• Latest
  • Trending
ਵਿਸ਼ਵ ਰੈੱਡ ਕਰਾਸ ਦਿਵਸ; ਰੈੱਡ ਕਰਾਸ ਵੱਲੋਂ ਵਿਸ਼ਵਾਸ ਫਾਊਂਡੇਸ਼ਨ ਅਤੇ ਚੋਣ ਦਫ਼ਤਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ

ਵਿਸ਼ਵ ਰੈੱਡ ਕਰਾਸ ਦਿਵਸ; ਰੈੱਡ ਕਰਾਸ ਵੱਲੋਂ ਵਿਸ਼ਵਾਸ ਫਾਊਂਡੇਸ਼ਨ ਅਤੇ ਚੋਣ ਦਫ਼ਤਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ

2 years ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

16 minutes ago
ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

42 minutes ago
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

1 hour ago
FIFA WC 2026 : ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ

FIFA WC 2026 : ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ

1 hour ago
Indian Athletics Awards :  ਨੀਰਜ ਚੋਪੜਾ ਅਤੇ ਪਾਰੁਲ ਚੌਧਰੀ ਨੂੰ ਭਾਰਤੀ ਅਥਲੈਟਿਕਸ ਪੁਰਸਕਾਰਾਂ ਵਿੱਚ ਸਰਵੋਤਮ ਐਥਲੀਟ ਚੁਣਿਆ ਗਿਆ

Indian Athletics Awards :  ਨੀਰਜ ਚੋਪੜਾ ਅਤੇ ਪਾਰੁਲ ਚੌਧਰੀ ਨੂੰ ਭਾਰਤੀ ਅਥਲੈਟਿਕਸ ਪੁਰਸਕਾਰਾਂ ਵਿੱਚ ਸਰਵੋਤਮ ਐਥਲੀਟ ਚੁਣਿਆ ਗਿਆ

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਕਤਰ ਦੇ ਗੈਸ ਪਲਾਂਟ ਵਿੱਚ ਧਮਾਕੇ ਤੋਂ ਬਾਅਦ 54 ਜ਼ਖਮੀ, 18 ਲਾਪਤਾ

ਕਤਰ ਦੇ ਗੈਸ ਪਲਾਂਟ ਵਿੱਚ ਧਮਾਕੇ ਤੋਂ ਬਾਅਦ 54 ਜ਼ਖਮੀ, 18 ਲਾਪਤਾ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680 

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680 

3 hours ago
ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਚੁੱਕੇ ਜਾ ਰਹੇ ਹਨ ਵਿਆਪਕ ਕਦਮ – ਮੁੱਖ ਮੰਤਰੀ 

ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਚੁੱਕੇ ਜਾ ਰਹੇ ਹਨ ਵਿਆਪਕ ਕਦਮ – ਮੁੱਖ ਮੰਤਰੀ 

3 hours ago
ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

3 hours ago
ਕੈਨੇਡਾ ਤੋਂ ਪੰਜਾਬੀਆਂ ਨੂੰ ਨਹੀਂ ਕੀਤਾ ਜਾਵੇਗਾ ਡਿਪੋਰਟ ; ਨਵੇਂ ਨਿਯਮ ਲਾਗੂ

ਕੈਨੇਡਾ ਤੋਂ ਪੰਜਾਬੀਆਂ ਨੂੰ ਨਹੀਂ ਕੀਤਾ ਜਾਵੇਗਾ ਡਿਪੋਰਟ ; ਨਵੇਂ ਨਿਯਮ ਲਾਗੂ

3 hours ago
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

4 hours ago
Hindi News
English News
Monday, June 22, 2026
No Result
View All Result
39 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਸ਼ਵ ਰੈੱਡ ਕਰਾਸ ਦਿਵਸ; ਰੈੱਡ ਕਰਾਸ ਵੱਲੋਂ ਵਿਸ਼ਵਾਸ ਫਾਊਂਡੇਸ਼ਨ ਅਤੇ ਚੋਣ ਦਫ਼ਤਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ

