<p style="font-weight: 400;"><img class="alignnone size-medium wp-image-14004 alignleft" src="http://wishavwarta.in/wp-content/uploads/2018/01/news-flash-300x201.jpg" alt="" width="300" height="201" /></p> <p style="font-weight: 400;">ਮੋਹਾਲੀ ਦੇ ਵਕੀਲ ਅਤੇ ਲਾਇਰ ਫਾਰ ਜਸਟੀਸ ਦੇ ਪ੍ਰਧਾਨ ਸਿਮਰਨਜੀਤ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ ਜਸਟੀਸ ਨੂੰ ਪੱਤਰ ਲਿਖਕੇ ਅਪੀਲ ਕੀਤੀ ਹੈ ਕਿ ਵਿੱਕੀ ਗੌਂਡਰ ਅਤੇ ਉਸਦੇ ਸਾਥੀਆਂ ਦੇ ਐਨਕਾਉਂਟਰ ਮਾਮਲੇ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ</p>