• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਖੇਤਰੀ ਯੁਵਕ ਤੇ ਲੋਕ ਮੇਲੇ ‘ਚ ਸ਼ਿਰਕਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਖੇਤਰੀ ਯੁਵਕ ਤੇ ਲੋਕ ਮੇਲੇ ‘ਚ ਸ਼ਿਰਕਤ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

10 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

10 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

10 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

11 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

12 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

12 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

12 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

12 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

14 hours ago
Hindi News
English News
Tuesday, November 10, 2026
No Result
View All Result
15 °c
Chandigarh
23 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਖੇਤਰੀ ਯੁਵਕ ਤੇ ਲੋਕ ਮੇਲੇ ‘ਚ ਸ਼ਿਰਕਤ

November 10, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਖੇਤਰੀ ਯੁਵਕ ਤੇ ਲੋਕ ਮੇਲੇ ‘ਚ ਸ਼ਿਰਕਤ

ਭਗਵੰਤ ਮਾਨ ਸਰਕਾਰ ਭਰਨ ਲੱਗੀ ਪੰਜਾਬ ਦਾ ਖਾਲੀ ਖ਼ਜ਼ਾਨਾ-ਹਰਪਾਲ ਸਿੰਘ ਚੀਮਾ

ਪਟਿਆਲਾ, 10 ਨਵੰਬਰ(ਵਿਸ਼ਵ ਵਾਰਤਾ)-: ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ ਅਤੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕੀਤਾ। ਉਹ ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ ‘ਚ ਸ਼ਿਰਕਤ ਕਰਨ ਪੁਜੇ ਹੋਏ ਸਨ।
ਇਸ ਦੌਰਾਨ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਵਿਰਸੇ ‘ਚ ਖਾਲੀ ਖ਼ਜ਼ਾਨਾ ਮਿਲਿਆ ਪਰੰਤੂ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੁਣ ਸੂਬੇ ਦਾ ਖ਼ਜ਼ਾਨਾ ਭਰਨ ਲੱਗਾ ਹੈ, ਮਾਲੀਆ ਪ੍ਰਾਪਤੀ ਵਧੀ ਹੈ ਅਤੇ ਚੋਰ ਮੋਰੀਆਂ ਬੰਦ ਕਰਕੇ ਮਾਨ ਸਰਕਾਰ ਨੇ ਲੀਡਰਾਂ ਦੇ ਘਰਾਂ ‘ਚ ਜਾਂਦਾ ਪੈਸਾ ਰੋਕ ਦਿੱਤਾ ਹੈ।
 ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੰਦਿਆਂ ਕਿ ਪੰਜਾਬ ਸਰਕਾਰ, ਪੰਜਾਬੀ ਯੂਨੀਵਰਸਿਟੀ ਦੇ ਨਾਲ ਖੜ੍ਹੀ ਹੈ ਅਤੇ ਇਸ ਨੂੰ ਕਿਸੇ ਤਰ੍ਹਾਂ ਦਾ ਵਿੱਤੀ ਸੰਕਟ ਨਹੀਂ ਆਉਣ ਦੇਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਅਮਲੇ ਨੂੰ ਸੱਤਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਤਨਖਾਹਾਂ ਦੇਣ ਲਈ 9 ਕਰੋੜ ਰੁਪਏ ਦੇ ਵਿੱਤੀ ਬੋਝ ਨੂੰ ਹਲਕਾ ਕਰਨ ਲਈ ਵੀ ਸਰਕਾਰ ਆਪਣਾ ਬਣਦਾ ਯੋਗਦਾਨ ਪਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ‘ਚ ਇਸ ਯੂਨੀਵਰਸਿਟੀ ਦੀ ਮਾੜੀ ਹਾਲਤ ਕਰਕੇ ਇਸ ਉਪਰ ਚੜ੍ਹੇ 150 ਕਰੋੜ ਰੁਪਏ ਕਰਜ਼ੇ ਨੂੰ ਲਾਹੁਣ ਲਈ ਸਰਕਾਰ ਨੇ ਗੰਭੀਰਤਾ ਦਿਖਾਉਂਦਿਆਂ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ ਨੂੰ 114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿੱਤਾ ਸੀ।
