਤ ਦੇ ਲੇਖਕ ਹਰਵਿੰਦਰ ਚੰਡੀਗੜ੍ਹ ਵਫ਼ਦ ਦੇ ਕੋਆਰਡੀਨਰ ਲੇਖਕ ਸਹਿਜਪ੍ਰੀਤ ਮਾਂਗਟ , ਪੰਜਾਬੀ ਅਕਾਡਮੀ ਦਿੱਲੀ ਦੇ ਸਾਬਕਾ ਸਕੱਤਰ ਗੁਰਭੇਜ ਸਿੰਘ ਗੋਰਾਇਆ, ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਡਾਃ ਕੁਲਬੀਰ ਗੋਜਰਾ ,ਗੁਰਤੇਜ ਕੋਹਾਰਵਾਲਾ, ਦਲਜੀਤ ਸਿੰਘ ਸ਼ਾਹੀ , ਡਾਃ ਸਾਂਵਲ ਧਾਮੀ , ਜਗਤਾਰ ਭੁੱਲਰ ,ਨਾਮਵਰ ਲੇਖਕ ਸ਼ਾਮਿਲ ਸਨ।

Tags: PAKISTANਪਾਕਿਸਤਾਨਲਾਹੌਰਵਿਸ਼ਵ ਪੰਜਾਬੀ ਕਾਨਫਰੰਸ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Jaspreet Kaur
August 16, 2026
0

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ...

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

by Ankit
August 16, 2026
0

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ ਪੰਜਾਬ ਵਿੱਚ ਕੌਮੀ ਦਿਵਸ...

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

by Ankit
August 16, 2026
0

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ — ਸਥਾਪਿਤ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ

Punjab ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ

by Ranjit Singh
7 days ago
0

Punjab ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 