• Latest
  • Trending
ਵਿੱਦਿਅਕ ਸੰਗੀਤ-ਸਾਜ ਮੁਕਾਬਲੇ ਵਿਚ ਜਿਲੇ ਦੇ ਕੁਲ 173 ਵਿਦਿਆਰਥੀਆਂ ਨੇ ਸਾਜਾਂ  ਨਾਲ ਪ੍ਰਕਟਾਏ ਗੁਰੂ ਜੀ ਦੇ ਪ੍ਰਤੀ ਸੱਚੇ ਮਨੋਭਾਵ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

5 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

6 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Thursday, November 19, 2026
No Result
View All Result
13 °c
Chandigarh
18 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਦਿਅਕ ਸੰਗੀਤ-ਸਾਜ ਮੁਕਾਬਲੇ ਵਿਚ ਜਿਲੇ ਦੇ ਕੁਲ 173 ਵਿਦਿਆਰਥੀਆਂ ਨੇ ਸਾਜਾਂ ਨਾਲ ਪ੍ਰਕਟਾਏ ਗੁਰੂ ਜੀ ਦੇ ਪ੍ਰਤੀ ਸੱਚੇ ਮਨੋਭਾਵ

September 7, 2020
in ਪੰਜਾਬ
ਵਿੱਦਿਅਕ ਸੰਗੀਤ-ਸਾਜ ਮੁਕਾਬਲੇ ਵਿਚ ਜਿਲੇ ਦੇ ਕੁਲ 173 ਵਿਦਿਆਰਥੀਆਂ ਨੇ ਸਾਜਾਂ  ਨਾਲ ਪ੍ਰਕਟਾਏ ਗੁਰੂ ਜੀ ਦੇ ਪ੍ਰਤੀ ਸੱਚੇ ਮਨੋਭਾਵ

ਵਿੱਦਿਅਕ ਸੰਗੀਤ-ਸਾਜ ਮੁਕਾਬਲੇ ਵਿਚ ਜਿਲੇ ਦੇ ਕੁਲ 173 ਵਿਦਿਆਰਥੀਆਂ ਨੇ ਸਾਜਾਂ  ਨਾਲ ਪ੍ਰਕਟਾਏ ਗੁਰੂ ਜੀ ਦੇ ਪ੍ਰਤੀ ਸੱਚੇ ਮਨੋਭਾਵ

ਅੰਮ੍ਰਿਤਸਰ 7 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਮਾਪਤ ਹੋ ਗਈ ਹੈ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ ਤੇ ਭਾਸ਼ਨ ਮੁਕਾਬਲੇ ਹੋ ਚੁੱਕੇ ਹਨ ਜਿੰਨਾਂ ਵਿੱਚ ਅੰਮ੍ਰਿਤਸਰ ਜਿਲੇ ਦੇ ਰਾਜ ਭਰ ‘ਚੋਂ ਸਭ ਤੋਂ ਵੱਡੀ ਗਿਣਤੀ ‘ਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਪਦੇਸ਼ਾਂ, ਕੁਰਬਾਨੀ ਤੇ ਉਸਤਤ ‘ਤੇ ਅਧਾਰਤ ਪੇਸ਼ਕਾਰੀਆਂ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।

ਸ: ਸਤਿੰਦਰਬੀਰ ਸਿੰਘ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਕੱਲ ਰਾਤ ਸ੍ਰੀ ਗੁਰੂ ਤੇਗਬਹਾਦਰ ਜੀ ਦੇ400 ਸਾਲਾ ਪ੍ਰਕਾਸ਼ ਪੁਰਬ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨ ਲਾਈਨ ਮੁਕਾਬਲਿਆਂ ਦੀ ਕੜੀ ਦਾ ਪੰਜਵਾਂ ਮੁਕਾਬਲਾ ਸਮਾਪਤ ਹੋ ਗਿਆ ਹੈ । ਇਸ ਮੁਕਾਬਲੇ ਵਿਚ ਪੂਰੇ ਰਾਜ ਦੇ 4837 ਪ੍ਰਤੀਯੋਗੀਆਂ ਨੇ ਹਿੱਸਾ ਲਿਆ ।

ਜਿਲਾ ਅੰਮ੍ਰਿਤਸਰ ਦੀ  ਭਾਗੀਦਾਰੀ ਇਸ ਵਿਚ 173 ਰਹੀ ਹੈ । ਜਿਲਾ ਸਿੱਖਿਆ ਅਫ਼ਸਰ ਸ੍ਰ ਸਤਿੰਦਰਬੀਰ ਸਿੰਘ ਨੇ ਕਿਹਾ ਕਿ ਜ਼ਿਲਾ ਪ੍ਰੋਗਰਾਮ ਨੋਡਲ ਅਫਸਰ ਕੁਮਾਰੀ ਆਦਰਸ਼ ਸ਼ਰਮਾ ਅਤੇ ਸਮੂਚੀ ਟੀਮ ਬੜੀ ਮਿਹਨਤ ਨਾਲ ਇਹਨਾਂ ਪ੍ਰਤੀਯੋਗੀਤਾਵਾਂ ਨੂੰ ਨੇਪਰੇ ਚੜਾ ਰਹੀ ਹੈ । ਉਹਨਾਂ ਕਿਹਾ ਕਿ ਆਉਣ ਵਾਲੀਆਂ ਪ੍ਰਤੀਯੋਗੀਤਾਵਾਂ ਵਿਚ ਵੀ ਉਹਨਾਂ ਨਾਲ ਜੁੜੀ ਸਾਰੀ ਟੀਮ ਇਸੇ ਤਰਾਂ ਸੁਚਾਰੂ ਊਰਜਾ ਨਾਲ ਕੰਮ ਕਰਦੀ ਰਹੇਗੀ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

3 weeks ago
0

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ — ਪੁਲਿਸ ਟੀਮਾਂ ਨੇ 187 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 