May 8, 2024
in ਪੰਜਾਬ

ਵਿਸ਼ਵ ਰੈੱਡ ਕਰਾਸ ਦਿਵਸ ‘ਤੇ ਖਰਚਾ ਨਿਗਰਾਨ, ਡੀ ਸੀ ਅਤੇ ਐਸ ਐਸ ਪੀ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਪੌਦਾ ਲਗਾਇਆ

ਖੂਨਦਾਨੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ

ਐਸ.ਏ.ਐਸ.ਨਗਰ, 8 ਮਈ, 2024 (ਸਤੀਸ਼ ਕੁਮਾਰ ਪੱਪੀ):- ਵਿਸ਼ਵ ਰੈੱਡ ਕਰਾਸ ਦਿਵਸ ਜੋ ਕਿ ਇਸ ਦੇ ਸਹਿ-ਸੰਸਥਾਪਕ ਜੀਨ ਹੈਨਰੀ ਡੁਨਟ ਦੇ ਜਨਮ ਦਿਨ ‘ਤੇ ਮਨਾਇਆ ਜਾਂਦਾ ਹੈ, ਮੌਕੇ ਅਤੇ ਭਾਈ ਘਨੱਈਆ ਜੀ ਦੀਆਂ ਮਾਨਵਤਾ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਨ ਲਈ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਐਸ.ਏ.ਐਸ.ਨਗਰ ਵੱਲੋਂ ਅੱਜ ਵਿਸ਼ਵਾਸ ਫਾਊਂਡੇਸ਼ਨ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।
ਚੋਣ ਖਰਚਾ ਨਿਗਰਾਨ 06-ਅਨੰਦਪੁਰ ਸਾਹਿਬ ਸ਼੍ਰੀਮਤੀ ਸ਼ਿਲਪੀ ਸਿਨਹਾ ਨੇ ਡੀ.ਸੀ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਦੀ ਮੌਜੂਦਗੀ ਚ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਅਤੇ ਜੀਨ ਹੈਨਰੀ ਡੁਨਟ ਅਤੇ ਭਾਈ ਘਨੱਈਆ ਜੀ ਦੀਆਂ ਤਸਵੀਰਾਂ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਤੋਂ ਪਹਿਲਾਂ ਇਨ੍ਹਾਂ ਸਾਰਿਆਂ ਨੇ ਡੀ ਏ ਸੀ ਕੰਪਲੈਕਸ ਮੁਹਾਲੀ ਦੇ ਪਾਰਕ ਵਿੱਚ ਪੌਦਾ ਲਗਾ ਕੇ ਸਾਫ਼ ਸੁਥਰੇ ਅਤੇ ਹਰੇ ਭਰੇ ਵਾਤਾਵਰਨ ਦਾ ਸੁਨੇਹਾ ਦਿੱਤਾ।
ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਖਰਚਾ ਨਿਗਰਾਨ ਸ਼੍ਰੀਮਤੀ ਸਿਨਹਾ ਨੂੰ ਜ਼ਿਲ੍ਹਾ ਸਵੀਪ ਟੀਮ ਵੱਲੋਂ ਖ਼ੂਨਦਾਨੀਆਂ ਨੂੰ ਵੋਟਰ ਵਜੋਂ 1 ਜੂਨ 2024 ਨੂੰ ਨਿਭਾਏ ਜਾਣ ਵਾਲੇ ਉਨ੍ਹਾਂ ਦੇ ਇੱਕ ਹੋਰ ਅਹਿਮ ਫਰਜ਼ ਤੋਂ ਜਾਣੂ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੰਜਾਬੀ ਵਿੱਚ ਵੋਟ ਪਾਉਣ ਦਾ ਸੰਦੇਸ਼, “ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਦੀ ਵੱਖਰੀ ਪਛਾਣ, ਅੱਜ ਖੂਨਦਾਨ, ਇਕ ਜੂਨ ਨੂੰ ਮੱਤਦਾਨ,” ਪ੍ਰਦਰਸ਼ਿਤ ਕੀਤਾ ਹੋਇਆ ਸੀ।
ਡਿਪਟੀ ਕਮਿਸ਼ਨਰ ਜੋ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਐਸ.ਏ.ਐਸ.ਨਗਰ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਹਸਪਤਾਲ ਦੀ ਬਲੱਡ ਟਰਾਂਸਫਿਊਜ਼ਨ ਟੀਮ ਦੇ ਸਹਿਯੋਗ ਨਾਲ ਕੈਂਪ ਦੌਰਾਨ ਕੁੱਲ 63 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਸਕੂਲੀ ਵਿਦਿਆਰਥੀਆਂ ਲਈ ਐੱਚ.ਆਈ.ਵੀ./ਏਡਜ਼, ਨਸ਼ਾਖੋਰੀ, ਪੌਦੇ ਲਗਾਉਣ, ਵਾਤਾਵਰਨ, ਪਾਣੀ ਦੀ ਸੰਭਾਲ ਆਦਿ ਬਾਰੇ ਜਾਗਰੂਕਤਾ ਸੈਮੀਨਾਰ ਕਰਵਾ ਕੇ ਮਾਨਵਤਾ ਦੀ ਸੇਵਾ ਵਿੱਚ ਹਮੇਸ਼ਾ ਸਰਗਰਮ ਰਹਿੰਦੀ ਹੈ। ਮੋਹਾਲੀ ਸਥਿਤ ਟਾਈਨਰ ਆਰਥੋਟਿਕਸ ਨੇ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਦੇ ਕੇ ਕੈਂਪ ਵਿੱਚ ਯੋਗਦਾਨ ਪਾਇਆ।
