<img class="alignnone size-full wp-image-5394" src="http://wishavwarta.in/wp-content/uploads/2017/10/virbhadra-singh.jpg" alt="" width="600" height="450" /> ਸ਼ਿਮਲਾ, 7 ਅਗਸਤ – ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਸਿਹਤ ਖਰਾਬ ਹੋਣ ਕਾਰਨ ਉਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਉਹਨਾਂ ਨੂੰ ਇੰਦਰਾ ਗਾਂਧੀ ਮੈਡੀਕਲ ਕਾਲਜ ਵਿਚ ਦਾਖਲ ਕਰਾਇਆ ਗਿਆ ਹੈ।