ਪੰਜਾਬੀ ਯੂਨੀਵਰਸਿਟੀ ਵਿਖੇ ਆਪਣੇ ਬੀਤੇ ਸਮੇਂ ਦੀ ਯਾਦ ਤਾਜਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਸਾਡੇ ਸੱਭਿਆਚਾਰ ਵਿੱਚ ਮੇਲੇ ਹੁੰਦੇ ਹਨ ਤਾਂ ਨਸ਼ਿਆਂ ਲਈ ਕੋਈ ਥਾਂ ਨਹੀਂ ਰਹਿੰਦੀ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਟੀਚੇ ਮਿੱਥਕੇ ਮਿਹਨਤ ਕਰਨ ਤਾਂ ਕਾਮਯਾਬੀ ਜਰੂਰ ਮਿਲੇਗੀ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ  ਹਰਪਾਲ ਸਿੰਘ ਚੀਮਾ ਨੇ ਕੋਟਕਪੂਰਾ ਵਿਖੇ ਗੋਲੀਬਾਰੀ ਦੀ ਘਟਨਾ ‘ਤੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਨੂੰ ਅਮਨ-ਕਾਨੂੰਨ ਆਪਣੇ ਹੱਥ ‘ਚ ਲੈਣ ਅਤੇ ਆਪਸੀ ਭਾਈਚਾਰਾ ਵਿਗਾੜਨ ਦੀ ਇਜ਼ਾਜਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੀ ਸੁਰੱਖਿਆ ਬਣਾ ਕੇ ਰੱਖੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੱਕ ਹੋਰ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਦਾਲਤਾਂ ਵਿੱਚ ਕੰਮ ਕਾਜ ਲਈ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੇ ਜਾਣ ਲਈ ਗੰਭੀਰ ਹੈ।
ਇਸ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਵਾਤਾਵਰਣ ਸੰਭਾਂਲ ਪ੍ਰਤੀ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰਵਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਿਤਵੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਨੌਜਵਾਨਾਂ ਦਾ ਵੱਡਾ ਯੋਗਦਾਨ ਹੋਵੇਗਾ। ਨੌਜਵਾਨਾਂ ਵੱਲੋਂ ਭੰਗੜੇ ਤੇ ਲੋਕ ਕਲਾਵਾਂ ‘ਚ ਹਿੱਸਾ ਲੈਣ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭੰਗੜੇ ਤੇ ਲੋਕ ਨਾਚਾਂ ਨਾਲ ਨਸ਼ਿਆਂ ਨੂੰ ਬੰਦ ਕੀਤਾ ਜਾ ਸਕਦਾ ਹੈ।
ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਰਵਿੰਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਅੰਤਰ ਖੇਤਰੀ ਯੁਵਕ ਮੇਲੇ ਨੂੰ ਕਰਵਾਉਣ ਦੇ ਉਦੇਸ਼ ਬਾਰੇ ਚਾਨਣਾ ਪਾਇਆ। ਇਸ ਮੌਕੇ ਮਿਲਕਫੈਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਯੁਵਕ ਭਲਾਈ ਵਿਭਾਗ ਦੇ ਮੁਖੀ ਗਗਨ ਥਾਪਾ, ਡਾ. ਨਿਵੇਦਿਤਾ, ਡਾ. ਭੀਮਇੰਦਰ ਸਿੰਘ, ਦਲਜੀਤ ਅਮੀ ਸਮੇਤ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ, ਪ੍ਰੋਫੈਸਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

by Navjot
November 9, 2026
0

ਗਾਜ਼ੀਆਬਾਦ, 9 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਰਾਜਧਾਨੀ ਅਤੇ ਮੇਰਠ ਨੂੰ ਜੋੜਨ ਵਾਲੀ 'ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ' (RRTS), ਜਿਸਨੂੰ 'ਨਮੋ ਭਾਰਤ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

by Navjot
3 weeks ago
0

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 