ਚੰਡੀਗਡ਼੍ਹ, 11 ਦਸੰਬਰ – ਪੰਜਾਬ ਸਰਕਾਰ ਵੱਲੋਂ ਵਿੱਤ ਮਹਿਕਮੇ (ਐਫ.ਡੀ.) ਦੀਆਂ ਬਰਾਂਚਾਂ ਤੋਡ਼ ਕੇ ਡਾਇਰੈਕਟੋਰੇਟ ਵਿੱਚ ਤਬਦੀਲ ਕਰਨ ਅਤੇ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਪੂਰਨ ਦੀਆਂ ਬਣਾਈਆਂ ਜਾ ਰਹੀਆਂ ਯੋਜਨਾਵਾਂ ਖਿਲਾਫ ਮੁਲਾਜ਼ਮਾਂ ਨੇ ਸੰਘਰਸ਼ ਛੇਡ਼ ਦਿੱਤਾ ਹੈ। ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਦੁਪਹਿਰ ਵੇਲੇ ਸੱਤਵੀਂ ਮੰਜ਼ਿਲ ਤੇ ਇਕੱਠੇ ਹੋ ਗਏ ਅਤੇ ਸਾਂਝਾ ਮੁਲਾਜ਼ਮ ਮੰਚ ਆਗੂ ਅਤੇ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਖਹਿਰਾ ਦੀ ਅਗਵਾਈ ਹੇਠ ਸਰਕਾਰ ਖਿਲਾਫ ਰੋਸ ਰੈਲੀ ਅਤੇ ਨਾਅਰੇਬਾਜ਼ੀ ਕੀਤੀ।
ਇਸ ਤੋਂ ਇਲਾਵਾ ਕੁੱਝ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਅਜੇ ਤੱਕ ਤਨਖ਼ਾਹ ਨਾ ਮਿਲਣ ਕਾਰਨ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਨੇ ਸਰਕਾਰ ਖਿਲਾਫ ਇਸ ਰੈਲੀ ਵਿੱਚ ਆਪਣਾ ਰੋਸ ਦਰਜ ਕਰਵਾਇਆ ।
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ
Entertainment: ਅਮਿਤਾਭ ਬੱਚਨ ਦੇ ਘਰ 'ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 15...






