ਖੂਨਦਾਨ ਕਰਨ ਵਾਲਿਆਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਦੇ ਸੁਨੇਹੇ ਵਾਲੇ ਛੱਲਿਆਂ ਦੇ ਨਾਲ ਸਰਟੀਫਿਕੇਟ ਦਿੱਤੇ ਗਏ। ਜ਼ਿਲ੍ਹਾ ਨੋਡਲ ਅਫਸਰ, ਸਵੀਪ, ਪ੍ਰੋ: ਗੁਰਬਖਸੀਸ਼ ਸਿੰਘ ਅੰਟਾਲ ਨੇ 34ਵੀਂ ਵਾਰ ਕੈਂਪ ਵਿੱਚ ਖੂਨਦਾਨ ਕੀਤਾ ਅਤੇ ਖਰਚਾ ਨਿਗਰਾਨ ਅਤੇ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਡੀ.ਸੀ.(ਜ) ਵਿਰਾਜ ਐਸ.ਤਿੜਕੇ, ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ-ਕਮ-ਆਨਰੇਰੀ ਸਕੱਤਰ ਰੈਡ ਕਰਾਸ ਹਰਮਿੰਦਰ ਸਿੰਘ ਹੁੰਦਲ, ਸਕੱਤਰ ਜ਼ਿਲ੍ਹਾ ਰੈਡ ਕਰਾਸ ਹਰਬੰਸ ਸਿੰਘ ਅਤੇ ਗੁੱਡ ਗਵਰਨੈਂਸ ਫੈਲੋ ਵਿਜੇ ਲਕਸ਼ਮੀ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਮੌਜੂਦ ਸਨ।

Tags: BREAKING NEWSLATEST PUNJABI NEWSWEB PORTALWISHAVWARTA.INਐਸ.ਏ.ਐਸ.ਨਗਰਵਿਸ਼ਵ ਰੈੱਡ ਕਰਾਸ ਦਿਵਸ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

by Navjot
June 22, 2026
0

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ...

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

by Navjot
June 22, 2026
0

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ 'ਤੇ ਫਾਇਰਿੰਗ ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ)  ਜਲੰਧਰ ਵਿੱਚ ਆਰੀਅਨ ਹੋਮਿਓਪੈਥਿਕ ਕਲੀਨਿਕ 'ਤੇ ਅਣਪਛਾਤੇ ਨਕਾਬਪੋਸ਼ ਬਦਮਾਸ਼ਾਂ...

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

by Navjot
June 22, 2026
0

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ  ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ)  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ...

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

by Navjot
June 22, 2026
0

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ   ਚੰਡੀਗੜ੍ਹ, 22 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

by Navjot
June 22, 2026
0

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 