• Latest
  • Trending
ਵੀਆਰਐਸ ਲੈਣ ਦੇ ਅਗਲੇ ਦਿਨ ਹੀ ਸਾਬਕਾ ਆਈਏਐਸ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ

ਵੀਆਰਐਸ ਲੈਣ ਦੇ ਅਗਲੇ ਦਿਨ ਹੀ ਸਾਬਕਾ ਆਈਏਐਸ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੀਆਰਐਸ ਲੈਣ ਦੇ ਅਗਲੇ ਦਿਨ ਹੀ ਸਾਬਕਾ ਆਈਏਐਸ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ

November 24, 2022
in ADMINISTRATION, CRIME, ਅੰਮ੍ਰਿਤਸਰ, ਸਿਆਸੀ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ, ਮਨੋਰੰਜਨ
ਵੀਆਰਐਸ ਲੈਣ ਦੇ ਅਗਲੇ ਦਿਨ ਹੀ ਸਾਬਕਾ ਆਈਏਐਸ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ

ਵੀਆਰਐਸ ਲੈਣ ਦੇ ਅਗਲੇ ਦਿਨ ਹੀ ਸਾਬਕਾ ਆਈਏਐਸ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ

ਚੰਡੀਗੜ੍ਹ 24 ਨਵੰਬਰ(ਵਿਸ਼ਵ ਵਾਰਤਾ) – ਕੇਂਦਰ ਸਰਕਾਰ ਨੇ ਅੱਜ ਮੁੱਖ ਚੋਣ ਕਮਿਸ਼ਨਰ (ਸੀਈਸੀ) ਦੀ ਨਿਯੁਕਤੀ ਦੀ ਅਸਲ ਫਾਈਲ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ। ਸੁਪਰੀਮ ਕੋਰਟ ਸੀਈਸੀ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਦੀ ਸੁਣਵਾਈ ਕਰ ਰਿਹਾ ਹੈ। ਬੀਤੇ ਕੱਲ੍ਹ ਅਦਾਲਤ ਨੇ ਕੇਂਦਰ ਤੋਂ ਨਿਯੁਕਤੀ ਦੀ ਫਾਈਲ ਮੰਗੀ ਸੀ। ਜਾਣਕਾਰੀ ਅਨੁਸਾਰ ਅੱਜ ਫਾਈਲ ‘ਤੇ ਵਿਚਾਰ ਕਰਨ ਤੋਂ ਬਾਅਦ, ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ- ਸਾਬਕਾ ਆਈਏਐਸ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਦੀ ਫਾਈਲ ਨੂੰ ਬਿਜਲੀ ਦੀ ਰਫਤਾਰ ਨਾਲ ਕਲੀਅਰ ਕੀਤਾ ਗਿਆ ਹੈ। ਸਾਡਾ ਸਵਾਲ ਸੀਈਸੀ ਦੀ ਯੋਗਤਾ ‘ਤੇ ਨਹੀਂ ਹੈ। ਅਸੀਂ ਨਿਯੁਕਤੀ ਪ੍ਰਕਿਰਿਆ ‘ਤੇ ਸਵਾਲ ਉਠਾ ਰਹੇ ਹਾਂ। ਸੰਵਿਧਾਨਕ ਬੈਂਚ ਦੇ ਸਾਹਮਣੇ ਲੰਮੀ ਬਹਿਸ ਤੋਂ ਬਾਅਦ ਬੈਂਚ ਨੇ ਇਸ ਮਾਮਲੇ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਅਜੈ ਰਸਤੋਗੀ, ਜਸਟਿਸ ਅਨਿਰੁੱਧ ਬੋਸ, ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਸੀਟੀ ਰਵੀਕੁਮਾਰ ਜਸਟਿਸ ਕੇਐਮ ਜੋਸੇਫ ਦੀ ਅਗਵਾਈ ਵਾਲੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੇ ਹਨ।

ਦਰਅਸਲ, 1985 ਬੈਚ ਦੇ ਆਈਏਐਸ ਅਰੁਣ ਗੋਇਲ ਨੇ 18 ਨਵੰਬਰ ਨੂੰ ਉਦਯੋਗ ਸਕੱਤਰ ਦੇ ਅਹੁਦੇ ਤੋਂ ਵੀਆਰਐਸ ਲਿਆ ਸੀ। ਉਹ 31 ਦਸੰਬਰ ਨੂੰ ਇਸ ਅਹੁਦੇ ਤੋਂ ਸੇਵਾਮੁਕਤ ਹੋਣ ਵਾਲੇ ਸਨ। ਗੋਇਲ ਨੂੰ ਉਸਤੋਂ ਅਗਲੇ ਦਿਨ ਹੀ 19 ਨਵੰਬਰ ਨੂੰ ਸੀਈਸੀ ਨਿਯੁਕਤ ਕੀਤਾ ਗਿਆ ਸੀ। ਉਹ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੇ ਨਾਲ ਚੋਣ ਕਮਿਸ਼ਨ ਦਾ ਹਿੱਸਾ ਹੋਣਗੇ।

ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਪਟੀਸ਼ਨ ਦਾਇਰ ਕਰਕੇ ਇਸ ਨਿਯੁਕਤੀ ‘ਤੇ ਸਵਾਲ ਚੁੱਕੇ ਹਨ। ਸੁਪਰੀਮ ਕੋਰਟ ਨੇ ਮੰਗਲਵਾਰ ਤੋਂ ਇਸ ਮਾਮਲੇ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

by Ranjit Singh
4 weeks ago
0

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਤਿਉਹਾਰਾਂ ਦੌਰਾਨ ਯਾਤਰੀਆਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 